ਵਧੇਰੇ ਚਿਕਨ ਕਿਡਨੀ ‘ਤੇ ਪੈ ਸਕਦੈ ਮਾੜਾ ਪ੍ਰਭਾਵ

ਸ਼ਰੀਰ ਨੂੰ ਸਿਹਤਮੰਦ ਰੱਖਣ ਲਈ ਕਿਡਨੀ ਦਾ ਸਿਹਤਮੰਦ ਹੋਣਾ ਬਹੁਤ ਜ਼ਰੂਰੀ ਹੈ। ਇਸ ਦੀ ਮਦਦ ਨਾਲ ਅਸੀਂ ਸ਼ਰੀਰ ‘ਚ ਮੌਜੂਦ ਜ਼ਹਿਰੀਲੇ ਤੱਤਾਂ ਨੂੰ ਬਾਹਰ ਕੱਢ ਸਕਦੇ ਹਾਂ, ਪਰ ਸਾਡੀਆਂ ਖਾਣ-ਪੀਣ ਦੀਆਂ ਆਦਤਾਂ ਦਾ ਜਿਗਰ ‘ਤੇ ਬੁਰਾ ਪ੍ਰਭਾਵ ਪੈਂਦਾ ਹੈ। ਇਸ ਲਈ ਸ਼ਰੀਰ ਨੂੰ ਸਿਹਤਮੰਦ ਰੱਖਣ ਲਈ ਕਿਡਨੀ ਨੂੰ ਸਿਹਤਮੰਦ ਰੱਖਣਾ ਬਹੁਤ ਜ਼ਰੂਰੀ ਹੈ। ਇਸ ਆਰਟੀਕਲ ‘ਚ ਅਸੀਂ ਤੁਹਾਨੂੰ ਅਜਿਹੀਆਂ ਆਦਤਾਂ ਬਾਰੇ ਦੱਸਣ ਜਾ ਰਹੇ ਹਾਂ, ਜਿਨ੍ਹਾਂ ਕਾਰਨ ਲੀਵਰ ਨੂੰ ਨੁਕਸਾਨ ਹੋ ਸਕਦਾ ਹੈ।
ਦਰਦ ਨਿਵਾਰਕ ਦਵਾਈਆਂ: ਜੇਕਰ ਤੁਸੀਂ ਬਹੁਤ ਜ਼ਿਆਦਾ ਦਰਦ ਨਿਵਾਰਕ ਦਵਾਈਆਂ ਲੈਂਦੇ ਹੋ ਤਾਂ ਇਹ ਤੁਹਾਡੇ ਗੁਰਦਿਆਂ ਨੂੰ ਨੁਕਸਾਨ ਪਹੁੰਚਾ ਸਕਦੀਆਂ ਹਨ। ਦਰਦ ਨਿਵਾਰਕ ਦਵਾਈਆਂ ਲੈਣ ਤੋਂ ਪਰਹੇਜ਼ ਕਰੋ, ਖ਼ਾਸ ਕਰ ਕੇ ਜੇਕਰ ਤੁਹਾਨੂੰ ਪਹਿਲਾਂ ਹੀ ਗੁਰਦੇ ਦੀ ਬੀਮਾਰੀ ਹੈ।
ਲੂਣ: ਲੂਣ ਵਾਲੀ ਖੁਰਾਕ ‘ਚ ਸੋਡੀਅਮ ਦੀ ਮਾਤਰਾ ਵਧੇਰੇ ਹੁੰਦੀ ਹੈ ਜੋ ਬਲੱਡ ਪ੍ਰੈਸ਼ਰ ਨੂੰ ਵਧਾ ਸਕਦੀ ਹੈ ਅਤੇ ਬਦਲੇ ‘ਚ ਤੁਹਾਡੇ ਗੁਰਦਿਆਂ ਨੂੰ ਨੁਕਸਾਨ ਪਹੁੰਚਾ ਸਕਦੀ ਹੈ। ਆਪਣੇ ਭੋਜਨ ਨੂੰ ਨਮਕ ਦੀ ਬਜਾਏ ਜੜੀਆਂ-ਬੂਟੀਆਂ ਅਤੇ ਮਸਾਲਿਆਂ ਨਾਲ ਸੁਆਦਲਾ ਬਣਾਓ।
