ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਉਹਨਾਂ ਦੇ ਜਨਮ ਦਿਨ ‘ਤੇ ਵਧਾਈ ਦਿੱਤੀ| ਪ੍ਰਧਾਨ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਲੰਬੀ ਉਮਰ ਅਤੇ ਚੰਗੀ ਸਿਹਤ ਦੀ ਕਾਮਨਾ ਕੀਤੀ|
Latest article
ਦੇਸ਼ ਦੀਆਂ ਅਦਾਲਤਾਂ ‘ਚ ਕੇਸਾਂ ਦਾ ਅੰਬਾਰ, 30 ਸਾਲਾਂ ਤੋਂ ਇਨਸਾਫ਼ ਦੀ ਉਡੀਕ ‘ਚ...
ਨੈਸ਼ਨਲ ਡੈਸਕ : ਕਈ ਕੋਸ਼ਿਸ਼ਾਂ ਦੇ ਬਾਵਜੂਦ ਲੋਕਾਂ ਨੂੰ ਇਨਸਾਫ਼ ਲਈ ਲੰਬੀ ਉਡੀਕ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਦੋਂ ਕਿ ਸੁਪਰੀਮ ਕੋਰਟ ਨੇ...
ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ...
ਚੰਡੀਗੜ੍ਹ : ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ (ਡੀ. ਏ.) ਨੂੰ ਲੈ ਕੇ ਪੰਜਾਬ ਹਰਿਆਣਾ ਹਾਈਕੋਰਟ ਦਾ ਵੱਡਾ ਤੇ ਅਹਿਮ ਫ਼ੈਸਲਾ ਆਇਆ...
ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 2 ਗ੍ਰਿਫ਼ਤਾਰ
ਬਠਿੰਡਾ : ਪੁਲਸ ਵੱਲੋਂ ਵੱਖ-ਵੱਖ ਥਾਵਾਂ ਤੋਂ 2 ਲੋਕਾਂ ਨੂੰ ਗ੍ਰਿਫ਼ਤਾਰ ਕਰ ਕੇ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਕੋਤਵਾਲੀ ਪੁਲਸ ਵੱਲੋਂ ਸੰਤਪੁਰਾ ਰੋਡ...















