ਹਾਸ਼ੀਏ ਦੇ ਆਰ-ਪਾਰ

ਹਾਸ਼ੀਏ ਦੇ ਆਰ-ਪਾਰ

ਉਹ ਬਹੁਤ ਖੂਬਸੂਰਤ ਹੈ। ਵਿਆਹ ਨੂੰ ਅਜੇ ਅੱਠ ਕੁ ਵਰ੍ਹੇ ਹੀ ਹੋਏ ਹਨ। ਜਵਾਨ ਹੈ, ਸਰਕਾਰੀ ਨੌਕਰੀ ਹੈ, ਇਕ ਬੱਚੀ ਹੈ 6 ਵਰ੍ਹਿਆਂ ਦੀ। ਘਰ ਵਾਲਾ ਸਰਕਾਰੀ ਅਫ਼ਸਰ ਹੈ। ਵਧੀਆ ਅਤੇ ਵੱਡਾ ਮਕਾਨ ਹੈ। ਜਿਸਨੂੰ ਸਰਕਾਰੀ ਕੋਠੀ ਕਹਿੰਦੇ ਹਨ। ਕੋਠੀ ਸਿਰਫ਼ ਮਕਾਨ ਹੈ, ਘਰ ਨਹੀਂ ਬਣਿਆ। ਘਰ ਵਿੱਚ ਤਾਂ ਪਿਆਰ ਵੱਸਦਾ ਹੁੰਦਾ ਹੈ। ਘਰ ਵਿੱਚ ਪਰਿਵਾਰ ਵੱਸਦਾ ਹੁੰਦਾ ਹੈ।...
ਸਿੱਖ ਕੌਮ ਵਿੱਚ ਤਨਖਾਹੀਆ ਸ਼ਬਦ ਬਹੁਤ ਵਰਤੋਂ ਵਿੱਚ ਲਿਆਂਦਾ ਜਾਂਦਾ ਹੈ। ਇਹ ਤਨਖਾਹੀਆ ਜਾਂ ਤਨਖਾਹ ਲਾਉਣਾ ਕੀ ਹੈ। ਮੈਂ ਇਹ ਸਵਾਲ ਇਕ ਦਿਨ ਆਪਣੇ ਵਿਦਿਆਰਥੀਆਂ ਨੂੰ ਪੁੱਛਿਆ। ਮੈਨੂੰ ਹੈਰਾਨੀ ਹੋਈ ਕਿ ਕਿਸੇ ਵਿਦਿਆਰਥੀ ਨੂੰ ਇਸ ਬਾਰੇ ਜ਼ਿਆਦਾ ਜਾਣਕਾਰੀ ਨਹੀਂ ਸੀ। ਸਿੱਖੀ ਪਿਛੋਕੜ ਵਾਲੇ ਵਿਦਿਆਰਥੀ ਵੀ ਇਸ ਪੱਖੋਂ ਅਣਜਾਣ ਸਨ। ਮੇਰਾ ਸਵਾਲ ਸੀ ਕਿ ਸ੍ਰੀ ਅਕਾਲ ਤਖਤ ਸਾਹਿਬ ਤੋਂ ਤਨਖਾਹ...
ਸਾਡੇ ਸਮਾਜਵਿਚ ਬੱਚੇ ਦਾ ਜੰਮਣਾ, ਵਿਆਹ ਅਤੇ ਮੌਤ ਤਿੰਨੇ ਘਟਨਾਵਾਂ ਬਹੁਤ ਮਹੱਤਵਪੂਰਨ ਹਨ। ਬੱਚੇ ਦੇ ਜਨਮ ਤੋਂ ਬਾਅਦ ਹੀ ਉਸਦੇ ਵਿਆਹ ਦੀ ਇੰਤਜ਼ਾਰ ਸ਼ੁਰੂ ਹੋ ਜਾਂਦੀ ਹੈ। ਵਿਆਹ ਸਿਰਫ਼ ਦੁਲਹਨ ਜਾਂ ਲਾੜ੍ਹੀ ਅਤੇ ਲਾੜ੍ਹੇ ਦਾਹੀ ਮਿਲਨ ਨਹੀਂ ਸਗੋਂ ਦੋ ਪਰਿਵਾਰਾਂ ਦਾ ਮਿਲਨ ਹੁੰਦਾ ਹੈ। ਅੱਜ ਵਿਆਹ ਸ਼ਾਦੀ ਇਕ ਖੁਸ਼ੀ ਦੇ ਮੌਕੇ ਦੇਨਾਲ ਨਾਲ ਵੱਡੀ ਪਰਿਵਾਰਕ ਸਮੱਸਿਆ ਦਾ ਰੂਪ ਧਾਰ...
