ਵਾਸ਼ਿੰਗਟਨ : ਅਮਰੀਕਾ ਦੇ ਮੌਜੂਦਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਅੱਜ ਵ੍ਹਾਈਟ ਹਾਊਸ ਵਿਚ ਮੁਲਾਕਾਤ ਕੀਤੀ| ਇਸ ਤੋਂ ਪਹਿਲਾਂ ਓਬਾਮਾ ਨੇ ਵ੍ਹਾਈਟ ਹਾਊਸ ਪਹੁੰਚਣ ਤੇ ਟਰੰਪ ਦਾ ਸਵਾਗਤ ਕੀਤਾ| ਬਾਅਦ ਵਿਚ ਦੋਨਾਂ ਨੇਤਾਵਾਂ ਨੇ ਆਪਸ ਵਿਚ ਗੱਲਬਾਤ ਕੀਤੀ|
Latest article
ਤ੍ਰਿਣਮੂਲ ਦੇ 20 ਬਾਗੀ ਸੰਸਦ ਮੈਂਬਰਾਂ ਨੂੰ ਸੁਪਰੀਮ ਕੋਰਟ ਦਾ ਨੋਟਿਸ
ਨਵੀਂ ਦਿੱਲੀ - ਸੁਪਰੀਮ ਕੋਰਟ ਨੇ ਤ੍ਰਿਣਮੂਲ ਕਾਂਗਰਸ ਨੇਤਾ ਅਭਿਸ਼ੇਕ ਬੈਨਰਜੀ ਦੀ ਉਸ ਪਟੀਸ਼ਨ ’ਤੇ ਸੁਣਵਾਈ ਕਰਨ ਲਈ ਮੰਗਲਵਾਰ ਨੂੰ ਸਹਿਮਤੀ ਪ੍ਰਗਟਾਈ, ਜਿਸ ਵਿਚ...
ਗੋਲਡੀ ਬਰਾੜ ਦੇ ਸਾਥੀ ਦੀ ਜ਼ਮਾਨਤ ਅਰਜ਼ੀ ਖ਼ਾਰਜ
ਚੰਡੀਗੜ੍ਹ - ਚੰਡੀਗੜ੍ਹ ਦੀ ਅਦਾਲਤ ਨੇ ਗੈਂਗਸਟਰ ਗੋਲਡੀ ਬਰਾੜ ਦੇ ਕਥਿਤ ਸਾਥੀ ਕਮਲਪ੍ਰੀਤ ਸਿੰਘ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ। ਉਸ ਨੂੰ ਸੈਕਟਰ-5...
ਤਿਉਹਾਰਾਂ ‘ਤੇ ਵਧਦੀ ਮਹਿੰਗਾਈ ਨਾਲ ਆਮ ਆਦਮੀ ਦੀ ਰਸੋਈ ਦਾ ਵਿਗੜਿਆ ਬਜਟ : ਮਲਿਕਾਰਜੁਨ...
ਨਵੀਂ ਦਿੱਲੀ - ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਦੇਸ਼ 'ਚ ਵਧਦੀ ਮਹਿੰਗਾਈ ਨੂੰ ਲੈ ਕੇ ਭਾਜਪਾ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਭਾਜਪਾ...















