ਲਿਵਰ ਦੀ ਸਫ਼ਾਈ ਅਤੇ ਸਿਹਤਮੰਦ ਰੱਖਣ ਦੇ ਤਰੀਕੇ

thudi-sahat-300x150ਲਿਵਰ ਵੀ ਸਾਡੇ ਸਰੀਰ ਦਾ ਇੱਕ ਜ਼ਰੂਰੀ ਅੰਗ ਹੁੰਦਾ ਹੈ। ਇਸਦੀ ਦੇਖਭਾਲ ਵੀ ਬਾਕੀ ਅੰਗਾਂ ਵਾਂਗ ਹੀ ਜ਼ਰੂਰੀ ਹੈ। ਲਿਵਰ ਨੂੰ ਸਿਹਤਮੰਦ ਰੱਖਣ ਲਈ ਤੁਹਾਨੂੰ ਆਪਣੇ ਖਾਣ-ਪੀਣ ਵੱਲ ਧਿਆਨ ਰੱਖਣਾ ਚਾਹੀਦਾ ਹੈ। ਸ਼ਰਾਬ ਵੀ ਲਿਵਰ ਨੂੰ ਖਰਾਬ ਕਰ ਸਕਦੀ ਹੈ। ਇਸ ਲਈ ਇਸਦਾ ਸੇਵਨ ਨਹੀਂ ਕਰਨਾ ਚਾਹੀਦਾ। ਅੱਜ ਅਸੀਂ ਤੁਹਾਨੂੰ ਲਿਵਰ ਨੂੰ ਸਿਹਤਮੰਦ ਰੱਖਣ ਬਾਰੇ ਦੱਸਾਂਗੇ। ਆਓ ਜਾਣਦੇ ਹਾਂ ਇਸ ਨੂੰ ਸਿਹਤਮੰਦ ਰੱਖਣ ਦੇ ਤਰੀਕੇ।
ਹਰੀਆਂ ਸਬਜ਼ੀਆਂਂ ਸਾਨੂੰ ਆਪਣੇ ਰੋਜ਼ ਦੇ ਭੋਜਨ ‘ਚ ਦੁੱਧ, ਦਹੀਂ ਜ਼ਰੂਰ ਖਾਣਾ ਚਾਹੀਦਾ ਹੈ। ਪੱਤੇਦਾਰ ਹਰੀਆਂ ਸਬਜ਼ੀਆਂ ਦਾ ਇਸਤੇਮਾਲ ਜ਼ਰੂਰ ਕਰਨਾ ਚਾਹੀਦਾ ਹੈ। ਇਹ ਚੀਜ਼ਾ ਸਾਡੇ ਲਿਵਰ ਨੂੰ ਸਿਹਤਮੰਦ ਬਣਾਉਂਦੀਆਂ ਹਨ।
ਤਲੀਆਂ ਚੀਜ਼ਾਂਂ ਤਲੀਆਂ ਚੀਜ਼ਾਂ ਦੀ ਵਰਤੋਂ ਘੱਟ ਕਰਨੀ ਚਾਹੀਦੀ ਹੈ ਕਿਉਂਕਿ ਜ਼ਿਆਦਾ ਤਲੀਆਂ ਚੀਜ਼ਾਂ ਲਿਵਰ ਲਈ ਹਾਨੀਕਾਰਕ ਹੁੰਦੀਆਂ ਹਨ। ਇਸ ਲਈ ਇਨ੍ਹਾਂ ਤੋਂ ਦੂਰ ਰਹਿਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।
ਲਸਣਂ ਲਸਣ ਲਿਵਰ ਨੂੰ ਸਾਫ਼ ਕਰਨ ਦਾ ਕੰਮ ਕਰਦਾ ਹੈ। ਰੋਜ਼ ਸਵੇਰੇ 4 ਲੱਸਣ ਖਾਣੇ ਚਾਹੀਦੇ ਹਨ ਤਾਂ ਜੋ ਲਿਵਰ ਨੂੰ ਖਰਾਬ ਹੋਣ ਤੋਂ ਬਚਾਇਆ ਜਾ ਸਕੇ।
ਨਿੰਬੂ ਪਾਣੀਂ ਰੋਜ਼ ਸਵੇਰੇ ਖਾਲੀ ਪੇਟ ਇੱਕ ਗਿਲਾਸ ਨਿੰਬੂ ਪਾਣੀ ਪੀਣਾ ਚਾਹੀਦਾ ਹੈ। ਇਹ ਲਿਵਰ ਨੂੰ ਸਾਫ਼ ਕਰਨ ਦੇ ਨਾਲ-ਨਾਲ ਪਾਚਨ ਸ਼ਕਤੀ ਨੂੰ ਵੀ ਠੀਕ ਰੱਖੇਗਾ।
