ਸ਼ਰੀਰ ਨੂੰ ਊਰਜਾ ਦੇਣ ਦੇ ਨਾਲ ਕੋਸ਼ਿਕਾਵਾਂ ਦਾ ਨਿਰਮਾਣ ਕਰਨ ਲਈ ਪ੍ਰੋਟੀਨ ਦੀ ਲੋੜ ਹੁੰਦੀ ਹੈ। ਇਸ ਨਾਲ ਡੈਮੇਜ ਸੈੱਲਜ਼ ਰੀਪੇਅਰ ਹੋ ਕੇ ਵਾਲ, ਸਕਿੱਨ, ਹੱਡੀਆਂ, ਮਾਸਪੇਸ਼ੀਆਂ, ਕੋਸ਼ਿਕਾਵਾਂ ਅਤੇ ਦੂਜੇ ਅੰਗਾਂ ਨੂੰ ਹੈਲਦੀ ਰਹਿਣ ‘ਚ ਮਦਦ ਮਿਲਦੀ ਹੈ। ਉਧਰ ਬੱਚਿਆਂ ਦੇ ਸ਼ਰੀਰਕ ਵਿਕਾਸ ਲਈ ਵੀ ਪ੍ਰੋਟੀਨ ਜ਼ਰੂਰੀ ਮੰਨਿਆ ਜਾਂਦਾ ਹੈ। ਉਂਝ ਤਾਂ ਅੰਡੇ, ਚਿਕਨ ਅਤੇ ਮੀਟ ਨੂੰ ਪ੍ਰੋਟੀਨ ਦਾ ਉਚਿਤ ਸਰੋਤ ਮੰਨਿਆ ਜਾਂਦਾ ਹੈ, ਪਰ ਜੇ ਤੁਸੀਂ ਸ਼ਾਕਾਹਾਰੀ ਹੋ ਤਾਂ ਇਸ ਦੀ ਘਾਟ ਪੂਰੀ ਕਰਨ ਲਈ ਤੁਸੀਂ ਰੋਜ਼ਾਨਾ ਦੀ ਖ਼ੁਰਾਕ ‘ਚ ਪ੍ਰੋਟੀਨ ਨਾਲ ਭਰਪੂਰ ਕੁੱਝ ਹਰੀਆਂ ਸਬਜ਼ੀਆਂ ਸ਼ਾਮਿਲ ਕਰ ਸਕਦੇ ਹੋ। ਚਲੋ ਜਾਣਦੇ ਹਾਂ ਇਨ੍ਹਾਂ ਬਾਰੇ।
ਮਟਰ: ਸ਼ਰੀਰ ‘ਚ ਪ੍ਰੋਟੀਨ ਦੀ ਘਾਟ ਪੂਰੀ ਕਰਨ ਲਈ ਮਟਰ ਖਾਣਾ ਇੱਕ ਵਧੀਆ ਔਪਸ਼ਨ ਹੈ। 150 ਗ੍ਰਾਮ ਮਟਰ ਦੇ ਦਾਣਿਆਂ ‘ਚ ਕਰੀਬ 8.5 ਗ੍ਰਾਮ ਪ੍ਰੋਟੀਨ ਪਾਇਆ ਜਾਂਦਾ ਹੈ। ਅਜਿਹੇ ‘ਚ ਜੇਕਰ ਤੁਸੀਂ ਵੈਜੀਟੇਰੀਅਨ ਹੋ ਤਾਂ ਆਪਣੀ ਰੋਜ਼ਾਨਾ ਦੀ ਖ਼ੁਰਾਕ ‘ਚ ਮਟਰ ਸ਼ਾਮਿਲ ਕਰ ਸਕਦੇ ਹੋ। ਇਸ ਤੋਂ ਇਲਾਵਾ ਮਟਰਾਂ ‘ਚ ਸੋਡੀਅਮ, ਕੈਲਸ਼ੀਅਮ, ਆਇਰਨ, ਪੋਟੈਸ਼ੀਅਮ ਆਦਿ ਤੱਤ ਵੀ ਉਚਿਤ ਮਾਤਰਾ ‘ਚ ਹੁੰਦੇ ਹਨ।