ਕੁਝ ਲੋਕ ਅਜਿਹੇ ਹੁੰਦੇ ਹਨ, ਜਿਹਨਾਂ ਦੀ ਹਰ ਮਹਿਫਲ ਵਿੱਚ ਇੰਤਜ਼ਾਰ ਹੁੰਦੀ ਹੈ, ਜਿਹਨਾਂ ਦਾ ਹਰ ਮਹਿਫਲ ਵਿੱਚ ਸਵਾਗਤ ਹੁੰਦਾ ਹੈ, ਜਿਹਨਾਂ ਦੀ ਹਰ ਮਹਿਫਲ ਵਿੱਚ ਪ੍ਰਸ਼ੰਸਾ ਹੁੰਦੀ ਹੈ। ਜੋ ਹਰ ਮਹਿਫਲ ਦਾ ਸ਼ਿੰਗਾਰ ਹੁੰਦੇ ਹਨ। ਅਜਿਹੇ ਲੋਕ ਜਿੱਥੇ ਵੀ ਜਾਂਦੇ ਹਨ, ਉਥੇ ਹਾਸਿਆਂ ਦੀ ਪਟਾਰੀ ਖੁੱਲ੍ਹ ਜਾਂਦੀ ਹੈ, ਉਥੇ ਠਹਾਕੇ ਲੱਗਦੇ ਹਨ। ਹਰ ਮਨੁੱਖ ਦਿਲ ਹੀ ਦਿਲ ਅਜਿਹੇ...
ਪੰਜਾਬ ਵਿਚ ਚੋਣਾਂ ਦਾ ਦੰਗਲ ਭਖ ਗਿਆ ਹੈ। ਬਿਗਲ ਵੱਜਣ ਤੋਂ ਪਹਿਲਾਂ ਹੀ ਪੂਰੀ ਤਰ੍ਹਾਂ ਭਖ ਗਿਆ ਹੈ। 2017 ਵਿਚ ਹੋਣ ਵਾਲੀਆਂ ਚੋਣਾਂ ਇਸ ਲਈ ਵੀ ਅਹਿਮ ਹਨ ਕਿ ਇਸ ਵਾਰ ਪਹਿਲੀ ਵਾਰ ਤਿਕੋਨਾਂ ਮੁਕਾਬਲਾ ਹੋਣ ਜਾ ਰਿਹਾ ਹੈ। ਅਕਾਲੀ-ਭਾਜਪਾ ਅਤੇ ਕਾਂਗਰਸ ਵਿਚਾਲੇ 'ਤੂੰ ਉਤਰ ਕਾਟੋ ਮੈਂ ਚੜ੍ਹਨਾ' ਵਾਲੀ ਖੇਡ ਹੁਣ ਖਤਮ ਹੋਣ ਜਾ ਰਹੀ ਹੈ। ਪੰਜਾਬ ਦੀ ਸਿਆਸੀ...
ਫ਼ਰਵਰੀ 2017 ਵਿੱਚ ਹੋ ਰਹੀਆਂ ਵਿਧਾਨ ਸਭਾ ਦੀਆਂ ਚੋਣਾਂ ਪਿਛਲੀਆਂ ਸਾਰੀਆਂ ਚੋਣਾਂ ਨਾਲੋਂ ਵੱਖਰੀਆਂ ਹਨ। ਇਹਨਾਂ ਚੋਣਾਂ ਵਿੱਚ ਮੁਕਾਬਲਾ ਤਿਕੋਣਾ ਹੈ। ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਨਾਲ-ਨਾਲ ਹੁਣ ਆਮ ਆਦਮੀ ਪਾਰਟੀ ਵੀ ਪੰਜਾਬ ਦੀ ਸੱਤਾ ਹਾਸਲ ਕਰਨ ਲਈ ਵੱਡੀ ਦਾਅਵੇਦਾਰ ਹੈ। ਹਿੰਦੋਸਤਾਨੀ ਲੋਕਤੰਤਰ ਵਿੱਚ ਵੋਟਾਂ ਪਾਰਟੀ ਦੇ ਨਾਲ ਨਾਲ ਪਾਰਟੀ ਲੀਡਰ ਦੇ ਨਾਮ 'ਤੇ ਵੀ ਪੈਂਦੀਆਂ ਹਨ।...
ਤਿੱਖੀ ਸਿਆਸੀ ਸੂਝ ਵਾਲਾ, ਇਕਾਗਰ ਚਿੱਤ, ਗੰਭੀਰ ਅਤੇ ਲੋਕ ਮਨਾਂ ਨੂੰ ਪੜ੍ਹਨ 'ਚ ਮਾਹਿਰ ਉਜਾਗਰ ਸਿੰਘ 20 ਮਈ 1949 ਨੂੰ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਕੱਦੋਂ ਵਿਖੇ ਸ. ਅਰਜਨ ਸਿੰਘ ਅ ਤੇ ਮਾਤਾ ਸ਼੍ਰੀਮਤੀ ਗੁਰਦਿਆਲ ਕੌਰ ਦੇ ਘਰ ਪੈਦਾ ਹੋਇਆ। ਸਾਰੀ ਉਮਰ ਪੰਜਾਬ ਦੇ ਲੋਕ ਸੰਪਰਕ ਮਹਿਕਮੇ ਵਿੱਚ ਸਰਵਿਸ ਕੀਤੀ ਅਤੇ ਜ਼ਿਲ੍ਹਾ ਲੋਕ ਸੰਪਰਕ  ਅਫ਼ਸਰ ਵਜੋਂ ਰਿਟਾਇਰ ਹੋਇਆ। ਪੰਜਾਬ ਦੇ...
