ਪਟਨਾ : ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਮੌਕੇ ਅੱਜ ਇਥੋਂ ਦੇ ਗਾਂਧੀ ਮੈਦਾਨ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਡਾਕ ਟਿਕਟ ਜਾਰੀ ਕੀਤੀ| ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ, ਬਿਹਾਰ ਦੇ ਮੁੱਖ ਮੰਤਰੀ ਨੀਤੀਸ਼ ਕੁਮਾਰ ਆਦਿ ਵੀ ਮੌਜੂਦ ਸਨ|
Latest article
ਕਾਕਰੋਚ ਪਾਰਟੀ ਨੂੰ ਮੁੰਬਈ ’ਚ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਮਿਲੀ
ਮੁੰਬਈ - ਮੁੰਬਈ ਪੁਲਸ ਨੇ ਕਾਕਰੋਚ ਜਨਤਾ ਪਾਰਟੀ (CJP) ਦੇ 2 ਅਕਤੂਬਰ ਨੂੰ ਸ਼ਿਵਾਜੀ ਪਾਰਕ ’ਚ ਹੋਣ ਵਾਲੇ ਪ੍ਰਦਰਸ਼ਨ ਨੂੰ ਇਜਾਜ਼ਤ ਨਹੀਂ ਦਿੱਤੀ। ਇਹ...
CEC ਦਾ ਅਸਤੀਫਾ ਲੋਕਤੰਤਰ ਬਹਾਲੀ ਦੀ ਦਿਸ਼ਾ ‘ਚ ਪਹਿਲਾ ਕਦਮ: ਜੈਰਾਮ ਰਮੇਸ਼
ਨਵੀਂ ਦਿੱਲੀ : ਕਾਂਗਰਸ ਪਾਰਟੀ ਨੇ ਸੋਮਵਾਰ ਨੂੰ ਚੋਣ ਕਮਿਸ਼ਨ ਦੇ ਕੰਮਕਾਜ ਨੂੰ ਲੈ ਕੇ ਚੱਲ ਰਹੇ ਵਿਵਾਦ ਦੇ ਵਿਚਕਾਰ ਕਿਹਾ ਕਿ ਮੁੱਖ ਚੋਣ...
ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ
ਜਲੰਧਰ : ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਫੈਲਾਉਣ ਲਈ ਕੁੱਲ 4 'ਨਸ਼ਾ ਮੁਕਤ ਪੰਜਾਬ ਯਾਤਰਾਵਾਂ' ਚਲਾਈਆਂ ਜਾ ਰਹੀਆਂ ਹਨ। 18...