ਬ੍ਰੌਕਲੀ: 150 ਗ੍ਰਾਮ ਬ੍ਰੌਕਲੀ ‘ਚ ਕਰੀਬ 3.7 ਗ੍ਰਾਮ ਪ੍ਰੋਟੀਨ ਹੁੰਦਾ ਹੈ। ਅਜਿਹੇ ‘ਚ ਤੁਸੀਂ ਸ਼ਰੀਰ ‘ਚ ਪ੍ਰੋਟੀਨ ਦੀ ਮਾਤਰਾ ਪੂਰੀ ਕਰਨ ਲਈ ਬ੍ਰੌਕਲੀ ਖਾ ਸਕਦੇ ਹੋ। ਇਸ ਤੋਂ ਇਲਾਵਾ ਇਸ ‘ਚ ਵਾਇਟਾਮਿਨ C, ਆਇਰਨ, ਪੋਟੈਸ਼ੀਅਮ, ਕੈਲਸ਼ੀਅਮ ਅਤੇ ਫ਼ਾਸਫ਼ੋਰਸ ਵੀ ਚੰਗੀ ਤਰ੍ਹਾਂ ‘ਚ ਹੁੰਦੇ ਹਨ ਜੋ ਸਿਹਤ ਨੂੰ ਠੀਕ ਰੱਖਣ ‘ਚ ਮਦਦ ਕਰਦੇ ਹਨ।
ਕੱਦੂ ਦੀ ਸਬਜ਼ੀ: ਕੱਦੂ ਦਾ ਨਾਂ ਸੁਣਦੇ ਹੀ ਲੋਕ ਇਸ ਤੋਂ ਦੂਰ ਭੱਜਦੇ ਹਨ, ਪਰ ਇਸ ‘ਚ ਫ਼ੌਲਿਕ ਐਸਿਡ, ਵਾਇਟਾਮਿਨ C, ਜ਼ਿੰਕ ਅਤੇ ਮੈਗਨੀਜ਼ ਭਰਪੂਰ ਮਾਤਰਾ ‘ਚ ਸ਼ਾਮਿਲ ਹੁੰਦੇ ਹਨ। ਇਹ ਸਕਿੱਨ ਅਤੇ ਹੱਡੀਆਂ ਲਈ ਬਹੁਤ ਹੀ ਫ਼ਾਇਦੇਮੰਦ ਹੁੰਦੇ ਹਨ।
ਕਰੇਲੇ: ਕੋੜੇ ਕਰੇਲੇ ਸਿਹਤ ਲਈ ਬਹੁਤ ਹੀ ਜ਼ਿਆਦਾ ਫ਼ਾਇਦੇਮੰਦ ਹੁੰਦੇ ਹਨ। ਤੇਜ਼ੀ ਨਾਲ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਕਰੇਲਿਆਂ ਦੀ ਵਰਤੋਂ ਕਰੋ। ਇਨ੍ਹਾਂ ਨਾਲ ਡਾਇਬੀਟੀਜ਼ ਅਤੇ ਕਬਜ਼ ਤੋਂ ਵੀ ਰਾਹਤ ਮਿਲਦੀ ਹੈ।
ਬੈਂਗਣ: ਫ਼ਾਈਬਰ ਨਾਲ ਭਰਪੂਰ ਬੈਂਗਣ ਕੋਲੈਸਟਰੋਲ ਲੈਵਲ ਨੂੰ ਘਟਾਉਣ ਦਾ ਕੰਮ ਵੀ ਕਰਦੇ ਹਨ। ਇਸ ਤੋਂ ਇਲਾਵਾ, ਬਲੱਡ ਸ਼ੂਗਰ ਦੇ ਮਰੀਜ਼ਾਂ ਲਈ ਵੀ ਇਹ ਬਹੁਤ ਹੀ ਫ਼ਾਇਦੇਮੰਦ ਹੁੰਦੇ ਹਨ।
