11 ਮਾਰਚ ਨੂੰ 11 ਵਜੇ ਤੱਕ ਆਮ ਆਦਮੀ ਪਾਰਟੀ ਦੀ ਸਰਕਾਰ ਹੋਵੇਗੀ : ਭਗਵੰਤ ਮਾਨ

2ਚੰਡੀਗੜ੍ਹ  : ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਵਿਚ ਚੋਣ ਜ਼ਾਬਤਾ ਲਾਗੂ ਹੋ ਚੁੱਕਾ ਹੈ ਅਤੇ 4 ਫਰਵਰੀ ਨੂੰ ਚੋਣਾਂ ਹੋਣਗੀਆਂ| ਉਹਨਾਂ ਟਵੀਟ ਕਰਦਿਆਂ ਕਿਹਾ ਹੈ ਕਿ 11 ਮਾਰਚ ਨੂੰ 11 ਵਜੇ ਤੱਕ ਆਮ ਆਦਮੀ ਪਾਰਟੀ ਦੀ ਸਰਕਾਰ ਹੋਵੇਗੀ|