ਨਵੀਂ ਦਿੱਲੀ : 1984 ਦੇ ਸਿੱਖ ਦੰਗੇ ਮਾਮਲੇ ਵਿਚ ਸੁਪਰੀਮ ਕੋਰਟ ਨੇ ਸੁਣਵਾਈ 24 ਮਾਰਚ ਤੱਕ ਟਾਲ ਦਿੱਤੀ ਹੈ| ਸੁਪਰੀਮ ਕੋਰਟ ਨੇ ਪਟੀਸ਼ਨਕਰਤਾ ਤੋਂ ਉਸ ਦੇ ਸੁਝਾਵਾਂ ਦੀ ਮੰਗ ਕੀਤੀ ਹੈ| ਨਾਲ ਹੀ ਐਸ.ਆਈ.ਟੀ ਤੋਂ ਵੀ ਇਸ ਮਾਮਲੇ ਦੀ ਪ੍ਰੋਗ੍ਰੈਸ ਰਿਪੋਰਟ ਮੰਗੀ ਹੈ|
Latest article
ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ
ਜੂਨਾਗੜ੍ਹ (ਗੁਜਰਾਤ), - ਗੁਜਰਾਤ ਦੇ ਜੂਨਾਗੜ੍ਹ ਜ਼ਿਲੇ ਵਿਚ ਸ਼ਰਧਾਲੂਆਂ ਨਾਲ ਭਰੀ ਇਕ ਬੱਸ ਦੇ ਪਲਟ ਜਾਣ ਕਾਰਨ 2 ਔਰਤਾਂ ਦੀ ਮੌਤ ਹੋ ਗਈ ਅਤੇ...
ਪੰਜਾਬ ‘ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
ਜਲੰਧਰ- ਅੱਜ ਸਵੇਰੇ ਪੰਜਾਬ ਦੇ ਕਈ ਇਲਾਕਿਆਂ ‘ਚ ਅਚਾਨਕ ਮੌਸਮ ਦਾ ਰੁਖ ਬਦਲਿਆ ਨਜ਼ਰ ਆਇਆ। ਇਸ ਦੌਰਾਨ ਮੀਂਹ ਨਾਲ ਤੇਜ਼ ਤੂਫ਼ਾਨ ਨੇ ਮੌਸਮ ਨੂੰ...
ਪੱਛਮੀ ਬੰਗਾਲ ’ਚ ਫਾਲਤਾ ਸੀਟ ’ਤੇ ਵੀ ਵੋਟਿੰਗ ਰੱਦ, 21 ਮਈ ਨੂੰ ਸਾਰੇ 285...
ਕੋਲਕਾਤਾ- ਪੱਛਮੀ ਬੰਗਾਲ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਦੱਖਣੀ 24 ਪਰਗਨਾ ਜ਼ਿਲ੍ਹੇ ਦੀ ਫਲਤਾ ਵਿਧਾਨ ਸਭਾ ਸੀਟ 'ਤੇ ਹੋਈਆਂ ਗੰਭੀਰ ਬੇਨਿਯਮੀਆਂ ਦੇ ਮੱਦੇਨਜ਼ਰ ਚੋਣ...















