ਪੂਰੀ ਦੁਨੀਆਂ ‘ਚ ਇੱਕ ਅਰਬ ਤੋਂ ਵੱਧ ਲੋਕ ਮੋਟਾਪੇ ਦਾ ਸ਼ਿਕਾਰ

ਸਰੀ: ਪੂਰੀ ਦੁਨੀਆਂ ‘ਚ ਮੋਟਾਪੇ ਤੋਂ ਪੀੜ੍ਹਤ ਬੱਚਿਆਂ, ਅੱਲ੍ਹੜਾਂ ਅਤੇ ਬਾਲਗਾਂ ਦੀ ਕੁੱਲ ਗਿਣਤੀ ਇੱਕ ਅਰਬ ਨੂੰ ਪਾਰ ਕਰ ਗਈ ਹੈ। ਇਹ ਜਾਣਕਾਰੀ ਦਾ ਲੈਂਸੈੱਟ ਮੈਗਜ਼ੀਨ ‘ਚ ਪ੍ਰਕਾਸ਼ਿਤ ਇੱਕ ਗਲੋਬਲ ਵਿਸ਼ਲੇਸ਼ਣ ‘ਚ ਦਿੱਤੀ ਗਈ ਹੈ। ਖੋਜੀਆਂ ਮੁਤਾਬਿਕ 1990 ਦੇ ਦਹਾਕੇ ਤੋਂ ਘੱਟ ਭਾਰ ਵਾਲੇ ਲੋਕਾਂ ਦੀ ਗਿਣਤੀ ਘੱਟ ਰਹੀ ਹੈ ਅਤੇ ਵੱਧ ਭਾਰ ਵਾਲਿਆਂ ਦੀ ਵੱਧ ਰਹੀ ਹੈ। ਵਧੇਰੇ ਦੇਸ਼ਾਂ ‘ਚ ਮੋਟਾਪਾ ਮਾੜੇ ਪਾਲਣ-ਪੋਸ਼ਣ ਕਾਰਨ ਵੱਧ ਰਿਹਾ ਹੈ। ਮੋਟਾਪਾ ਅਤੇ ਘੱਟ ਭਾਰ ਦੋਵੇਂ ਮਾੜੇ ਪਾਲਣ-ਪੋਸ਼ਣ ਦੇ ਰੂਪ ਹਨ। ਇਹ ਕਈ ਤਰੀਕਿਆਂ ਨਾਲ ਲੋਕਾਂ ਦੀ ਸਿਹਤ ਲਈ ਨੁਕਸਾਨਦੇਹ ਹਨ। NCD ਜੋਖ਼ਮ ਕਾਰਕ ਸਹਿਯੋਗ ਅਤੇ ਵਿਸ਼ਵ ਸਿਹਤ ਸੰਗਠਨ ਦੇ ਗਲੋਬਲ ਡੇਟਾ ਦੇ ਵਿਸ਼ਲੇਸ਼ਣ ਅਨੁਸਾਰ ਪੂਰੀ ਦੁਨੀਆਂ ‘ਚ ਬੱਚਿਆਂ ਅਤੇ ਅੱਲ੍ਹੜਾਂ ‘ਚ ਮੋਟਾਪੇ ਦੀ ਦਰ 2022 ‘ਚ 1990 ਨਾਲੋਂ ਚੌਗੁਣੀ ਰਹੀ। ਅਧਿਐਨ ‘ਚ ਕਿਹਾ ਗਿਆ ਹੈ ਕਿ ਬਾਲਗਾਂ ਅਤੇ ਔਰਤਾਂ ‘ਚ ਮੋਟਾਪੇ ਦੀ ਦਰ ਦੁੱਗਣੀ ਤੋਂ ਵੱਧ ਅਤੇ ਮਰਦਾਂ ‘ਚ ਲਗਭਗ ਤਿੰਨ ਗੁਣਾ ਵੱਧ ਗਈ ਹੈ।
ਅਧਿਐਨ ਮੁਤਾਬਿਕ 2022 ‘ਚ 15 ਕਰੋੜ 90 ਲੱਖ ਬੱਚੇ ਅਤੇ ਅੱਲ੍ਹੜ ਅਤੇ 87 ਕਰੋੜ 90 ਲੱਖ ਬਾਲਗ ਮੋਟਾਪੇ ਦਾ ਸ਼ਿਕਾਰ ਸਨ। 1990 ਤੋਂ 2022 ਤਕ ਦੁਨੀਆਂ ‘ਚ ਘੱਟ ਭਾਰ ਵਾਲੇ ਬੱਚਿਆਂ ਅਤੇ ਅੱਲ੍ਹੜਾਂ ਦੀ ਗਿਣਤੀ ‘ਚ ਕਮੀ ਆਈ ਹੈ। ਇਹ ਤਾਜ਼ਾ ਅਧਿਐਨ ਪਿਛਲੇ 33 ਸਾਲਾਂ ‘ਚ ਮਾੜੇ ਪਾਲਣ-ਪੋਸ਼ਣ ਦੇ ਦੋਵਾਂ ਰੂਪਾਂ ‘ਚ ਵਿਸ਼ਵ-ਵਿਆਪੀ ਰੁਝਾਨਾਂ ਦੀ ਇੱਕ ਵਿਆਪਕ ਤਸਵੀਰ ਪ੍ਰਦਾਨ ਕਰਦਾ ਹੈ।
ਇੰਪੀਰੀਅਲ ਕਾਲਜ ਲੰਡਨ ਦੇ ਪ੍ਰੋਫ਼ੈਸਰ ਮਾਜਿਦ ਇਜ਼ਾਤੀ ਨੇ ਕਿਹਾ ਕਿ ਇਹ ਬਹੁਤ ਚਿੰਤਾਜਨਕ ਹੈ ਕਿ ਮੋਟਾਪੇ ਦੀ ਮਹਾਂਮਾਰੀ, ਜੋ 1990 ਦੇ ਦਹਾਕੇ ‘ਚ ਦੁਨੀਆਂ ਦੇ ਵਧੇਰੇ ਹਿੱਸਿਆਂ ‘ਚ ਬਾਲਗਾਂ ‘ਚ ਸਪੱਸ਼ਟ ਸੀ, ਹੁਣ ਸਕੂਲ ਜਾਣ ਵਾਲੇ ਬਚਿੱਆਂ ‘ਤੇ ਅੱਲ੍ਹੜਾਂ ‘ਚ ਵੀ ਦਿਖਾਈ ਦੇ ਰਹੀ ਹੈ।
ਜੇਕਰ ਤੁਸੀਂ ਆਪਣੀ ਸਿਹਤ ਸਬੰਧੀ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ KSB ਨਾਲ 1-416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।
surajvanshidavakhana.com