ਅੱਜ ਮੈਂ, ਹਕੀਮ ਕੇ.ਬੀ. ਸਿੰਘ, ਸੂਰਜਵੰਸ਼ੀ ਦਵਾਖ਼ਾਨੇ ਵਲੋਂ ਤੁਹਾਡੇ ਨਾਲ ਥਾਇਰੌਇਡ ਦੇ ਟੌਪਿਕ ‘ਤੇ ਗੱਲਬਾਤ ਕਰਨਾ ਚਾਹੁੰਦਾ ਹਾਂ। ਥਾਇਰੌਇਡ ਗ੍ਰੰਥੀ ਸਾਡੇ ਗਲੇ ਦੇ ਅੰਦਰ ਵਾਲੇ ਹਿੱਸੇ ‘ਚ ਹੁੰਦੀ ਹੈ ਜਿਸ ਵਿੱਚੋਂ T-3, T-4, TSH ਨਾਂ ਦੇ ਹਾਰਮੋਨ ਨਿਕਲਦੇ ਹਨ ਜੋ ਕਿ ਸਾਡੇ ਸ਼ਰੀਰ ਦੀਆਂ ਬਹੁਤ ਸਾਰੀਆਂ ਕਿਰਿਆਵਾਂ ਕਰਨ ਵਿੱਚ ਮਦਦ ਕਰਦੇ ਹਨ। ਇਨ੍ਹਾਂ ਹਾਰਮੋਨਜ਼ ਦੇ ਅਸੰਤੁਲਨ ਕਾਰਨ ਹਾਈਪਰਥੌਇਰੌਇਡ ‘ਚ ਮੋਟਾਪੇ ਦੇ ਨਾਲ-ਨਾਲ ਜੋੜਾਂ ਦਾ ਦਰਦ, ਸ਼ਰੀਰਕ ਥਕਾਵਟ, ਨੀਂਦ ਵਧਣਾ, ਆਦਿ ਲੱਛਣ ਹੁੰਦੇ ਹਨ। ਹਾਈਪਰਥੌਇਰੌਇਡ ‘ਚ ਸ਼ਰੀਰ ਸੁੱਕ ਜਾਂਦਾ ਹੈ, ਇਸ ਨਾਲ ਧੜਕਣ ਦਾ ਵਧਣਾ, ਸ਼ਰੀਰਕ ਥਕਾਵਟ, ਨੀਂਦ ਘੱਟ ਆਉਣਾ, ਜੋੜਾਂ ਦੇ ਦਰਦ ਆਦਿ ਲੱਛਣ ਨਜ਼ਰ ਆਉਂਦੇ ਹਨ। ਔਰਤਾਂ ‘ਚ ਮਾਹਵਾਰੀ ਸੰਬੰਧੀ ਸਮੱਸਿਆਵਾਂ ਸ਼ੁਰੂ ਹੋ ਜਾਂਦੀਆਂ ਹਨ ਅਤੇ ਬਾਂਝਪਨ ਇਸ ਬੀਮਾਰੀ ਦਾ ਮੁੱਖ ਲੱਛਣ ਹੁੰਦਾ ਹੈ। ਮਰਦਾਂ ਵਿੱਚ ਇਸ ਬੀਮਾਰੀ ਕਾਰਨ ਨਾਮਰਦੀ ਦੀ ਨਾਮੁਰਾਦ ਬੀਮਾਰੀ ਵੀ ਆਣ ਘੇਰਦੀ ਹੈ। ਪਰ ਘਬਰਾਓ ਨਾ ਸੂਰਜਵੰਸ਼ੀ ਦਵਾਖ਼ਾਨੇ ਦੇ ਹਕੀਮ ਕੇ.ਬੀ. ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਪਾਸ ਇਸ ਅਤੇ ਹੋਰ ਸਾਰੀਆਂ ਬੀਮਾਰੀਆਂ ਦਾ ਸ਼ਰਤੀਆ ਇਲਾਜ ਹੈ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ।
ਸੂਰਜਵੰਸ਼ੀ ਦਵਾਖ਼ਾਨੇ ਦੇ ਸ਼ੁੱਧ ਆਯੁਰਵੈਦਿਕ ਇਲਾਜ
ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਤ ਕੀਤੀ ਗਈ ਹੈ ਕਿ ਪਿਛਲੇ 100 ਸਾਲਾਂ ਵਿੱਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਐਲਰਜੀ, ਐਜ਼ਮਾ, ਪ੍ਰੀ ਮੈਚਿਓਰ ਈਜੈਕੁਲੇਸ਼ਨ ਭਾਵ ਸ਼ੀਘਰ ਪਤਨ, ਕਣਕ ਤੋਂ ਐਲਰਜੀ, ਥਾਇਰੌਇਡ, ਬਲੱਡ ਪ੍ਰੈਸ਼ਰ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਸਿਰਫ਼ ਕੰਟਰੋਲ ਹੀ ਕੀਤਾ ਜਾ ਰਿਹਾ ਹੈ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਕੀਤਾ ਜਾ ਰਿਹਾ।
ਰੋਗੀ ਨੂੰ ਸਾਰੀ ਉਮਰ ਦਵਾਈਆਂ ਦੇ ਸਹਾਰੇ ਰਹਿਣਾ ਪੈਂਦਾ ਹੈ ਪਰ ਸੂਰਜਵੰਸ਼ੀ ਦੇ ਸ਼ੁੱਧ ਆਯੁਰਵੈਦਿਕ, ਯੂਨਾਨੀ, ਚਾਈਨੀਜ਼ ਤੇ ਕੋਰੀਅਨ ਇਲਾਜ ਪ੍ਰਣਾਲੀ ਦੀ ਖ਼ਾਸੀਅਤ ਇਹ ਹੈ ਕਿ ਜੋ ਬੀਮਾਰੀ ਮਰੀਜ਼ ਲੈ ਕੇ ਆਉਂਦਾ ਹੈ, ਉਸ ਬੀਮਾਰੀ ਲਈ ਮਰੀਜ਼ ਨੂੰ ਦੋਬਾਰਾ ਸਾਰੀ ਉਮਰ ਦਵਾਈ ਖਾਣ ਦੀ ਲੋੜ ਨਹੀਂ ਪੈਂਦੀ।
ਫ਼ਿਰ ਉਹ ਮਰਦਾਨਾ ਕਮਜ਼ੋਰੀ ਹੋਵੇ, ਸ਼ੂਗਰ ਹੋਵੇ ਜਾਂ ਬਲੱਡ ਪ੍ਰੈਸ਼ਰ, ਥਾਇਰੌਇਡ ਹੋਵੇ ਜਾਂ ਗਠੀਆ, ਦਮਾ ਹੋਵੇ ਜਾਂ ਕਣਕ ਦੀ ਐਲਰਜੀ, ਔਰਤਾਂ ਦੀ ਬੱਚੇਦਾਨੀ ਜਾਂ ਛਾਤੀ ਦੀ ਰਸੌਲੀ, ਉਨ੍ਹਾਂ ਦੀਆਂ ਛਾਤੀਆਂ ਛੋਟੀਆਂ ਜਾਂ ਸੁੱਕੀਆਂ ਹੋਈਆਂ, ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ ਸਾਡੀ 150 ਡੌਲਰ ਦੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਫ਼ੌਲਾਦੀ ਨੁਸਖ਼ੇ ਨਾਲ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀਅ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਕੇ.ਬੀ. ਸਿੰਘ ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਇਸ਼ਤਿਹਾਰ ਦੇਖੋ।










