ਜਗਮੀਤ ਬਰਾੜ ਹੋਏ ਤ੍ਰਿਣਮੂਲ ਕਾਂਗਰਸ ‘ਚ ਸ਼ਾਮਿਲ, ਪੰਜਾਬ ਦੇ ਪ੍ਰਧਾਨ ਨਿਯੁਕਤ

1-copyਚੰਡੀਗੜ੍ਹ  : ਪੰਜਾਬ ਵਿਧਾਨ ਸਭਾ ਚੋਣਾਂ ਨਜ਼ਦੀਕ ਆਉਣ ਨਾਲ ਸਿਆਸੀ ਉਥਲ-ਪੁਥਲ ਸ਼ੁਰੂ ਹੋ ਗਈ ਹੈ| ਇਸੇ ਦੌਰਾਨ ਆਮ ਆਦਮੀ ਪਾਰਟੀ ਨੂੰ ਝਟਕਾ ਦਿੰਦਿਆਂ ਸਾਬਕਾ ਕਾਂਗਰਸੀ ਆਗੂ ਜਗਮੀਤ ਬਰਾੜ ਅੱਜ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਪਾਰਟੀ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ ਹੋ ਗਏ| ਇਹੀ ਨਹੀਂ ਸ. ਬਰਾੜ ਨੂੰ ਪੰਜਾਬ ਦਾ ਸੂਬਾਈ ਪ੍ਰਧਾਨ ਵੀ ਨਿਯੁਕਤ ਕਰ ਦਿੱਤਾ ਗਿਆ ਹੈ|
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਜਗਮੀਤ ਬਰਾੜ ਨੇ ਆਮ ਆਦਮੀ ਪਾਰਟੀ ਨੂੰ ਬਾਹਰੋਂ ਸਮਰਥਨ ਦੇਣ ਦਾ ਐਲਾਨ ਕੀਤਾ ਸੀ|