ਮੁੱਖ ਖਬਰਾਂ

ਮੁੱਖ ਖਬਰਾਂ

ਪਾਕਿ ’ਤੇ PM ਮੋਦੀ ਦਾ ਵਿਅੰਗ, ਆਟੇ ਲਈ ਤਰਸ ਰਿਹੈ ਅੱਤਵਾਦ ਦਾ ਸਪਲਾਇਰ

ਦਮੋਹ (ਐੱਮ. ਪੀ.), - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਪਾਕਿਸਤਾਨ ਦਾ ਨਾਂ ਲਏ ਬਿਨਾਂ ਉਸ ’ਤੇ ਵਿਅੰਗ ਕੀਤਾ। ਉਨ੍ਹਾਂ ਕਿਹਾ ਕਿ ਸਾਡਾ...

ਕਿਸਾਨ ਅੰਦੋਲਨ ਕਾਰਨ 133 ਟਰੇਨਾਂ ਪ੍ਰਭਾਵਿਤ, 56 ਰੇਲ ਗੱਡੀਆਂ ਦੇ ਬਦਲੇ ਰੂਟ, ਯਾਤਰੀ ਪ੍ਰੇਸ਼ਾਨ

ਫ਼ਿਰੋਜ਼ਪੁਰ-ਅੰਬਾਲਾ - ਹਰਿਆਣਾ ਪੁਲਸ ਵੱਲੋਂ ਝੂਠੇ ਮੁਕੱਮਦਿਆਂ ਤਹਿਤ ਗ੍ਰਿਫ਼ਤਾਰ ਕੀਤੇ ਗਏ ਕਿਸਾਨਾਂ ਦੀ ਰਿਹਾਈ ਨੂੰ ਲੈ ਕੇ ਸ਼ੰਭੂ ਰੇਲਵੇ ਟਰੈਕ 'ਤੇ ਦੂਜੇ ਦਿਨ ਵੀ...

ਕੇਜਰੀਵਾਲ ਦੀ ਡਾਈਟ ’ਤੇ ਸਿਆਸੀ ਫਾਈਟ; ਵਕੀਲ ਦਾ ਦਾਅਵਾ, ਸ਼ੂਗਰ ਫਰੀ ਮਠਿਆਈ ਖਾ ਰਹੇ...

ਨਵੀਂ ਦਿੱਲੀ - ਤਿਹਾੜ ਜੇਲ੍ਹ ਵਿਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਡਾਈਟ ਨੂੰ ਲੈ ਕੇ ਸਿਆਸੀ ਫਾਈਟ ਤੇਜ਼ ਹੋ ਗਈ ਹੈ।...

ਬੇਅਦਬੀ ਦੀ ਘਟਨਾ ਮਗਰੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਮੂਹ ਗੁਰਦੁਆਰਾ ਪ੍ਰਬੰਧਕਾਂ ਲਈ...

ਅੰਮ੍ਰਿਤਸਰ - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਪੋਤਾ ਚੀਮਾ ਵਿਖੇ ਸ੍ਰੀ ਗੁਰੂ ਗ੍ਰੰਥ...

5 ਸਾਲਾਂ ‘ਚ 810 ਕਰੋੜ ਰੁਪਏ, ਟੀਡੀਪੀ ਮੁਖੀ ਚੰਦਰਬਾਬੂ ਨਾਇਡੂ ਦੀ ਜਾਇਦਾਦ ‘ਚ ਭਾਰੀ...

ਨੈਸ਼ਨਲ ਡੈਸਕ - ਸਾਬਕਾ ਮੁੱਖ ਮੰਤਰੀ ਐਨ ਚੰਦਰਬਾਬੂ ਨਾਇਡੂ ਅਤੇ ਉਨ੍ਹਾਂ ਦੇ ਪਰਿਵਾਰ ਦੀ ਜਾਇਦਾਦ ਪਿਛਲੇ ਪੰਜ ਸਾਲਾਂ ਵਿੱਚ 41 ਪ੍ਰਤੀਸ਼ਤ ਤੋਂ ਵੱਧ ਵਧ...

