ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਸਬਸਿਡੀ ਵਾਲੇ ਰਸੋਈ ਗੈਸ ਸਿਲੰਡਰ ਦੀ ਕੀਮਤ ਵਿਚ ਦੋ ਰੁਪਏ ਦਾ ਵਾਧਾ ਕਰ ਦਿੱਤਾ ਹੈ। ਜਦੋਂ ਕਿ ਬਿਨਾਂ ਸਬਸਿਡੀ ਵਾਲੇ ਐਲ.ਪੀ.ਜੀ ਸਿਲੰਡਰ ਦੀ ਕਮੀਤ ਵਿਚ 37.5 ਰੁਪਏ ਵਾਧਾ ਕੀਤਾ ਗਿਆ ਹੈ।
Latest article
ਮਨੀ ਲਾਂਡਰਿੰਗ ਮਾਮਲੇ ‘ਚ ਪਿਨਰਾਈ ਵਿਜਯਨ ਦੀ ਧੀ ਵੀਣਾ ED ਸਾਹਮਣੇ ਹੋਈ ਪੇਸ਼
ਕੋਚੀ : ਕੇਰਲ ਦੇ ਸਾਬਕਾ ਮੁੱਖ ਮੰਤਰੀ ਪਿਨਾਰਾਈ ਵਿਜਯਨ ਦੀ ਧੀ ਵੀਣਾ ਟੀ. ਬੁੱਧਵਾਰ ਨੂੰ ਆਪਣੀ ਬੰਦ ਹੋ ਚੁੱਕੀ ਆਈਟੀ ਕੰਪਨੀ ਅਤੇ ਮਾਈਨਿੰਗ ਕੰਪਨੀ...
ਪੰਜਾਬ ਦੀ ਸਿਆਸਤ ‘ਚ ਹਲਚਲ! ਕਾਂਗਰਸ ‘ਚ ਧੜੇਬੰਦੀ, ਹੋ ਸਕਦੇ ਨੇ ਵੱਡੇ ਬਦਲਾਅ
ਜਲੰਧਰ - ਪੰਜਾਬ ਵਿਧਾਨ ਸਭਾ ਚੋਣਾਂ 'ਚ ਲਗਭਗ 6 ਮਹੀਨੇ ਬਾਕੀ ਰਹਿ ਗਏ ਹਨ ਪਰ ਸੂਬੇ ਵਿੱਚ ਕਾਂਗਰਸ ਦੇ ਸਾਹਮਣੇ ਸਭ ਤੋਂ ਵੱਡੀ ਚੁਣੌਤੀ...
ਲੁਧਿਆਣਾ ‘ਚ ਨੌਜਵਾਨ ਦਾ ਕਤਲ! ਛਾਤੀ ‘ਚ ਚਾਕੂ ਮਾਰ ਉਤਾਰਿਆ ਮੌਤ ਦੇ ਘਾਟ
ਲੁਧਿਆਣਾ : ਥਾਣਾ ਡਾਬਾ ਦੇ ਅਧੀਨ ਪੈਂਦੇ ਢਿੱਲੋਂ ਨਗਰ ਵਿਚ ਮਾਮੂਲੀ ਤਕਰਾਰ ਕਾਰਨ ਚਾਕੂ ਮਾਰ ਕੇ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਇਸ ਮਗਰੋਂ...















