ਸੋਨਭੱਦਰ : ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਸ੍ਰੀ ਅਮਿਤ ਸ਼ਾਹ ਨੇ ਅੱਜ ਉਤਰ ਪ੍ਰਦੇਸ਼ ਦੇ ਸੋਨਭੱਦਰ ਵਿਚ ਇਕ ਚੋਣ ਰੈਲੀ ਨੂੰ ਸੰਬੋਧਨ ਕੀਤਾ| ਇਸ ਮੌਕੇ ਉਨ੍ਹਾਂ ਨੇ ਸੂਬੇ ਦੇ ਮੁੱਖ ਮੰਤਰੀ ਅਲਿਖੇਸ਼ ਯਾਦਵ ਨੂੰ ਨਿਸ਼ਾਨਾ ਬਣਾਇਆ| ਉਨ੍ਹਾਂ ਕਿਹਾ ਕਿ ਅਖਿਲੇਸ਼ ਨੇ ਉਤਰ ਪ੍ਰਦੇਸ਼ ਨੂੰ ਹੱਤਿਆ ਅਤੇ ਲੁੱਟ ਦੇ ਮਾਮਲੇ ਵਿਚ ਨੰਬਰ ਇਕ ਬਣਾ ਦਿੱਤਾ ਹੈ|
Latest article
‘ਅੱਤਵਾਦ ਵਿਰੁੱਧ ਨਹੀਂ ਅਪਣਾਏ ਜਾ ਸਕਦੇ ਦੋਹਰੇ ਪੈਮਾਨੇ..!’ ਰਾਜਨਾਥ ਸਿੰਘ ਨੇ SEO ਦੀ ਬੈਠਕ...
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਅੱਤਵਾਦ ਵਿਰੁੱਧ ਦੋਹਰੇ ਪੈਮਾਨੇ ਨਹੀਂ ਅਪਣਾਏ ਜਾ ਸਕਦੇ। ਅੱਤਵਾਦ ਦੇ ਪੂਰੇ ਈਕੋ-ਸਿਸਟਮ ਨੂੰ ਮਜ਼ਬੂਤੀ ਨਾਲ ਤੇ...
ਪੰਜਾਬ ‘ਚ ਹੜਤਾਲ ‘ਤੇ ਸਰਕਾਰੀ ਬੱਸਾਂ ਦੇ ਮੁਲਾਜ਼ਮ, ਖੱਜਲ-ਖੁਆਰ ਹੋ ਰਹੇ ਯਾਤਰੀ
ਜਲੰਧਰ - ਪੰਜਾਬ ਭਰ 'ਚ ਪੀ. ਆਰ. ਟੀ. ਸੀ. ਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਦੀ ਹੜਤਾਲ...
ਉਧਮਪੁਰ ‘ਚ ਡੂੰਘੀ ਖੱਡ ‘ਚ ਡਿੱਗੀ ਬੱਸ ! 17 ਲੋਕ ਜ਼ਖ਼ਮੀ
ਜੰਮੂ - ਜੰਮੂ ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ 'ਚ ਬੁੱਧਵਾਰ ਨੂੰ ਇਕ ਯਾਤਰੀ ਬੱਸ ਸੜਕ ਤੋਂ ਫਿਸਲ ਕੇ ਡੂੰਘੀ ਖੱਡ 'ਚ ਡਿੱਗ ਗਈ, ਜਿਸ ਨਾਲ...















