ਜੱਟ ਸਿੱਖ ਬਰਾੜ ਲੜਕਾ, ਉਮਰ 30 ਸਾਲ, ਕੱਦ 5 ਫ਼ੁੱਟ 10 ਇੰਚ, ਮੋਗੇ ਜ਼ਿਲ੍ਹੇ ਨਾਲ ਸਬੰਧਤ, ਤਲਾਕਸ਼ੁਦਾ, ਵਰਕ ਪਰਮਿਟ ‘ਤੇ ਕੈਨੇਡਾ ਰਹਿ ਰਹੇ, ਪਰਿਵਾਰਕ ਵੈਸ਼ਨੋ, ਚੰਗੀ ਜੌਬ ਕਰ ਰਹੇ ਲਈ ਕੈਨੇਡੀਅਨ PR/ਸਿਟੀਜ਼ਨ, ਪਰਿਵਾਰਕ, ਸਾਊ ਲੜਕੀ ਦੀ ਲੋੜ ਹੈ। ਤਲਾਕਸ਼ੁਦਾ ਲੜਕੀ ਵਾਲੇ ਵੀ ਸੰਪਰਕ ਕਰ ਸਕਦੇ ਹਨ। ਜਾਣਕਾਰੀ ਲਈ 1-204-963-8613 ‘ਤੇ ਫੋਨ ਜਾਂ Whatsapp ਕਰੋ।
***1737***
ਜੱਟ ਸਿਖ ਲੜਕਾ, ਜਨਮ 1995, ਕੱਦ 6 ਫ਼ੁੱਟ, ਕੈਨੇਡੀਅਨ ਬੌਰਨ, Power Engineer ਦੀ ਜੌਬ ਕਰ ਰਹੇ, ਸੋਹਣੇ-ਸੁਨੱਖੇ, ਪਰਿਵਾਰਕ ਲਈ ਕੈਨੇਡੀਅਨ born or broughtup, ਬਰਾਬਰ ਦੀ ਯੋਗਤਾ ਵਾਲੀ, ਸੋਹਣੀ-ਸੁਨੱਖੀ, ਸਾਊ, ਪਰਿਵਾਰਕ ਲੜਕੀ ਦੀ ਲੋੜ ਹੈ। ਜਾਣਕਾਰੀ ਲਈ 1-604-300-1547 ਜਾਂ 1-604-300-3828 ‘ਤੇ ਫੋਨ ਜਾਂ Whatsapp ਕਰੋ।
***1727***
ਜੱਟ ਸਿੱਖ ਕੈਨੇਡੀਅਨ ਸਿਟੀਜ਼ਨ ਲੜਕੀ, ਉਮਰ 27 ਸਾਲ, ਪੰਜਾਬ ਦੀ ਜੰਮਪਲ ਲਈ ਕੈਨੇਡਾ ਤੋਂ ਸਾਊ, ਵੈਲ ਸੈਟਲਡ, ਪਰਿਵਾਰਕ ਯੋਗ ਲੜਕੇ ਦੀ ਲੋੜ ਹੈ। ਲੜਕੀ ਨੂੰ ਸੁਨਣ ਵਿਚ ਥੋੜ੍ਹੀ ਦਿੱਕਤ ਹੈ। ਪਰਿਵਾਰ BC ਵਿਚ ਵੈਲ ਸਟੈਲਡ ਹੈ। BC ਵਿਚ ਰਹਿੰਦੇ ਪਰਿਵਾਰ ਹੀ ਸੰਪਰਕ ਕਰਨ। ਜਾਣਕਾਰੀ ਲਈ +91-98729-22089 ‘ਤੇ Whatsapp ਕਰੋ।
***1727***
ਜੱਟ ਸਿੰਖ ਲੜਕਾ, ਉਮਰ 35 ਸਾਲ, ਕੱਦ 6 ਫ਼ੁੱਟ 1 ਇੰਚ, ਕੈਨੇਡੀਅਨ ਸਿਟੀਜ਼ਨ, ਪੋਸਟ ਗ੍ਰੈਜੂਏਟ, ਵਧੀਆ ਸਰਕਾਰੀ ਜੌਬ ਕਰ ਰਿਹਾ, ਸੋਹਣੇ-ਸੁਨੱਖੇ, Fitness Conscious ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਵਰਕ ਪਰਮਿਟ ‘ਤੇ ਕੈਨੇਡਾ ਰਹਿ ਰਹੀ ਲੜਕੀ ‘ਤੇ ਵੀ ਵਿਚਾਰ ਕੀਤਾ ਜਾਵੇਗਾ। ਲੜਕੇ ਦਾ ਪਰਿਵਾਰ ਕੈਨੇਡਾ ਵਿਚ ਵੈੱਲ ਸੈਟਲਡ ਹੈ। ਜਾਣਕਾਰੀ ਲਈ 1-236-885-6684 ਜਾਂ 1-672-251-0926 ‘ਤੇ ਸੰਪਰਕ ਕਰੋ।
