ਨਵੀਂ ਦਿੱਲੀ : ਵੀਰਵਾਰ ਦੇਰ ਰਾਤ ਸਰਕਾਰ ਨੇ ਪੈਟਰੋਲ ਦੀ ਕੀਮਤ ਵਧਾ ਦਿੱਤੀ ਹੈ ਅਤੇ ਦੂਸਰੇ ਪਾਸੇ ਡੀਜ਼ਲ ਦੀਆਂ ਕੀਮਤਾਂ ‘ਚ ਕਟੌਤੀ ਕਰ ਦਿੱਤੀ ਹੈ। ਪੈਟਰੋਲ 58 ਪੈਸੇ ਪ੍ਰਤੀ ਲੀਟਰ ਮਹਿੰਗਾ ਅਤੇ ਡੀਜ਼ਲ 38 ਪੈਸੇ ਪ੍ਰਤੀ ਲੀਟਰ ਸਸਤਾ ਕਰ ਦਿੱਤਾ ਗਿਆ ਹੈ। ਵਧੀਆਂ ਹੋਈਆਂ ਕੀਮਤਾਂ ਅੱਜ ਦੇਰ ਰਾਤ ਤੋਂ ਲਾਗੂ ਹੋਣਗੀਆਂ।
Latest article
‘ਅੱਤਵਾਦ ਵਿਰੁੱਧ ਨਹੀਂ ਅਪਣਾਏ ਜਾ ਸਕਦੇ ਦੋਹਰੇ ਪੈਮਾਨੇ..!’ ਰਾਜਨਾਥ ਸਿੰਘ ਨੇ SEO ਦੀ ਬੈਠਕ...
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਅੱਤਵਾਦ ਵਿਰੁੱਧ ਦੋਹਰੇ ਪੈਮਾਨੇ ਨਹੀਂ ਅਪਣਾਏ ਜਾ ਸਕਦੇ। ਅੱਤਵਾਦ ਦੇ ਪੂਰੇ ਈਕੋ-ਸਿਸਟਮ ਨੂੰ ਮਜ਼ਬੂਤੀ ਨਾਲ ਤੇ...
ਪੰਜਾਬ ‘ਚ ਹੜਤਾਲ ‘ਤੇ ਸਰਕਾਰੀ ਬੱਸਾਂ ਦੇ ਮੁਲਾਜ਼ਮ, ਖੱਜਲ-ਖੁਆਰ ਹੋ ਰਹੇ ਯਾਤਰੀ
ਜਲੰਧਰ - ਪੰਜਾਬ ਭਰ 'ਚ ਪੀ. ਆਰ. ਟੀ. ਸੀ. ਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਦੀ ਹੜਤਾਲ...
ਉਧਮਪੁਰ ‘ਚ ਡੂੰਘੀ ਖੱਡ ‘ਚ ਡਿੱਗੀ ਬੱਸ ! 17 ਲੋਕ ਜ਼ਖ਼ਮੀ
ਜੰਮੂ - ਜੰਮੂ ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ 'ਚ ਬੁੱਧਵਾਰ ਨੂੰ ਇਕ ਯਾਤਰੀ ਬੱਸ ਸੜਕ ਤੋਂ ਫਿਸਲ ਕੇ ਡੂੰਘੀ ਖੱਡ 'ਚ ਡਿੱਗ ਗਈ, ਜਿਸ ਨਾਲ...