ਤਲਿਆ ਭੋਜਨ: ਪ੍ਰੌਸੈੱਸਡ ਜਾਂ ਤਲੇ ਭੋਜਨਾਂ ‘ਚ ਸੋਡੀਅਮ ਅਤੇ ਫ਼ਾਸਫ਼ੋਰਸ (Sodium and Phosphorus) ਦੀ ਮਾਤਰਾ ਜ਼ਿਆਦਾ ਹੁੰਦੀ ਹੈ ਜੋ ਤੁਹਾਡੇ ਗੁਰਦਿਆਂ ਲਈ ਬਹੁਤ ਨੁਕਸਾਨਦੇਹ ਹੋ ਸਕਦੀ ਹੈ। ਇਸ ਤੋਂ ਇਲਾਵਾ ਫ਼ਾਸਫ਼ੋਰਸ ਦਾ ਜ਼ਿਆਦਾ ਸੇਵਨ ਤੁਹਾਡੇ ਗੁਰਦਿਆਂ ਦੇ ਨਾਲ-ਨਾਲ ਹੱਡੀਆਂ ਲਈ ਵੀ ਨੁਕਸਾਨਦੇਹ ਹੋ ਸਕਦਾ ਹੈ।
ਲੋੜੀਂਦਾ ਪਾਣੀ ਨਾ ਪੀਣਾ: ਕਿਡਨੀ ਨੂੰ ਸਿਹਤਮੰਦ ਰੱਖਣ ਲਈ ਸ਼ਰੀਰ ਦੀ ਖੁਰਾਕ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ। ਖ਼ਾਸ ਤੌਰ ‘ਤੇ ਜੇਕਰ ਤੁਸੀਂ ਜ਼ਿਆਦਾ ਪਾਣੀ ਨਹੀਂ ਪੀਂਦੇ ਹੋ ਤਾਂ ਤੁਹਾਨੂੰ ਕਿਡਨੀ ਸਟੋਨ ਹੋ ਸਕਦਾ ਹੈ। ਇਸ ਲਈ ਵੱਧ ਤੋਂ ਵੱਧ ਪਾਣੀ ਪੀਣ ਦੀ ਕੋਸ਼ਿਸ਼ ਕਰੋ।
ਪੂਰੀ ਨੀਂਦ ਨਾ ਲੈਣਾ: ਕਿਡਨੀ ਨੂੰ ਸਿਹਤਮੰਦ ਰੱਖਣ ਲਈ ਚੰਗੀ ਅਤੇ ਡੂੰਘੀ ਨੀਂਦ ਜ਼ਰੂਰੀ ਹੈ। ਇਸ ਲਈ ਸੌਣ ਦੇ ਪੈਟਰਨ ‘ਚ ਸੁਧਾਰ ਕਰੋ। 24 ਘੰਟਿਆਂ ‘ਚ ਘੱਟ ਤੋਂ ਘੱਟ ਅੱਠ ਘੰਟੇ ਦੀ ਨੀਂਦ ਲਓ।
ਵਧੇਰੇ ਮੀਟ: ਜਾਨਵਰਾਂ ਦੇ ਪ੍ਰੋਟੀਨ ਦੀ ਬਹੁਤ ਜ਼ਿਆਦਾ ਖਪਤ ਖ਼ੂਨ ‘ਚ ਉਚ ਮਾਤਰਾ ‘ਚ ਐਸਿਡ ਪੈਦਾ ਕਰਦੀ ਹੈ ਜੋ ਕਿ ਗੁਰਦਿਆਂ ਲਈ ਨੁਕਸਾਨਦੇਹ ਹੋ ਸਕਦੀ ਹੈ ਅਤੇ ਐਸੇਡੋਸਿਸ ਦਾ ਕਾਰਨ ਬਣ ਸਕਦੀ ਹੈ। ਇਸ ਲਈ ਕਿਡਨੀ ਨੂੰ ਸਿਹਤਮੰਦ ਰੱਖਣ ਲਈ ਜ਼ਿਆਦਾ ਮੀਟ ਦਾ ਸੇਵਨ ਕਰਨ ਤੋਂ ਬਚੋ।