***1727***
ਜੱਟ ਸਿੱਖ ਜੌਹਲ ਲੜਕਾ, ਉਮਰ 32 ਸਾਲ, ਕੱਦ 6 ਫ਼ੁੱਟ 4 ਇੰਚ, ਕੈਨੇਡੀਅਨ ਸਿਟੀਜ਼ਨ, ਕੈਨੇਡਾ ਤੋਂ Auto Mechanic ਦਾ ਡਿਪਲੋਮਾ ਕੀਤਾ ਹੋਇਆ, ਆਪਣਾ ਵਧੀਆ ਕਾਰੋਬਾਰ ਕਰ ਰਹੇ, ਸੋਹਣੇ-ਸੁਨੱਖੇ, ਨਸ਼ਿਆਂ ਤੋਂ ਰਹਿਤ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਪੜ੍ਹੀ-ਲਿਖੀ, ਸੋਹਣੀ-ਸੁਨੱਖੀ, ਕੱਦ ਘੱਟ ਤੋਂ ਘੱਟ 5 ਫ਼ੁੱਟ 5 ਇੰਚ, ਪਰਿਵਾਰਕ ਲੜਕੀ ਦੀ ਲੋੜ ਹੈ। ਲੜਕੇ ਦਾ ਸਾਰਾ ਪਰਿਵਾਰ ਕੈਨੇਡਾ ਵਿਚ ਵੈੱਲ ਸੈਟਲਡ ਹੈ। ਜਾਣਕਾਰੀ ਲਈ 1-519-984-7821 ‘ਤੇ ਸੰਪਰਕ ਕਰੋ।
***1727***
ਜੱਟ ਸਿੱਖ ਲੜਕਾ, 1986 ਬੌਰਨ, ਕੱਦ 6 ਫ਼ੁੱਟ, ਕੈਨੇਡੀਅਨ ਜੰਮਪਲ, Microsoft Network Associate (CCNC) ਵਧੀਆ ਕਾਰੋਬਾਰ ਕਰ ਰਹੇ ਲਈ, ਘੱਟ ਤੋਂ ਘੱਟ 5 ਫ਼ੁੱਟ 7 ਇੰਚ, ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਜਾਣਕਾਰੀ ਲਈ 1-604-572-8566 ‘ਤੇ ਸੰਪਰਕ ਕਰੋ।
***1727***
ਜੱਟ ਸਿੱਖ ਮਾਂਗਟ ਇਕਲੌਤਾ ਲੜਕਾ, ਉਮਰ 30 ਸਾਲ, ਕੱਦ 5 ਫ਼ੁੱਟ 10 ਇੰਚ, Heavy Duty Technical Mechanical Engineer, Diploma in Web Designing, ਵਧੀਆ ਜੌਬ ਕਰ ਰਹੇ, ਸੋਹਣੇ-ਸੁਨੱਖੇ, ਨਸ਼ਿਆਂ ਤੋਂ ਰਹਿਤ, ਵੈਸ਼ਨੂੰ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਪੜ੍ਹੀ-ਲਿਖੀ, ਪਰਿਵਾਰਕ ਲੜਕੀਦੀ ਲੋੜ ਹੈ। ਮੈਰਿਜ ਬਿਊਰੋ ਵਾਲੇ ਫ਼ੋਨ ਨਾ ਕਰਨ। ਜਾਣਕਾਰੀ ਲਈ 647-531-2139 ਜਾਂ 1-204-930-8183 ‘ਤੇ ਸੰਪਰਕ ਕਰੋ।
***1727 ***
ਗੁਰੂ ਸਿੱਖ ਲੜਕੀ, ਜਨਮ 1993, ਕੱਦ 5 ਫੁੱਟ 2 ਇੰਚ, ਕੈਨੇਡੀਅਨ ਸਿਟੀਜ਼ਨ, ਗ੍ਰੈਜੂਏਟ, Federal Govt ਦੀ ਵਧੀਆ ਜੋਬ ਕਰ ਰਹੀ, ਸੋਹਣੀ-ਸੁਨੱਖੀ, ਪਰਿਵਾਰਕ innocently divorced ਲਈ ਕੈਨੇਡੀਅਨ ਇੰਮੀਗ੍ਰੈਂਟ ਜਾਂ ਸਿਟੀਜ਼ਨ, ਪੜ੍ਹੇ-ਲਿਖੇ, ਵੈੱਲ ਸੈਟਲਡ, ਨਸ਼ਿਆਂ ਤੋਂ ਰਹਿਤ, ਸੋਹਣੇ-ਸੁਨੱਖੇ ਲੜਕੇ ਦੀ ਲੋੜ ਹੈ। ਵਰਕ ਪਰਮਿਟ ਜਾਂ ਸਟੂਡੈਂਟ ਵੀਜ਼ੇ ਤੇ ਕੈਨੇਡਾ ਰਹਿ ਰਹੇ ਲੜਕੇ ਨੂੰ ਵੀ ਵਿਚਾਰ ਕੀਤੀ ਜਾਵੇਗੀ। ਆਪਣਾ ਬਾਇਓਡਾਟਾ ਅਤੇ ਪਿਕਚਰ WhatsApp ਤੇ ਭੇਜੋ ਅਤੇ ਫੋਨ ਕਰੋ 647-819-6725 (WhatsApp)
***1727 ***











