ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੋਨਾਲਡ ਟਰੰਪ ਨੂੰ ਦਿੱਤੀ ਵਧਾਈ

7ਨਵੀਂ ਦਿੱਲੀ : ਭਾਰਤ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਡੋਨਾਲਡ ਟਰੰਪ ਨੂੰ ਅਮਰੀਕਾ ਦਾ 45ਵਾਂ ਰਾਸ਼ਟਰਪਤੀ ਚੁਣੇ ਜਾਣ ‘ਤੇ ਵਧਾਈ ਦਿੱਤੀ ਹੈ|