ਸ਼ੂਗਰ ਵਾਲੇ ਪਦਾਰਥ: ਸ਼ੂਗਰ ਮੋਟਾਪੇ ਦਾ ਕਾਰਨ ਬਣ ਸਕਦੀ ਹੈ। ਬਹੁਤ ਜ਼ਿਆਦਾ ਖੰਡ ਖਾਣ ਨਾਲ ਹਾਈ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਹੋ ਸਕਦੀ ਹੈ। ਇਸ ਕਾਰਨ ਤੁਹਾਡੀ ਕਿਡਨੀ ਖ਼ਰਾਬ ਹੋ ਸਕਦੀ ਹੈ।
ਸਿਗਰਟਨੋਸ਼ੀ: ਸਿਗਰਟਨੋਸ਼ੀ ਦਾ ਸੇਵਨ ਨਾ ਸਿਰਫ਼ ਫ਼ੇਫ਼ੜਿਆਂ ਅਤੇ ਦਿਲ ਨੂੰ ਪ੍ਰਭਾਵਿਤ ਕਰਦਾ ਹੈ ਸਗੋਂ ਇਹ ਤੁਹਾਡੇ ਗੁਰਦਿਆਂ ਨੂੰ ਵੀ ਨੁਕਸਾਨ ਪਹੁੰਚਾ ਸਕਦਾ ਹੈ। ਜ਼ਿਆਦਾ ਮਾਤਰਾ ‘ਚ ਸਿਗਰਟ ਪੀਣ ਨਾਲ ਪਿਸ਼ਾਬ ‘ਚ ਪ੍ਰੋਟੀਨ ਸਕਦਾ ਹੈ ਜੋ ਕਿਡਨੀ ਨੂੰ ਨੁਕਸਾਨ ਪਹੁੰਚਾ ਸਕਦਾ ਹੈ।
ਸ਼ਰਾਬ ਦਾ ਸੇਵਨ: ਜੇਕਰ ਤੁਸੀਂ ਰੋਜ਼ਾਨਾ ਸ਼ਰਾਬ (Alcohol) ਦਾ ਸੇਵਨ ਕਰਦੇ ਹੋ ਤਾਂ ਇਸ ਆਦਤ ਨੂੰ ਛੱਡ ਦਿਓ। ਇਸ ਕਾਰਨ ਤੁਹਾਡੀ ਕਿਡਨੀ ਖ਼ਰਾਬ ਹੋ ਸਕਦੀ ਹੈ।
ਲੰਬੇ ਸਮੇਂ ਤਕ ਬੈਠੇ ਰਹਿਣਾ: ਜ਼ਿਆਦਾ ਦੇਰ ਤਕ ਬੈਠਣਾ ਤੁਹਾਡੀ ਕਿਡਨੀ ਨੂੰ ਵੀ ਨੁਕਸਾਨ ਪਹੁੰਚਾ ਸਕਦਾ ਹੈ। ਖੋਜਕਰਤਾਵਾਂ ਨੂੰ ਅਜੇ ਤਕ ਇਹ ਨਹੀਂ ਪਤਾ ਕਿ ਕਿਉਂ ਜਾਂ ਕਿਵੇਂ ਬੈਠਣ ਦਾ ਸਮਾਂ ਜਾਂ ਸ਼ਰੀਰਕ ਗਤੀਵਿਧੀ ਸਿੱਧੇ ਤੌਰ ‘ਤੇ ਗੁਰਦੇ ਦੀ ਸਿਹਤ ਨੂੰ ਪ੍ਰਭਾਵਿਤ ਕਰਦੀ ਹੈ।
ਜੇਕਰ ਤੁਸੀਂ ਆਪਣੀ ਸਿਹਤ ਸਬੰਧੀ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ KSB ਨਾਲ 1-416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।
surajvanshidavakhana.com