ਅਕਾਲੀ ਦਲ ਨੂੰ ਝਟਕਾ, ਸਾਬਕਾ ਯੂਥ ਲੀਡਰ ਪਠਾਨ ਮਾਜਰਾ ਕਾਂਗਰਸ ‘ਚ ਸ਼ਾਮਿਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਉਸ ਦੇ ਸਾਬਕਾ ਯੂਥ ਲੀਡਰ ਹਰਮੀਤ ਸਿੰਘ ਪਠਾਨ ਮਾਜਰਾ ਕਾਂਗਰਸ ਵਿਚ ਸ਼ਾਮਿਲ ਹੋ ਗਏ| ਪਟਿਆਲਾ ਤੋਂ ਵਿਧਾਇਕਾ ਪ੍ਰਨੀਤ ਕੌਰ ਨੇ ਪਠਾਨ ਮਾਜਰਾ ਦਾ ਪਾਰਟੀ ਵਿਚ ਸ਼ਾਮਿਲ ਹੋਣ ‘ਤੇ ਸਵਾਗਤ ਕੀਤਾ|