ਨਵੀਂ ਦਿੱਲੀ : 1984 ਦੇ ਸਿੱਖ ਦੰਗਿਆਂ ਦੇ ਮਾਮਲੇ ਵਿਚ ਅੱਜ ਦਿੱਲੀ ਦੀ ਅਦਾਲਤ ਨੇ ਇਕ ਅਹਿਮ ਫੈਸਲਾ ਸੁਣਾਉਂਦਿਆਂ ਗਵਾਹ ਅਭਿਸ਼ੇਕ ਵਰਮਾ ਦੇ ਪੋਲੀਗ੍ਰਾਫੀ ਟੈਸਟ ਕਰਾਉਣ ਲਈ ਸੀ.ਬੀ.ਆਈ ਨੂੰ ਨਿਰਦੇਸ਼ ਦਿੱਤੇ ਹਨ।