ਤਿੰਨ ਚੌਥਾਈ ਬਹੁਮਤ ਨਾਲ ਬਣਾਵਾਂਗੇ ਸਰਕਾਰ : ਬਾਦਲ

6ਸ੍ਰੀ ਪਟਨਾ ਸਾਹਿਬ : ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਅੱਜ ਤਖਤ ਸ੍ਰੀ ਪਟਨਾ ਸਾਹਿਬ ਪਹੁੰਚੇ, ਜਿਥੇ ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਹ ਪੰਜਾਬ ਵਿਚ ਮੁੜ ਤੋਂ ਬਹੁਮਤ ਨਾਲ ਸਰਕਾਰ ਬਣਾਉਣਗੇ| ਉਹਨਾਂ ਕਿਹਾ ਕਿ ਅਸੀਂ ਪੰਜਾਬ ਵਿਚ ਤਿੰਨ ਚੌਥਾਈ ਬਹੁਮਤ ਨਾਲ ਸਰਕਾਰ ਬਣਾਵਾਂਗੇ|