ਮੁਲਾਇਮ ਸਿੰਘ ਯਾਦਵ ਦੀ ਛੋਟੀ ਨੂੰਹ ਅਰਪਣਾ ਯਾਦਵ ਲੜੇਗੀ ਲਖਨਊ ਕੈਂਟ ਤੋਂ ਚੋਣ

ਨਵੀਂ ਦਿੱਲੀ : ਉਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਅੱਜ ਸਮਾਜਵਾਦੀ ਪਾਰਟੀ (ਸਪਾ) ਨੇ ਅੱਜ 37 ਉਮੀਦਵਾਰਾਂ ਦੀ ਤੀਸਰੀ ਸੂਚੀ ਜਾਰੀ ਕਰ ਦਿੱਤੀ| ਪਾਰਟੀ ਮੁਲਾਇਮ ਸਿੰਘ ਯਾਦਵ ਦੀ ਛੋਟੀ ਨੂੰਹ ਅਰਪਣਾ ਯਾਦਵ ਲਖਨਊ ਕੈਂਟ ਤੋਂ ਉਮੀਦਵਾਰ ਐਲਾਨਿਆ ਹੈ|