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਪੱਤਰਕਾਰੀ ਦੀ ਮਾਸਟਰ ਡਿਗਰੀ ਕਰਨ ਤੋਂ ਪਹਿਲਾਂ ਮੈਂ ਪੰਜਾਬੀ ਯੂਨੀਵਰਸਿਟੀ ਦਾ ਵਿਦਿਆਰਥੀ ਸਾਂ। ਪੰਜਾਬੀ ਯੂਨੀਵਰਸਿਟੀ ਦੇ ਪੱਤਰਕਾਰੀ ਵਿਭਾਗ ਵਿੱਚੋਂ ਮੈਂ ਪੱਤਰਕਾਰੀ ਦੀ ਬੈਚੂਲਰ ਡਿਗਰੀ ਕੀਤੀ ਸੀ। ਇਹ ਗੱਲ 1978-79 ਦੀ ਹੈ ਅਤੇ 1981 ਵਿੱਚ ਮੈਂ ਪੀ ਏ ਯੂ ਤੋਂ ਐਮ. ਐਸ. ਸੀ. ਕੀਤੀ ਸੀ। ਪੀ. ਏ. ਯੂ. ਵਿੱਚ ਐਮ. ਐਸ. ਸੀ. ਪੱਤਰਕਾਰੀ ਕਰਨ ਵਾਲੇ ਅਸੀਂ...
ਇੰਟਰਨੈਟ ਦੀ ਆਮਦ ਨੇ ਸੰਚਾਰ ਮਾਧਿਅਮ ਨੂੰ ਇਕ ਨਵੇਂ ਦੌਰ ਵਿਚ ਦਾਖਲ ਕਰ ਦਿੱਤਾ ਸੀ। ਇੰਟਰਨੈਟ ਦੇ ਕੱਨੇੜੇ ਚੜ੍ਹ ਕੇ ਸੋਸ਼ਲ ਮੀਡੀਆ ਨੇ ਦੁਨੀਆਂ ਨੂੰ ਸੱਚਮੁਚ ਹੀ ਮੁੱਠੀ ਵਿਚ ਬੰਦ ਕਰ ਦਿੱਤਾ। ਸੋਸ਼ਲ ਮੀਡੀਆ ਨੇ ਹੋਰ ਖੇਤਰਾਂ ਦੇ ਨਾਲ ਨਾਲ ਰਾਜਨੀਤੀ ਦਾ ਰੂਪ ਵੀ ਬਦਲ ਕੇ ਰੱਖ ਦਿੱਤਾ ਹੈ। ਇਕ ਸਮਾਂ ਸੀ ਜਦੋਂ ਸਿਆਸੀ ਲੋਕਾਂ ਨੂੰ ਸੁਣਨ ਲਈ ਲੋਕ...
ਨਵੰਬਰ 1955 ਵਿੱਚ ਪੰਜਾਬੀ ਸੂਬੇ ਦੀ ਸਥਾਪਨਾ ਨਾਲ ਪੰਜਾਬ ਦੀ ਸਿਆਸਤ ਵਿੱਚ ਵੱਡੀਆਂ ਤਬਦੀਲੀਆਂ ਵੇਖਣ ਨੂੰ ਮਿਲੀਆਂ। ਪੰਜਾਬ ਦੇ ਪੁਨਰ ਗਠਨ ਤੋਂ ਬਾਅਦ ਜਿੱਥੇ ਪੰਜਾਬ ਭਾਰਤ ਦਾ ਇੱਕੋ ਇੱਕ ਸਿੱਖ ਬਹੁਗਿਣਤੀ ਵਾਲਾ ਸੂਬਾ ਬਣਿਆ ਉਥੇ ਪੰਜਾਬ ਵਿਧਾਨ ਸਭਾ ਵਿੱਚ ਵੀ ਸਿੱਖ ਨੇਤਾਵਾਂ ਦਾ ਬੋਲਬਾਲਾ ਹੋ ਗਿਆ। ਸਿਰਫ਼ ਸਿੱਖ ਨੇਤਾਵਾਂ ਦੀ ਹੀ ਚੜ੍ਹਤ ਨਹੀਂ ਨਜ਼ਰ ਆਈ ਬਲਕਿ ਜੱਟ ਸਿੱਖਾਂ ਦੀ...