ਜੱਟ ਸਿੱਖ ਲੜਕਾ, 1999 ਬੌਰਨ, ਕੱਦ 6 ਫ਼ੁੱਟ, BA, ਵਿਜ਼ਟਰ ਵੀਜ਼ਾ ਜੋ ਵਰਕ ਪਰਮਿਟ ਵਿਚ ਤਬਦੀਲ ਹੋ ਜਾਵੇਗਾ, ਚੰਗੀ ਕੰਪਨੀ ਨਾਲ ਜੌਬ ਕਰ ਰਹੇ, ਸਰੀ ਵਿਚ ਰਹਿ ਰਹੇ, ਪਰਿਵਾਰਕ ਲਈ ਕੈਨੇਡੀਅਨ PR/ਸਿਟੀਜ਼ਨ, ਸੋਹਣੀ-ਸੁਨੱਖੀ, ਪਰਰਿਵਾਰਕ ਲੜਕੀ ਦੀ ਲੋੜ ਹੈ ਲੜਕੇ ਦੀ ਭੈਣ ਕੈਨੇਡਾ ਵਿਚ ਹੈ। ਜਾਣਕਾਰੀ ਲਈ 1-916-335-6768 ਤੇ ਫੋਨ ਕਰੋ।
-***1602***
ਜੱਟ ਸਿੱਖ ਲੜਕਾ, ਜਨਮ 1980, ਕੱਦ 6 ਫ਼ੁੱਟ ਕੈਨੇਡੀਅਨ ਜੰਮਪਲ, Microsoft Network Associate (CCNC), ਆਪਣਾ ਵਧੀਆ ਕਾਰੋਬਾਰ ਕਰ ਰਹੇ ਲਈ ਕੈਨੇਡੀਅਨ ਜੰਮਪਲ, ਘੱਟ ਤੋਂ ਘੱਟ 5 ਫ਼ੁੱਟ 7 ਇੰਚ ਕੱਦ ਵਾਲੀ ਲੜਕੀ ਦੀ ਲੋੜ ਹੈ। ਵੈਨਕੂਵਰ ਨੂੰ ਪਹਿਲ। ਜਾਣਕਾਰੀ ਲਈ 1-604-572-8566 ਤੇ ਫੋਨ ਕਰੋ।
***1602***
ਜੱਟ ਸਿੱਖ ਬਰਾੜ ਲੜਕਾ, ਉਮਰ 30 ਸਾਲ, ਕੱਦ 6 ਫ਼ੁੱਟ, ਕੈਨੇਡੀਅਨ ਜੰਮਪਲ, ਚੰਗੀ ਜੌਬ ਕਰ ਰਹੇ, ਵੈੱਲ ਸੈਟਲਡ, ਸੋਹਣੇ-ਸੁਨੱਖੇ ਲਈ ਕੈਨੇਡਾ ਰਹਿ ਰਹੀ, ਪੜ੍ਹੀ-ਲਿਖੀ, ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ ਸਟੂਡੈਂਟ/ਵਿਜ਼ਟਰ/ਵਰਕ ਪਰਮਿਟ ਉੱਤੇ ਕੈਨੇਡਾ ਰਹਿ ਰਹੀ ਲੜਕੀ ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜਾਣਕਾਰੀ ਲਈ 1-604-818-5780 ਤੇ ਫੋਨ ਕਰੋ।
***1602***
ਜੱਟ ਸਿੱਖ ਲੜਕਾ, ਉਮਰ 26 ਸਾਲ, ਕੱਦ 6 ਫ਼ੁੱਟ, ਕੈਨੇਡੀਅਨ PR, HR Management, ਚੰਗੀ ਜੌਬ ਕਰ ਰਹੇ, ਪਰਿਵਾਰਕ ਲਈ ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ, ਓਹੀ ਪਰਿਵਾਰ ਸੰਪਰਕ ਕਰਨ ਜੋ ਲੜਕੇ ਦੇ ਇੰਡੀਆ ਰਹਿੰਦੇ ਭਰਾ, ਉਮਰ 32 ਸਾਲ, ਕੱਦ 5 ਫ਼ੁੱਟ 8 ਇੰਚ, ਪਰਿਵਾਰਕ ਨੂੰ ਕੈਨੇਡੀਅਨ PR/ਸਿਟੀਜ਼ਨ ਵਰਕ ਪਰਮਿਟ ਵਾਲੀ ਲੜਕੀ ਦਾ ਰਿਸ਼ਤਾ ਕਰਵਾ ਸਕਣ। ਜਾਣਕਾਰੀ ਲਈ 1-431-887-3610 ਤੇ ਫੋਨ ਕਰੋ।
***1602***
ਕੈਨੇਡੀਅਲ PR ਜੱਟ ਸਿੱਖ ਲੜਕੀ, ਉਮਰ 29 ਸਾਲ, ਕੱਦ 5 ਫ਼ੁੱਟ 8 ਇੰਚ, ਮੈਡੀਕਲ ਲੈਬ ਵਿਚ ਜੌਬ ਕਰ ਰਹੀ, ਸੋਹਣੀ-ਸੁਨੱਖੀ, ਪਰਿਵਾਰਕ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਪੜ੍ਹੇ-ਲਿਖੇ, ਵੈੱਲ ਸੈਟਲਡ, ਨਸ਼ਿਆਂ ਤੋਂ ਰਹਿਤ ਜੱਟ ਸਿੱਖ ਲੜਕੇ ਦੀ ਲੋੜ ਹੈ ।BC ਨੂੰ ਪਹਿਲ। ਜਾਣਕਾਰੀ ਲਈ 1-778-779-5554 ਤੇ ਫੋਨ ਕਰੋ।
***1602***
ਜੱਟ ਸਿੱਖ ਗੁਰੋਂ ਲੜਕਾ, ਉਮਰ 31 ਸਾਲ, ਕੱਦ 5 ਫੁੱਟ 7 ਇੰਚ, ਪੱਗੜੀਧਾਰੀ, ਕੈਨੇਡੀਅਨ PR. Masters in Hospitality, ਚੰਗੀ ਜੌਬ ਕਰ ਰਹੇ, ਪਰਿਵਾਰਕ ਲਈ ਸੋਹਣੀ-ਸੁਨੱਖੀ, ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਸਟੂਡੈਂਟ/ਵਿਜਟਰ/ਵਰਕ ਪਰਮਿਟ ਉਤੇ ਰਹਿ ਰਹੀ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜਾਣਕਾਰੀ ਲਈ 1-604-446-9504 ਜਾਂ +91-98729-42544 ‘ਤੇ ਫੋਨ ਜਾਂ ਵਟਸਐਪ ਕਰੋ।
