ਨਵੀਂ ਦਿੱਲੀ : ਕੌਮਾਂਤਰੀ ਮੰਡੀ ਵਿੱਚ 9 ਨਵੰਬਰ ਨੂੰ ਭਾਰਤੀ ਬਾਜ਼ਾਰ ਲਈ ਵਿਕਣ ਵਾਲੇ ਕੱਚੇ ਤੇਲ ਦੀ ਕੀਮਤ 44.30 ਡਾਲਰ ਫੀ ਬੈਰਲ ਦਰਜ ਕੀਤੀ ਗਈ, ਜਿਹੜੀ ਪਿਛਲੇ ਕਾਰੋਬਾਰੀ ਦਿਨ6 ਨਵੰਬਰ ਨੂੰ 45.07.ਡਾਲਰ ਫੀ ਬੈਰਲ ਸੀ। ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰਾਲੇ ਦੇ ਵਿਸ਼ਲੇਸ਼ਣ ਸੈਲੱ ਵੱਲੋਂ ਜਾਰੀ ਅੰਕੜਿਆਂ ਮੁਤਾਬਿਕ 9 ਨਵੰਬਰ ਨੂੰ ਰੁਪਏ ਦੇ ਹਿਸਾਬਨਾਲ ਫੀ ਬੈਰਲ ਕੱਚੇ ਤੇਲ ਦੀ ਕੀਮਤ 2939.07 ਰੁਪਏ ਫੀ ਬੈਰਲ ਹੋ ਗਈ, ਜਦਕਿ 6 ਨਵੰਬਰ ਨੂੰ ਇਸ ਦੀ ਕੀਮਤ 2965.20 ਰੁਪਏ ਫੀ ਬੈਰਲ ਸੀ।
Latest article
ਉਤਰਾਖੰਡ ਤੇ ਹਿਮਾਚਲ ਦੇ ਪਹਾੜਾਂ ’ਤੇ ਬਰਫਬਾਰੀ
ਉੱਤਰਕਾਸ਼ੀ/ਸ਼ਿਮਲਾ - ਉਤਰਾਖੰਡ ’ਚ ਵੀਰਵਾਰ ਸਵੇਰ ਤੋਂ ਉੱਚਾਈ ਵਾਲੇ ਖੇਤਰਾਂ ’ਚ ਬਰਫਬਾਰੀ ਅਤੇ ਹੇਠਲੇ ਇਲਾਕਿਆਂ ’ਚ ਮੀਂਹ ਪਿਆ। ਉੱਥੇ ਹੀ ਹਿਮਾਚਲ ਪ੍ਰਦੇਸ਼ ’ਚ ਮੌਸਮ...
ਪੰਜਾਬ ਰੋਡਵੇਜ਼ ਤੇ PRTC ਦੇ ਮੁਲਾਜ਼ਮਾਂ ਲਈ ਰਾਹਤ ਭਰੀ ਖ਼ਬਰ, 31 ਅਕਤੂਬਰ ਨੂੰ ਆ...
ਚੰਡੀਗੜ੍ਹ : ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਦੇ ਕੰਟਰੈਕਟ ਵਰਕਰਾਂ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਟਰਾਂਸਪੋਰਟ ਮੰਤਰੀ...
ਮੁੰਬਈ ‘ਚ ਵੱਡਾ ਹਾਦਸਾ:ਬਾਂਦਰਾ ਦੇ ਮਾਲ ‘ਚ ਲੱਗੀ ਭਿਆਨਕ ਅੱਗ, ਮਚੀ ਅਫੜਾ-ਦਫੜੀ
ਮੁੰਬਈ - ਮੁੰਬਈ ਦੇ ਬਾਂਦਰਾ (ਪੱਛਮੀ) ਖੇਤਰ 'ਚ ਸ਼ੁੱਕਰਵਾਰ ਸਵੇਰੇ ਇਕ ਪੰਜ ਮੰਜ਼ਿਲਾ ਮਾਲ 'ਚ ਅੱਗ ਲੱਗ ਗਈ, ਜਿਸ ਦੀ ਜਾਣਕਾਰੀ ਇਕ ਨਗਰ ਨਿਗਮ...















