ਛੋਟੇਪੁਰ ਦਾ ‘ਆਪ’ ਤੋਂ ਅਸਤੀਫਾ, ਕੱਲ ਬਣਾਉਣਗੇ ਨਵੀਂ ਪਾਰਟੀ

1ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸਾਬਕਾ ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਆਮ ਆਦਮੀ ਪਾਰਟੀ ‘ਚੋਂ ਅਸਤੀਫਾ ਦੇ ਦਿੱਤਾ ਹੈ। ਛੋਟੇਪੁਰ ਸ਼ਨੀਵਾਰ ਨੂੰ ਚੰਡੀਗੜ੍ਹ ਵਿਖੇ ਤਿੰਨ ਵਜੇ ਪ੍ਰੈਸ ਕਾਨਫਰੰਸ ਕਰਕੇ ਆਪਣੀ ਨਵੀਂ ਪਾਰਟੀ ਬਣਾਉਣ ਦਾ ਐਲਾਨ ਕਰ ਸਕਦੇ ਹਨ।