ਨਵੀਂ ਦਿੱਲੀ : ਭਾਰਤ ਆਪਣੀ ਤਾਕਤ ਹੋਰ ਵਧਾਉਣ ਜਾ ਰਿਹਾ ਹੈ। ਇਸੇ ਸਬੰਧ ਵਿਚ ਭਾਰਤ ਨੇ ਰੂਸ ਨਾਲ ਅੱਜ 16 ਸਮਝੌਤੇ ਕੀਤੇ ਹਨ। ਭਾਰਤ ਰੂਸ ਤੋਂ 5 ਐਸ-400 ਟ੍ਰਿਮਫ ਖਰੀਦੇਗਾ, ਜਿਹਨਾਂ ਦੀ ਕੀਮਤ 33 ਹਜ਼ਾਰ ਕਰੋੜ ਰੁਪਏ ਹੈ। ਇਸ ਤੋਂ ਇਲਾਵਾ 200 ਕਾਮੋਵ ਹੈਲੀਕਾਪਟਰ ਵੀ ਰੂਸ ਭਾਰਤ ਨੂੰ ਦੇਵੇਗਾ।
Latest article
ਗੈਰ-ਕਾਨੂੰਨੀ ਉਸਾਰੀਆਂ ‘ਤੇ ਚੱਲੇਗਾ ਬੁਲਡੋਜ਼ਰ! CM ਰੇਖਾ ਗੁਪਤਾ ਨੇ ਦਿੱਤਾ ਨਿਰਦੇਸ਼
ਨਵੀਂ ਦਿੱਲੀ - ਦਿੱਲੀ ਯੂਨੀਵਰਸਿਟੀ ਦੇ ਸਾਊਥ ਕੈਂਪਸ ਨੇੜੇ ਇਕ ਇਮਾਰਤ ਦੇ ਢਹਿਣ ਦੀ ਘਟਨਾ 'ਚ 7 ਲੋਕਾਂ ਦੀ ਮੌਤ ਤੋਂ ਬਾਅਦ ਮੁੱਖ ਮੰਤਰੀ...
ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਅਨੁਰਾਗ ਵਰਮਾ
ਜਲੰਧਰ - ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਈ. ਡੀ. ਨੇ ਮੋਹਾਲੀ 'ਚ ਸੀ. ਐੱਲ. ਯੂ (ਚੇਂਜ ਆਫ਼ ਲੈਂਡ ਯੂਜ਼) ਦੀ ਮਨਜ਼ੂਰੀਆਂ...
ਸੱਪ ਦੇ ਡੰਗਣ ਕਾਰਨ ਨੌਜਵਾਨ ਦੀ ਹੋਈ ਮੌਤ ! ਮਨੁੱਖੀ ਅਧਿਕਾਰ ਕਮਿਸ਼ਨ ਨੇ ਸਾਰੇ...
ਨਵੀਂ ਦਿੱਲੀ - ਉੱਤਰ ਪ੍ਰਦੇਸ਼ ’ਚ ਸੱਪ ਦੇ ਡੰਗਣ ਕਾਰਨ ਇਕ ਨੌਜਵਾਨ ਦੀ ਮੌਤ ਤੋਂ ਬਾਅਦ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਸਾਰੀਆਂ ਸੂਬਾਈ ਸਰਕਾਰਾਂ...















