ਪੰਜਾਬ ਸਮੇਤ ਪੰਜ ਰਾਜਾਂ ਵਿਚ ਚੋਣ ਜ਼ਾਬਤਾ ਲਾਗੂ

01ਚੰਡੀਗੜ੍ਹ  : ਪੰਜਾਬ ਸਮੇਤ ਪੰਜ ਸੂਬਿਆਂ ਵਿਚ ਅੱਜ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ| ਚੋਣ ਕਮਿਸ਼ਨ ਵਲੋਂ ਪੰਜਾਬ, ਗੋਆ, ਮਣੀਪੁਰ, ਉਤਰ ਪ੍ਰਦੇਸ਼ ਅਤੇ ਉਤਰਾਖੰਡ ਵਿਚ ਚੋਣਾਂ ਦਾ ਐਲਾਨ ਕੀਤਾ ਗਿਆ| ਇਸ ਦੇ ਨਾਲ ਹੀ ਇਹਨਾਂ ਸੂਬਿਆਂ ਵਿਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ|