ਨਵੀਂ ਦਿੱਲੀ : ਬੀ.ਐਸ.ਐਫ ਨੇ ਅੱਜ ਭਾਰਤ-ਪਾਕਿਸਤਾਨ ਸਰਹੱਦ ਤੋਂ ਚਾਰ ਪੈਕੇਟ ਹੈਰੋਇਨ ਬਰਾਮਦ ਕੀਤੀ| ਇਹ ਹੈਰੋਇਨ ਪਾਕਿਸਤਾਨ ਤੋਂ ਆਈ ਸੀ, ਜਿਸ ਨੂੰ ਭਾਰਤੀ ਫੌਜ ਦੇ ਜਵਾਨਾਂ ਹਿਰਾਸਤ ਵਿਚ ਲੈ ਲਿਆ ਹੈ| ਇਸ ਤੋਂ ਇਲਾਵਾ ਇਕ ਸਿਮ ਵੀ ਬਰਾਮਦ ਕੀਤਾ ਗਿਆ ਹੈ|
Latest article
ਚੋਣ ਕਮਿਸ਼ਨ ਮਾਮਲੇ ‘ਚ ਤੈਅ ਹੋਵੇਗੀ ਜਵਾਬਦੇਹੀ : ਜੈਰਾਮ ਰਮੇਸ਼
ਨਵੀਂ ਦਿੱਲੀ ਕਾਂਗਰਸ ਨੇ ਚੋਣ ਕਮਿਸ਼ਨ ਦੇ 26 ਸਤੰਬਰ ਦੇ ਬਿਆਨ ਨੂੰ ਲੈ ਕੇ ਸ਼ੁੱਕਰਵਾਰ ਨੂੰ ਉਸ 'ਤੇ ਨਿਸ਼ਾਨਾ ਵਿੰਨ੍ਹਿਆ ਅਤੇ ਦੋਸ਼ ਲਗਾਇਆ ਕਿ...
ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਪਾਕਿ ਨਾਗਰਿਕ ਬੀ. ਐੱਸ. ਐੱਫ. ਨੇ ਕੀਤੇ ਢੇਰ
ਤਰਨਤਾਰਨ : ਭਾਰਤ-ਪਾਕਿਸਤਾਨ ਸਰਹੱਦ 'ਤੇ ਘੁਸਪੈਠ ਦੀ ਕੋਸ਼ਿਸ਼ ਨੂੰ ਬੀਐਸਐਫ ਨੇ ਨਾਕਾਮ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਖੇਮਕਰਨ ਸੈਕਟਰ ਦੇ ਪਿੰਡ ਰਾਜੋਕੇ ਨੇੜੇ ਦੋ...
ਸ਼ਿਮਲਾ ਦੇ ਪਿੰਡ ‘ਚ ਲੱਗੀ ਭਿਆਨਕ ਅੱਗ, 5 ਘਰ ਸੜ ਕੇ ਹੋਏ ਸੁਆਹ
ਸ਼ਿਮਲਾ - ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਜੁਬਲ ਖੇਤਰ ਦੇ ਧਾਰ ਪਿੰਡ 'ਚ ਭਿਆਨਕ ਅੱਗ ਲੱਗਣ ਨਾਲ 5 ਘਰ ਸੜ ਕੇ ਸੁਆਹ ਹੋ...















