ਗੇਂਦਬਾਜ਼ ਕੁਲਦੀਪ ਯਾਦਵ ਅਤੇ ਵੰਸ਼ਿਕਾ ਦੇ ਵਿਆਹ ਦਾ ਜਸ਼ਨ ਉੱਤਰਾਖੰਡ ਦੇ ਮਸੂਰੀ ਸਥਿਤ ਸੇਵੌਏ (Savoy) ਹੋਟਲ ਜਾਰੀ ਹੈ। ਕੁਲਦੀਪ ਯਾਦਵ ਅੱਜ ਆਪਣੀ ਬਚਪਨ ਦੀ ਦੋਸਤ ਵੰਸ਼ਿਕਾ ਸਿੰਘ ਨਾਲ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਮਸੂਰੀ ਸਥਿਤ ਆਈ.ਟੀ.ਸੀ. ਸੇਵੌਏਹੋਟਲ ਵਿੱਚ ਸ਼ਾਹੀ ਅੰਦਾਜ਼ ਵਿੱਚ ਦੋਵਾਂ ਨੇ ਫੇਰੇ ਲਏ। ਪਿਛਲੇ ਤਿੰਨ ਦਿਨਾਂ ਤੋਂ ਇੱਥੇ ਵਿਆਹ ਦੀਆਂ ਰਸਮਾਂ ਚੱਲ ਰਹੀਆਂ ਸਨ।ਜੈਮਾਲਾ ਲਈ ਮੰਚ ਵੱਲ ਜਾਂਦੇ ਸਮੇਂ ਕੁਲਦੀਪ ਯਾਦਵ ਅਤੇ ਵੰਸ਼ਿਕਾ ਸਿੰਘ ਨੇ ਇੱਕ-ਦੂਜੇ ਦਾ ਹੱਥ ਫੜੀ ਨਜ਼ਰ ਆਏ। ਇਸ ਤੋਂ ਬਾਅਦ ਦੋਵਾਂ ਨੇ ਜੈਮਾਲਾ ਦੀ ਰਸਮ ਪੂਰੀ ਕੀਤੀ ਅਤੇ ਫਿਰ ਰਵਾਇਤੀ ਰੀਤੀ-ਰਿਵਾਜਾਂ ਨਾਲ ਵਿਆਹ ਦੀਆਂ ਬਾਕੀ ਰਸਮਾਂ ਪੂਰੀਆਂ ਕੀਤੀਆਂ।
Latest article
ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
ਬਿਜ਼ਨੈੱਸ ਡੈਸਕ - ਕੇਂਦਰ ਸਰਕਾਰ ਨੇ ਗਲੋਬਲ ਟੈਕਨਾਲੋਜੀ ਕੰਪਨੀ ਮੇਟਾ ਨੂੰ ਡੀਪਫੇਕ ਸਮੱਗਰੀ ਖਿਲਾਫ ਠੋਸ ਕਾਰਵਾਈ ਕਰਨ ਲਈ ਕਿਹਾ ਹੈ। ਸਰਕਾਰ ਮੇਟਾ ਨਾਲ ਹੋਈਆਂ...
ਸ਼ਹਿਰੀ ਸਹਿਕਾਰੀ ਬੈਂਕਾਂ ਨੂੰ ਮੁਕਾਬਲੇਬਾਜ਼ ਬਣੇ ਰਹਿਣ ਲਈ ਟੈਕਨਾਲੋਜੀ, ਪਾਰਦਰਸ਼ਤਾ ’ਤੇ ਦੇਣਾ ਪਵੇਗਾ ਜ਼ੋਰ...
ਬਿਜ਼ਨੈੱਸ ਡੈਸਕ - ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਸ਼ਨੀਵਾਰ ਨੂੰ ਸ਼ਹਿਰੀ ਸਹਿਕਾਰੀ ਬੈਂਕਾਂ ਨੂੰ ਮੁਕਾਬਲੇਬਾਜ਼ ਬਣੇ ਰਹਿਣ ਲਈ ਟੈਕਨਾਲੋਜੀ ਅਪਣਾਉਣ, ਪਾਰਦਰਸ਼ਤਾ ਯਕੀਨੀ ਬਣਾਉਣ ਅਤੇ...
ਮਸ਼ਹੂਰ ਡਾਇਰੈਕਟਰ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਗ੍ਰਿਫ਼ਤਾਰ, 33 ਸਾਲ ਦੀ ਅਦਾਕਾਰਾ ਨੇ ਲਗਾਏ...
ਐਂਟਰਟੇਨਮੈਂਟ ਡੈਸਕ : ਫਿਲਮ ਇੰਡਸਟਰੀ ਵਿੱਚ ਕਾਸਟਿੰਗ ਕਾਊਚ ਅਤੇ ਜਿਨਸੀ ਸ਼ੋਸ਼ਣ ਦੇ ਮਾਮਲੇ ਅਕਸਰ ਸਾਹਮਣੇ ਆਉਂਦੇ ਰਹਿੰਦੇ ਹਨ। ਹੁਣ, ਮਨੋਰੰਜਨ ਜਗਤ ਤੋਂ ਹੈਰਾਨ ਕਰਨ...