ਯੂਕ੍ਰੇਨ ਦੇ ਰਾਸ਼ਟਰਪਤੀ ਜ਼ੇਲੈਂਸਕੀ ਦੇ ਕਤਲ ਦੀ ਸਾਜ਼ਿਸ਼ ਦੇ ਦੋਸ਼ ‘ਚ ਹਿਰਾਸਤ ‘ਚ ਲਿਆ...

ਕੀਵ - ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਦੇ ਕਤਲ ਦੀ ਰੂਸੀ ਸਾਜ਼ਿਸ਼ ਰਚਣ ਵਿਚ ਮਦਦ ਕਰਨ ਲਈ ਇਕ ਪੋਲਿਸ਼ ਵਿਅਕਤੀ ਨੂੰ ਹਿਰਾਸਤ ਵਿਚ ਲਿਆ...

ਹਿਮਾਚਲ ’ਚ ਭਾਜਪਾ ’ਚ ਸੰਕਟ, ਬਗਾਵਤ ਕਰ ਕੇ 3 ਨੇਤਾ ਜ਼ਿਮਨੀ ਚੋਣ ਲੜਨ ਲਈ...

ਸ਼ਿਮਲਾ- ਕਾਂਗਰਸ ਦੇ 6 ਬਾਗੀਆਂ ਨੂੰ ਲੋਕ ਸਭਾ ਚੋਣਾਂ ਦੇ ਨਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਟਿਕਟ ਦੇਣ ਤੋਂ ਬਾਅਦ ਹਿਮਾਚਲ ਪ੍ਰਦੇਸ਼ ਵਿਚ...

ਪੰਜਾਬ ਕਾਂਗਰਸ ਨੂੰ ਇਕ ਹੋਰ ਝਟਕਾ! ਇਸ ਆਗੂ ਨੇ ਦਿੱਤਾ ਅਸਤੀਫ਼ਾ, ਭਾਜਪਾ ‘ਚ ਸ਼ਾਮਲ...

ਜਲੰਧਰ : ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਇਕ ਹੋਰ ਝਟਕਾ ਲੱਗਿਆ ਹੈ। ਜਲੰਧਰ ਦੇ ਦਿੱਗਜ ਕਾਂਗਰਸੀ ਆਗੂ ਤੇਜਿੰਦਰ ਸਿੰਘ ਬਿੱਟੂ ਨੇ...

ਨਿਤੀਸ਼ ਕੁਮਾਰ ਦੀ ਸਿਆਸੀ ਦਿਸ਼ਾ ਅਤੇ ਦਸ਼ਾ ਤੈਅ ਕਰਨਗੀਆਂ ਲੋਕ ਸਭਾ ਚੋਣਾਂ

ਬਿਹਾਰ- ਇਸ ਵਾਰ ਬਿਹਾਰ ਦੀਆਂ 40 ਸੰਸਦੀ ਸੀਟਾਂ ਲਈ 7 ਪੜਾਵਾਂ ’ਚ ਹੋਣ ਵਾਲੀਆਂ ਚੋਣਾਂ ਐੱਨ.ਡੀ.ਏ. ਅਤੇ ‘ਇੰਡੀਆ’ ਗੱਠਜੋੜ ਦੀ ਹਾਰ-ਜਿੱਤ ਦਾ ਫੈਸਲਾ ਹੀ...

PM ਮੋਦੀ ਨੇ ਵੋਟਰਾਂ ਨੂੰ ਵੱਧ-ਚੜ੍ਹ ਕੇ ਵੋਟ ਪਾਉਣ ਦੀ ਕੀਤੀ ਅਪੀਲ, ਕਿਹਾ- ਹਰ...

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਦੇਸ਼ ਵਿਚ ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਵੋਟਿੰਗ ਲਈ ਵੋਟਰਾਂ ਨੂੰ ਵੱਧ-ਚੜ੍ਹ ਕੇ...