ਲੇਟ ਸੌਣਾਂਂ ਰਾਤ ਨੂੰ ਠੀਕ ਸਮੇਂ ‘ਤੇ ਸੌਣਾ ਚਾਹੀਦਾ ਹੈ। ਲੇਟ ਸੌਣ ਨਾਲ ਬੀਮਾਰੀਆਂ ਲੱਗਣ ਦਾ ਡਰ ਰਹਿੰਦਾ ਹੈ। ਇਸ ਲਈ ਜਲਦੀ ਸੌਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।
ਹਰੀ ਸਬਜ਼ੀਆਂਂ ਸਾਨੂੰ ਆਪਣੇ ਰੋਜ਼ ਦਾ ਖਾਣਾ ਪੀਣ ਠੀਕ ਰੱਖਣਾ ਚਾਹੀਦਾ ਹੈ। ਪੱਤੇਦਾਰ ਹਰੀ ਸਬਜ਼ੀਆਂ ਦਾ ਇਸਤੇਮਾਲ ਜ਼ਰੂਰ ਕਰਨਾ ਚਾਹੀਦਾ ਹੈ। ਇਹ ਸਾਡੇ ਲਿਵਰ ਨੂੰ ਸਿਹਤਮੰਦ ਬਣਾਉਂਦੇ ਹਨ।
ਤਲੀਆਂ ਚੀਜ਼ਾਂਂ ਤਲੀਆਂ ਚੀਜ਼ਾਂ ਦੀ ਵਰਤੋਂ ਘੱਟ ਕਰਨੀ ਚਾਹੀਦੀ ਹੈ ਕਿਉਂਕਿ ਜ਼ਿਆਦਾ ਤਲੀਆਂ ਚੀਜ਼ਾਂ ਲਿਵਰ ਲਈ ਹਾਨੀਕਾਰਕ ਹੁੰਦੀਆਂ ਹਨ। ਇਸ ਲਈ ਇਨ੍ਹਾਂ ਤੋਂ ਦੂਰ ਰਹਿਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।
ਨਿੰਬੂ ਪਾਣੀਂ ਰੋਜ਼ ਸਵੇਰ ਇੱਕ ਗਿਲਾਸ ਖਾਲੀ ਪੇਟ ਨਿੰਬੂ ਪਾਣੀ ਪੀਣਾ ਚਾਹੀਦਾ ਹੈ। ਇਹ ਲਿਵਰ ਨੂੰ ਸਾਫ਼ ਕਰਨ ਦੇ ਨਾਲ-ਨਾਲ ਪਾਚਨ ਸ਼ਕਤੀ ਨੂੰ ਠੀਕ ਰੱਖੇਗਾ।
ਲੇਟ ਸੌਣਾਂਂ ਰਾਤ ਨੂੰ ਠੀਕ ਸਮੇਂ ‘ਤੇ ਸੌਣਾ ਚਾਹੀਦਾ ਹੈ। ਲੇਟ ਸੌਣ ਨਾਲ ਬੀਮਾਰੀਆਂ ਲੱਗਣ ਦਾ ਡਰ ਰਹਿੰਦਾ ਹੈ। ਇਸ ਲਈ ਜਲਦੀ ਸੌਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।
ਸ਼ਰਾਬਂ ਸ਼ਰਾਬ ਦਾ ਸੇਵਨ ਨਹੀਂ ਕਰਨਾ ਚਾਹੀਦਾ ਕਿਉਂਕਿ ਸ਼ਰਾਬ ਲਿਵਰ ਲਈ ਸਭ ਤੋਂ ਜ਼ਿਆਦਾ ਹਾਨੀਕਾਰਕ ਹੁੰਦੀ ਹੈ।
ਅਲਸੀ-ਅਲਸੀ ਦੇ ਬੀਜ ਵੀ ਲਿਵਰ ਦੀ ਬੀਮਾਰੀ ਲਈ ਉਪਯੋਗੀ ਹੁੰਦੇ ਹਨ।
ਪਪੀਤਾ-ਪਪੀਤਾ ਵੀ ਲਿਵਰ ਦੀ ਬੀਮਾਰੀ ਦੀ ਰੋਕਥਾਮ ਲਈ ਉਪਯੋਗੀ ਹੁੰਦਾ ਹੈ।