***1602***
ਜੱਟ ਸਿੱਖ ਗਿੱਲ ਲੜਕਾ, ਬੌਰਨ 1988, ਕੱਦ 65 ਫੁੱਟ 9 ਇੰਚ, ਕੈਨੇਡੀਅਨ ਸਿਟੀਜ਼ਲ, Health care ਵਿੱਚ ਜੌਬ ਕਰ ਰਹੇ, Masters ਤਲਾਕਸ਼ੁਦਾ, ਚੰਗੀ ਜ਼ਮੀਨ-ਜਾਇਦਾਦ ਦਾ ਮਾਲਕ, ਕੈਨੇਡਾ ਵਿੱਚ ਆਪਣਾ ਘਰ, ਪਰਿਵਾਰਕ ਲਈ ਪੜ੍ਹੀ-ਲਿਖੀ, ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਤਲਾਕਸ਼ੁਦਾ/ਵਿਜ਼ਟਰ/ਵਰਕ ਪਰਮਿਟ ਉਤੇ ਰਹਿ ਰਹੀ ਲੜਕੀ ਉਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜਾਣਕਾਰੀ ਲਈ 1-778-685-2050 ਜਾਂ 1-604-744-9818 ‘ਤ ਫੋਨ ਜਾਂ ਵਟਸਐਪ ਕਰੋ।
***1602***
ਜੱਟ ਸਿੱਖ ਲੜਕੀ, ਉਮਰ 34 ਸਾਲ, ਕੱਦ 5 ਫੁੱਟ 5 ਇੰਚ, ਕੈਨੇਡੀਅਨ ਸਿਟੀਜ਼ਨ Never married, Masters ਕੀਤੀ ਹੋਈ, RN ਦੀ ਜੌਬ ਕਰ ਰਹੀ, ਸੋਹਣੀ-ਸੁਨੱਖੀ, ਪਰਿਵਾਰਕ ਲਡਕੀ ਦੀ ਲੋੜ ਹੈ। ਬੀ ਸੀ ਨੂੰ ਪਹਿਲ। ਜਾਣਕਾਰੀ ਲਈ 1-778-917-6385 ‘ਤੇ ਫੋਨ ਕਰੋ।
***1602***
ਰਵੀਦਾਸੀਆ ਸਿੱਖ ਲੜਕੀ, ਉਮਰ 38, ਕੱਦ 5 ਫੁੱਟ 7 ਇੰਚ, VLCC institute of beauty ਦਾ ਕੋਰਸ ਕੀਤਾ ਹੋਇਆ ਹੈ, ਵਿਜ਼ਟਰ ਵੀਜ਼ੇ ‘ਤੇ ਕੈਨੇਡਾ ਰਹਿ ਰਹੀ, Unmarried, ਸੋਹਣੀ-ਸੁਨੱਖੀ, ਪਰਿਵਾਰਕ ਲਈ ਕੈਨੇਡੀਅਨ ਇਮੀਗ੍ਰੈਂਟ/ਸਿਟੀਜ਼ਨ, ਪੜ੍ਹੇ-ਲਿਖੇ, ਪਰਿਵਾਰਕ, ਵੈੱਲ ਸੈਟਲਡ ਲੜਕੇ ਦੀ ਲੋੜ ਹੈ। ਲੜਕੀ ਦਾ ਸਾਰਾ ਪਰਿਵਾਰ ਕੈਨੇਡਾ ਵਿੱਚ ਵੈਲ ਸੈਟਲਡ ਹੈ। ਜਾਣਕਾਰੀ ਲਈ 641-515-4070 ਜਾਂ 1-289-201-5732 ‘ਤੇ ਸੰਪਰਕ ਕਰੋ।
***1602***
Sikh parents seek a suitable match for their son, 28 yrs. old, 6” tall, Canadian born & educated, doing a professional job with govt, belong to well esteblished family. The girl should be Canadain raised, beutiful, family oriented. Please call: 1-416-807-7087
***1602***
Jat Sikh parents seek a suitable match for their daughter, born 1987, 5’-7” tall, Canadian born, Masters in Psychology, family oriented. The boy should be professionally qualified, tall, well settled, raised in Canada. GTA preferred. Please send your bio data & recent picture to: gurdipathwal@hotmail.com
***1602***










