ਦਿੱਲੀ-NCR ‘ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, ਕਾਫ਼ੀ ਦੇਰ ਤਕ ਹਿਲਦੀ ਰਹੀ ਧਰਤੀ

ਨਵੀਂ ਦਿੱਲੀ- ਦਿੱਲੀ-ਐੱਨ.ਸੀ.ਆਰ. ‘ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਜਾਣਕਾਰੀ ਮੁਤਾਬਕ, ਦੁਪਹਿਰ ਨੂੰ ਕਰੀਬ 2.50 ‘ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।