ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 500 ਤੇ 1000 ਰੁਪਏ ਦੇ ਨੋਟਾਂ ਸਬੰਧੀ ਲਏ ਫੈਸਲੇ ‘ਤੇ ਲੋਕਾਂ ਤੋਂ ਰਾਏ ਮੰਗੀ ਹੈ| ਨਰਿੰਦਰ ਮੋਦੀ ਐਪ ਅਤੇ ਟਵਿੱਟਰ ‘ਤੇ ਲੋਕ ਆਪਣੀ ਰਾਏ ਦੇ ਸਕਦੇ ਹਨ| ਇਸ ਸਰਵੇਖਣ ਦਾ ਮਕਸਦ ਇਹ ਹੈ ਕਿ ਲੋਕ ਕਾਲੇਧਨ ਬਾਰੇ ਕੀ ਸੋਚਦੇ ਹਨ, ਉਹਨਾਂ ਨੂੰ ਨੋਟਬੰਦੀ ਬਾਰੇ ਕੀ ਦਿੱਕਤਾਂ ਪੇਸ਼ ਆ ਰਹੀਆਂ ਹਨ|
Latest article
ਤਿੰਨ ਭਾਸ਼ਾ ਨੀਤੀ ਕਾਰਨ ਬੱਚਿਆਂ ’ਤੇ ਨਹੀਂ ਪੈਣਾ ਚਾਹੀਦਾ ਦਬਾਅ : ਸੁਪਰੀਮ ਕੋਰਟ
ਨਵੀਂ ਦਿੱਲੀ - ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕਿਹਾ ਕਿ 9ਵੀਂ ਜਮਾਤ ਦੇ ਵਿਦਿਆਰਥੀਆਂ ਲਈ ਤਿੰਨ ਭਾਸ਼ਾਵਾਂ ਦਾ ਅਧਿਐਨ ਲਾਜ਼ਮੀ ਕਰਨ ਦੀ ਸੈਂਟਰਲ ਬੋਰਡ...
ਪੰਜਾਬ ‘ਚ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫ਼ੈਸਲਾ! PM ਮੋਦੀ ਦੇ ਬੇਹੱਦ ਕਰੀਬੀ...
ਚੰਡੀਗੜ੍ਹ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਬੇਹੱਦ ਕਰੀਬੀ ਮੰਨੇ ਜਾਣ ਵਾਲੇ ਜਲ ਸ਼ਕਤੀ ਮੰਤਰੀ ਸੀ. ਆਰ. ਪਾਟਿਲ ਨੂੰ ਪੰਜਾਬ ਭਾਜਪਾ ਦਾ ਚੋਣ ਇੰਚਾਰਜ...
ਜੈਪੁਰ ‘ਚ ਸਕੂਲ ਦੀ ਹਾਲਤ ਦੇਖਣ ਪਹੁੰਚੇ CJP ਵਰਕਰਾਂ ਦਾ ਪਿੰਡ ਵਾਸੀਆਂ ਨੇ ਕੀਤਾ...
ਜੈਪੁਰ - ਕਾਕਰੋਚ ਜਨਤਾ ਪਾਰਟੀ (CJP) ਦੀ ਟੀਮ ਨੂੰ ਸ਼ੁੱਕਰਵਾਰ ਨੂੰ ਜੈਪੁਰ ਦੇ ਬਾਗਰੂ ਵਿਧਾਨ ਸਭਾ ਖੇਤਰ 'ਚ ਸਰਕਾਰੀ ਪ੍ਰਾਇਮਰੀ ਸਕੂਲ ਦੇ ਦੌਰੇ ਦੌਰਾਨ...















