ਨਵੀਂ ਦਿੱਲੀ : ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੀਤੇ ਗਏ ਹਮਲੇ ਤੋਂ ਬਾਅਦ ਕੇਂਦਰੀ ਕੱਪੜਾ ਮੰਤਰੀ ਸਮਰਿਤੀ ਇਰਾਨੀ ਨੇ ਰਾਹੁਲ ਗਾਂਧੀ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਨਰਿੰਦਰ ਮੋਦੀ ਦੀ ਵਧਦੀ ਲੋਕਪ੍ਰਿਯਤਾ ਤੋਂ ਰਾਹੁਲ ਗਾਂਧੀ ਪ੍ਰੇਸ਼ਾਨ ਹਨ ਅਤੇ ਉਹ ਸਿਰਫ ਆਪਣੀ ਸਿਆਸੀ ਵਿਰਾਸਤ ਬਚਾਉਣ ਦਾ ਯਤਨ ਕਰ ਰਹੇ ਹਨ|
Latest article
5 ਸੂਬਿਆਂ ਦੇ Assembly Election Results 2026: ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸ਼ੁਰੂ ਹੋਈ ਵੋਟਾਂ...
ਨੈਸ਼ਨਲ ਡੈਸਕ : ਪੰਜ ਰਾਜਾਂ ਅਤੇ ਇੱਕ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਅੱਜ ਐਲਾਨੇ ਜਾਣਗੇ। ਵੋਟਾਂ ਦੀ ਗਿਣਤੀ ਸਵੇਰੇ...
ਪੰਜਾਬ ਦੇ 3 ਟੋਲ ਪਲਾਜ਼ੇ ਹੋਣਗੇ FREE! ਹੋ ਗਿਆ ਵੱਡਾ ਐਲਾਨ
ਜੈਤੋ - ਭਾਰਤੀ ਕਿਸਾਨ ਏਕਤਾ (ਬੀਕੇਈ) ਸੂਬਾ ਪ੍ਰਧਾਨ ਲਖਵਿੰਦਰ ਸਿੰਘ ਔਲਖ ਸਿਰਸਾ ਨੇ ਐਤਵਾਰ ਨੂੰ ਜਾਰੀ ਪ੍ਰੈਸ ਬਿਆਨ ਵਿਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ...
ਰਾਘਵ ਚੱਢਾ ਸਮੇਤ 4 ਸੰਸਦ ਮੈਂਬਰ 5 ਮਈ ਨੂੰ ਰਾਸ਼ਟਰਪਤੀ ਮੁਰਮੂ ਨਾਲ ਕਰਨਗੇ ਮੁਲਾਕਾਤ
ਨੈਸ਼ਨਲ ਡੈਸਕ : ਆਮ ਆਦਮੀ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋਏ ਰਾਜ ਸਭਾ ਮੈਂਬਰ ਰਾਘਵ ਚੱਢਾ ਹੁਣ 5 ਮਈ 2026 ਨੂੰ...















