UK ‘ਚ ਕੈਂਸਰ ਦੀ ਵੈਕਸੀਨ ਦਾ ਟ੍ਰਾਇਲ ਸ਼ੁਰੂ

81 ਸਾਲਾ ਮਰੀਜ਼ ਨੂੰ ਦਿੱਤੀ ਪਹਿਲੀ ਖ਼ੁਰਾਕ
ਯੂਨਾਈਟਿਡ ਕਿੰਗਡਮ ‘ਚ ਕੈਂਸਰ ਵੈਕਸੀਨ ਦਾ ਫ਼ਰੀ ਟਰਾਇਲ ਸ਼ੁਰੂ ਹੋ ਗਿਆ ਹੈ। ਰਿਪੋਰਟਾਂ ਅਨੁਸਾਰ UK ਦੇ ਸਰੀ ਸ਼ਹਿਰ ਦੇ ਇੱਕ 81 ਸਾਲਾ ਵਿਅਕਤੀ ਨੂੰ MRNA-4359 ਨਾਮਕ ਵੈਕਸੀਨ ਦੀ ਪਹਿਲੀ ਖ਼ੁਰਾਕ ਦਿੱਤੀ ਗਈ ਹੈ। ਉਹ ਪਿਛਲੇ ਅਕਤੂਬਰ ਤੋਂ ਚਮੜੀ ਦੇ ਕੈਂਸਰ ਤੋਂ ਪੀੜਤ ਹੈ। ਜਦੋਂ ਉਸ ਨੂੰ ਹੋਰ ਇਲਾਜਾਂ ‘ਚ ਕੋਈ ਸਫ਼ਲਤਾ ਨਹੀਂ ਮਿਲੀ ਤਾਂ ਉਸ ਨੇ ਟਰਾਇਲ ‘ਚ ਹਿੱਸਾ ਲੈਣ ਦਾ ਫ਼ੈਸਲਾ ਕੀਤਾ। ਸਿਹਤ ਸਕੱਤਰ ਵਿਕਟੋਰੀਆ ਐਟਕਿਨਜ਼ ਨੇ ਕਿਹਾ ਕਿ ਵੈਕਸੀਨ ‘ਚ ਹੋਰ ਜਾਨਾਂ ਬਚਾਉਣ ਦੀ ਸਮਰਥਾ ਹੈ। ਇਸ ਦਾ ਟੀਚਾ ਇਮਿਊਨ ਸਿਸਟਮ ਨੂੰ ਇਸ ਤਰੀਕੇ ਨਾਲ ਸਿਖਲਾਈ ਦੇਣਾ ਹੈ ਕਿ ਉਹ ਕੈਂਸਰ ਸੈੱਲਾਂ ਨੂੰ ਪਛਾਣ ਸਕੇ ਅਤੇ ਉਨ੍ਹਾਂ ਨਾਲ ਲੜ ਸਕੇ। ਕੈਂਸਰ ਦਾ ਕੰਮ ਸੰਭਾਵੀ ਤੌਰ ‘ਤੇ ਉਨ੍ਹਾਂ ਸੈੱਲਾਂ ਨੂੰ ਨਸ਼ਟ ਕਰਨਾ ਹੁੰਦਾ ਹੈ ਜੋ ਇਮਿਊਨ ਪ੍ਰਤੀਕ੍ਰਿਆ ਨੂੰ ਦਬਾ ਸਕਦੇ ਹਨ।
ਇੰਪੀਰੀਅਲ ਕਾਲਜ ਦੀ ਵੈੱਬਸਾਈਟ ਅਨੁਸਾਰ, ਫ਼ਾਰਮਾਸਿਊਟੀਕਲ ਕੰਪਨੀ ਮੋਡਰਨਾ ਵਲੋਂ ਸਪੌਂਸਰ ਕੀਤਾ ਗਿਆ ਇਹ ਅਧਿਐਨ ਮੇਲਾਨੋਮਾ, ਫ਼ੇਫ਼ੜਿਆਂ ਦੇ ਕੈਂਸਰ ਅਤੇ ਹੋਰ ਠੋਸ ਟਿਊਮਰ ਕੈਂਸਰਾਂ ਦੇ ਇਲਾਜ ‘ਚ ਥੈਰੇਪੀ ਦੀ ਸੁਰੱਖਿਆ ਅਤੇ ਸੰਭਾਵੀ ਪ੍ਰਭਾਵਸ਼ੀਲਤਾ ਦਾ ਮੁਲਾਂਕਣ ਕਰੇਗਾ। ਪਹਿਲੇ ਪੜਾਅ ‘ਚ ਧਿਆਨ MRNA ਥੈਰੇਪੀ ਦੀ ਸੁਰੱਖਿਆ ਅਤੇ ਸਹਿਣਸ਼ੀਲਤਾ ਦਾ ਮੁਲਾਂਕਣ ਕਰਨ ‘ਤੇ ਹੋਵੇਗਾ। ਇਸ ਦਾ ਇਕੱਲੇ ਜਾਂ ਮੌਜੂਦਾ ਕੈਂਸਰ ਡਰੱਗ ਪੇਮਬਰੋਲਿਜ਼ੁਮਬ ਨਾਲ ਟਰਾਇਲ ਹੋ ਸਕਦਾ ਹੈ। ਖੋਜਕਰਤਾ ਇਸ ਗੱਲ ਦੀ ਖੋਜ ਕਰ ਰਹੇ ਹਨ ਕਿ ਕੀ ਇਹ ਸੁਮੇਲ ਫ਼ੇਫ਼ੜਿਆਂ ਅਤੇ ਚਮੜੀ ਦੇ ਕੈਂਸਰ ਦੇ ਮਰੀਜ਼ਾਂ ‘ਚ ਟਿਊਮਰ ਨੂੰ ਘੱਟ ਕਰ ਸਕਦਾ ਹੈ ਜਾਂ ਨਹੀਂ।
ਜੇਕਰ ਤੁਸੀਂ ਆਪਣੀ ਸਿਹਤ ਸਬੰਧੀ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ KSB ਨਾਲ 1-416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।
surajvanshidavakhana.com