ਮੁੱਖ ਖਬਰਾਂ

ਮੁੱਖ ਖਬਰਾਂ

ਮਾਲੀਵਾਲ ਮਾਮਲੇ ‘ਤੇ ਬੋਲਣ ਦੀ ਬਜਾਏ ਦੋਸ਼ੀ ਨਾਲ ‘ਬੇਸ਼ਰਮੀ’ ਨਾਲ ਘੁੰਮ ਰਹੇ ਹਨ ਕੇਜਰੀਵਾਲ...

ਨਵੀਂ ਦਿੱਲੀ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਨੇ ਆਮ ਆਦਮੀ ਪਾਰਟੀ (ਆਪ) ਦੀ ਸੰਸਦ ਮੈਂਬਰ ਸਵਾਤੀ ਮਾਲੀਵਾਲ 'ਤੇ ਹਮਲੇ ਦੇ ਮੁੱਦੇ 'ਤੇ ਨਹੀਂ ਬੋਲਣ ਲਈ...

ਟੈਕਸਾਸ ‘ਚ ਭਿਆਨਕ ਤੂਫਾਨ ਨੇ ਮਚਾਈ ਤਬਾਹੀ, ਚਾਰ ਲੋਕਾਂ ਦੀ ਮੌਤ

ਹਿਊਸਟਨ : ਅਮਰੀਕਾ ਦੇ ਟੈਕਸਾਸ ਸੂਬੇ ਦੇ ਸਭ ਤੋਂ ਵੱਡੇ ਸ਼ਹਿਰ ਹਿਊਸਟਨ 'ਚ ਭਿਆਨਕ ਤੂਫਾਨ ਦੀ ਲਪੇਟ 'ਚ ਆਉਣ ਨਾਲ ਚਾਰ ਲੋਕਾਂ ਦੀ ਮੌਤ...

ਪੂਰੀ ਦੁਨੀਆ ਜਾਣਦੀ ਹੈ ਕਿ ਮੋਦੀ ਸਰਕਾਰ ‘ਹੈਟ੍ਰਿਕ’ ਬਣਾਉਣ ਜਾ ਰਹੀ ਹੈ : ਨਰਿੰਦਰ...

ਬਾਰਾਬੰਕੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪੂਰੀ ਦੁਨੀਆ ਜਾਣਦੀ ਹੈ ਕਿ ਉਨ੍ਹਾਂ ਦੀ ਸਰਕਾਰ 'ਹੈਟ੍ਰਿਕ' ਬਣਾਉਣ ਜਾ ਰਹੀ ਹੈ ਅਤੇ...

ਚੋਣ ਪ੍ਰਚਾਰ ‘ਚ ਨੰਬਰ ਇਕ ‘ਤੇ ਚੱਲ ਰਹੀ ‘ਆਪ’ : ਮੁੱਖ ਮੰਤਰੀ ਭਗਵੰਤ ਮਾਨ

ਅੰਮ੍ਰਿਤਸਰ- ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ ਅੰਮ੍ਰਿਤਸਰ ‘ਚ...

ਰਾਏਬਰੇਲੀ ‘ਚ ਬੋਲੀ ਸੋਨੀਆ ਗਾਂਧੀ, ਕਿਹਾ- ਤੁਹਾਨੂੰ ਆਪਣਾ ਬੇਟਾ ਸੌਂਪ ਰਹੀ ਹਾਂ, ਰਾਹੁਲ ਤੁਹਾਨੂੰ...

ਰਾਏਬਰੇਲੀ - ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੇ ਸ਼ੁੱਕਰਵਾਰ ਨੂੰ ਰਾਏਬਰੇਲੀ ਦੀ ਜਨਤਾ ਨੂੰ ਕਿਹਾ ਕਿ ਉਹ ਉਨ੍ਹਾਂ ਨੂੰ ਆਪਣਾ ਬੇਟਾ ਸੌਂਪ ਰਹੀ...

ਸੁਪਰੀਮ ਕੋਰਟ ਨੇ ਕਿਹਾ : GST ਦੇ ਸਾਰੇ ਮਾਮਲਿਆਂ ’ਚ ਗ੍ਰਿਫ਼ਤਾਰੀ ਦੀ ਲੋੜ ਨਹੀਂ

ਨਵੀਂ ਦਿੱਲੀ - ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕੇਂਦਰ ਨੂੰ ਕਿਹਾ ਕਿ ਗੁਡਸ ਐਂਡ ਸਰਵਿਸ ਟੈਕਸ (ਜੀ. ਐੱਸ. ਟੀ.) ਦੇ ਸਾਰੇ ਮਾਮਲਿਆਂ ’ਚ ਗ੍ਰਿਫਤਾਰੀ...

ਸ੍ਰੀ ਦਰਬਾਰ ਸਾਹਿਬ ਆਉਣ ਵਾਲੀਆਂ ਸੰਗਤਾਂ ਨੂੰ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਪੀਲ

ਅੰਮ੍ਰਿਤਸਰ-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਆਉਣ ਵਾਲੀਆਂ ਸੰਗਤਾਂ ਰਸਤਿਆਂ ਵਿਚ ਗੈਰ ਸਿੱਖਾਂ ਜਾਂ ਪ੍ਰਵਾਸੀਆਂ ਵੱਲੋਂ ਵੇਚੇ ਜਾ ਰਹੇ ਰੁਮਾਲਾ ਸਾਹਿਬ ਨੂੰ ਲੈਣ...

BJP ਸੱਤਾ ‘ਚ ਆਈ ਤਾਂ ਰਿਜ਼ਰਵੇਸ਼ਨ ਖ਼ਤਮ ਕਰ ਦੇਵੇਗੀ, ਯੋਗੀ ਨਹੀਂ ਰਹਿਣਗੇ ਮੁੱਖ ਮੰਤਰੀ:...

ਲਖਨਊ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਦਾਅਵਾ ਕੀਤਾ ਕਿ ਭਾਜਪਾ ਜੇਕਰ ਲੋਕ ਸਭਾ ਚੋਣਾਂ ਮਗਰੋਂ ਫਿਰ ਤੋਂ ਕੇਂਦਰ ਦੀ ਸੱਤਾ...

ਇਸ ਵਾਰ ਮਾਝੇ ’ਚ ਨਵਾਂ ਇਤਿਹਾਸ ਲਿਖੇਗੀ ਆਮ ਆਦਮੀ ਪਾਰਟੀ: ਭਗਵੰਤ ਮਾਨ

ਜ਼ੀਰਾ/ਜਲੰਧਰ -ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਲਈ ਚੋਣ...

CAA ਕਾਨੂੰਨ ਮੋਦੀ ਦੀ ਗਾਰੰਟੀ ਦਾ ਤਾਜ਼ਾ ਉਦਾਹਰਣ ਹੈ: PM ਮੋਦੀ

ਆਜਮਗੜ੍ਹ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ਮੋਦੀ ਦੀ ਗਾਰੰਟੀ ਦਾ ਮਤਲਬ ਕੀ ਹੁੰਦਾ ਹੈ, ਇਸ ਦਾ ਤਾਜ਼ਾ ਉਦਾਹਰਣ ਨਾਗਰਿਕਤਾ ਸੋਧ...