ਅਮਰੀਕਾ : ਸੰਯੁਕਤ ਰਾਜ ਅਮਰੀਕਾ ਦੇ ਕਨੇਕਿਟਕਟ ‘ਚ ਇਕ ਘਰ ‘ਚ ਚੱਲ ਰਹੀ ਪਾਰਟੀ ‘ਚ ਮੌਜੂਦ ਲੋਕਾਂ ‘ਤੇ ਦੋ ਸ਼ੱਕੀ ਲੋਕਾਂ ਨੇ ਅਚਾਨਕ ਗੋਲੀਬਾਰੀ ਕਰ ਦਿੱਤੀ। ਜਿਸ ‘ਚ 11 ਲੋਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ ਅਤੇ ਇਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
Latest article
ਉਤਰਾਖੰਡ ਤੇ ਹਿਮਾਚਲ ਦੇ ਪਹਾੜਾਂ ’ਤੇ ਬਰਫਬਾਰੀ
ਉੱਤਰਕਾਸ਼ੀ/ਸ਼ਿਮਲਾ - ਉਤਰਾਖੰਡ ’ਚ ਵੀਰਵਾਰ ਸਵੇਰ ਤੋਂ ਉੱਚਾਈ ਵਾਲੇ ਖੇਤਰਾਂ ’ਚ ਬਰਫਬਾਰੀ ਅਤੇ ਹੇਠਲੇ ਇਲਾਕਿਆਂ ’ਚ ਮੀਂਹ ਪਿਆ। ਉੱਥੇ ਹੀ ਹਿਮਾਚਲ ਪ੍ਰਦੇਸ਼ ’ਚ ਮੌਸਮ...
ਪੰਜਾਬ ਰੋਡਵੇਜ਼ ਤੇ PRTC ਦੇ ਮੁਲਾਜ਼ਮਾਂ ਲਈ ਰਾਹਤ ਭਰੀ ਖ਼ਬਰ, 31 ਅਕਤੂਬਰ ਨੂੰ ਆ...
ਚੰਡੀਗੜ੍ਹ : ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਦੇ ਕੰਟਰੈਕਟ ਵਰਕਰਾਂ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਟਰਾਂਸਪੋਰਟ ਮੰਤਰੀ...
ਮੁੰਬਈ ‘ਚ ਵੱਡਾ ਹਾਦਸਾ:ਬਾਂਦਰਾ ਦੇ ਮਾਲ ‘ਚ ਲੱਗੀ ਭਿਆਨਕ ਅੱਗ, ਮਚੀ ਅਫੜਾ-ਦਫੜੀ
ਮੁੰਬਈ - ਮੁੰਬਈ ਦੇ ਬਾਂਦਰਾ (ਪੱਛਮੀ) ਖੇਤਰ 'ਚ ਸ਼ੁੱਕਰਵਾਰ ਸਵੇਰੇ ਇਕ ਪੰਜ ਮੰਜ਼ਿਲਾ ਮਾਲ 'ਚ ਅੱਗ ਲੱਗ ਗਈ, ਜਿਸ ਦੀ ਜਾਣਕਾਰੀ ਇਕ ਨਗਰ ਨਿਗਮ...