ਭਿੰਡੀ ਦੀ ਸਬਜ਼ੀ: ਭਿੰਡੀ ‘ਚ ਫ਼ਾਈਬਰ ਦੀ ਭਰਪੂਰ ਮਾਤਰਾ ਹੁੰਦੀ ਹੈ ਅਤੇ ਸੋਡੀਅਮ ਦੀ ਮਾਤਰਾ ਬਹੁਤ ਹੀ ਘੱਟ ਹੁੰਦੀ ਹੈ। ਇਹ ਕੈਲੋਰੀਜ਼ ਨੂੰ ਘੱਟ ਕਰਨ ‘ਚ ਮਦਦਗਾਰ ਹੈ। ਇਸ ਤੋਂ ਇਲਾਵਾ ਬਲੱਡ ਪ੍ਰੈਸ਼ਰ ਅਤੇ ਦਿਲ ਦੇ ਮਰੀਜਾਂ ਲਈ ਵੀ ਇਹ ਸਬਜ਼ੀ ਬਹੁਤ ਹੀ ਜ਼ਿਆਦਾ ਲਾਭਕਾਰੀ ਹੁੰਦੀ ਹੈ।
ਫੁੱਲਗੋਭੀ: ਫੁੱਲਗੋਭੀ ‘ਚ ਮੈਗਨੀਜ਼, ਫ਼ਾਸਫ਼ੋਰਸ, ਵਾਇਟਾਮਿਨ-B ਕੰਪੋਨੈਂਟਸ ਵਰਗੇ ਭਰਪੂਰ ਤੱਤ ਪਾਏ ਜਾਂਦੇ ਹਨ। ਫੁੱਲਗੋਭੀ ‘ਚ ਕੈਲੋਰੀਜ਼, ਪ੍ਰੋਟੀਨ ਅਤੇ ਵਾਇਟਾਮਿਨ C ਦੀ ਵੀ ਬਹੁਤ ਚੰਗੀ ਮਾਤਰਾ ਹੁੰਦੀ ਹੈ। ਇਸ ਨੂੰ ਆਪਣੀ ਡਾਈਟ ‘ਚ ਜ਼ਰੂਰ ਸ਼ਾਮਿਲ ਕਰੋ।
ਤੋਰੀ ਦੀ ਸਬਜ਼ੀ: ਹਰੀਆਂ ਸਬਜ਼ੀਆਂ ‘ਚ ਤੋਰੀ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਇਹ ਲਿਵਰ, ਸਿਹਤ, ਖ਼ੂਨ ਸਾਫ਼, ਪਾਚਨ ਕਿਰਿਆ ਬਿਹਤਰ ਅਤੇ ਕਿਡਨੀ ਦੇ ਰੋਗਾਂ ਤੋਂ ਰਾਹਤ ਦਿਵਾਉਣ ਦਾ ਕੰਮ ਕਰਦੀ ਹੈ।
ਫ਼੍ਰੈਂਚ ਬੀਨਜ਼: ਫ਼੍ਰੈਂਚ ਬੀਨਜ਼ ਮਤਲਬ ਫ਼ਲੀਆਂ ਵਾਇਟਾਮਿਨ A, C, B ਆਦਿ ਕਈ ਖਣਿਜ ਪਦਾਰਥਾਂ ਨਾਲ ਭਰਪੂਰ ਹੁੰਦੀਆਂ ਹਨ। ਇਹ ਭਾਰ ਘਟਾਉਣ ਅਤੇ ਪੇਟ ਸੰਬੰਧੀ ਸਮੱਸਿਆਵਾਂ ਲਈ ਬੈੱਸਟ ਹੈ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ KSB ਨਾਲ 1-416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।
surajvanshidavakhana.com










