ਅੰਮ੍ਰਿਤਸਰ : ਨਵਜੋਤ ਸਿੰਘ ਸਿੱਧੂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਅੰਮ੍ਰਿਤਸਰ ਦੇ ਹਲਕਾ ਪੂਰਬੀ ਤੋਂ ਕਾਂਗਰਸੀ ਉਮੀਦਵਾਰ ਹੋਣਗੇ| ਇਹ ਗੱਲ ਅੱਜ ਉਹਨਾਂ ਦੀ ਧਰਮ ਪਤਨੀ ਨਵਜੋਤ ਕੌਰ ਸਿੱਧੂ ਨੇ ਇਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਆਖੀ| ਉਹਨਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਛੇਤੀ ਹੀ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਜਾ ਰਹੇ ਹਨ|
Latest article
ਇਜ਼ਰਾਈਲ ਨੂੰ ਅੱਖਾਂ ਬੰਦ ਕਰ ਕੇ ਸਮਰਥਨ ਭਾਰਤੀ ਹਿੱਤਾਂ ਲਈ ਹਾਨੀਕਾਰਕ : ਜੈਰਾਮ ਰਮੇਸ਼
ਨਵੀਂ ਦਿੱਲੀ- ਕਾਂਗਰਸ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਅਮਰੀਕਾ ਅਤੇ ਈਰਾਨ ਵਿਚਾਲੇ ਹੋਏ ਸਮਝੌਤੇ ਲਈ ਇਜ਼ਰਾਈਲ ਸਭ ਤੋਂ ਵੱਡਾ ਖਤਰਾ ਹੈ। ਕਾਂਗਰਸ ਨੇ ਕਿਹਾ...
ED ਦੀ ਵੱਡੀ ਕਾਰਵਾਈ! 3000 ਕਰੋੜ ਰੁਪਏ ਤੋਂ ਵੱਧ ਦੀ ਮਨੀ ਲਾਂਡਰਿੰਗ ਦਾ ਪਰਦਾਫਾਸ਼
ਲੁਧਿਆਣਾ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਇਕ ਬਹੁਤ ਹੀ ਵੱਡੇ ਤੇ ਹਾਈ ਪ੍ਰੋਫ਼ਾਈਲ ਵਿੱਤੀ ਘਪਲੇ ਦਾ ਪਰਦਾਫਾਸ਼ ਕੀਤਾ ਹੈ। ਈ. ਡੀ. ਦੇ ਸਹਾਇਕ ਨਿਰਦੇਸ਼ਕ ਸੂਰਜ ਕੁਮਾਰ...
CNG ਪੰਪ ‘ਤੇ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ, ਮੌਕੇ ‘ਤੇ ਪੁੱਜੀ ਵਾਰਾਣਸੀ ਪੁਲਸ
ਵਾਰਾਣਸੀ : ਉੱਤਰ ਪ੍ਰਦੇਸ਼ ਦੇ ਵਾਰਾਣਸੀ ਜ਼ਿਲ੍ਹੇ ਦੇ ਫੂਲਪੁਰ ਥਾਣਾ ਖੇਤਰ ਵਿੱਚ ਇੱਕ ਗੇਲ ਸੀਐਨਜੀ ਪੰਪ ਦੇ ਪਾਈਪ ਸਟੋਰੇਜ ਯਾਰਡ 'ਚ ਭਿਆਨਕ ਅੱਗ ਲੱਗ...















