ਲਖਨਊ : ਉਤਰ ਪ੍ਰਦੇਸ਼ ਦੇ ਲਖਨਊ ਦੇ ਠਾਕੁਰਗੰਜ ਵਿਚ ਇਕ ਅੱਤਵਾਦੀ ਦੇ ਘਰ ਵਿਚ ਛੁਪੇ ਹੋਣ ਦੀ ਸੂਚਨਾ ਤੋਂ ਬਾਅਦ ਪੁਲਿਸ ਵੱਲੋਂ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ| ਖਬਰ ਲਿਖੇ ਜਾਣ ਤੱਕ ਪੁਲਿਸ ਅਤੇ ਸੈਨਾ ਵੱਲੋਂ ਇਸ ਘਰ ਦੀ ਘੇਰਾਬੰਦੀ ਕਰਕੇ ਅੱਤਵਾਦੀ ਖਿਲਾਫ ਜ਼ੋਰਦਾਰ ਕਾਰਵਾਈ ਕੀਤੀ ਜਾ ਰਹੀ ਹੈ|
Latest article
Matrimonials
ਜੱਟ ਸਿੱਖ ਲੜਕਾ, ਉਮਰ 30 ਸਾਲ, ਕੱਦ 5 ਫ਼ੁੱਟ 7 ਇੰਚ, ਕੈਨੇਡੀਅਨ ਬੌਰਨ, CPA, ਆਪਣਾ ਵਧੀਆ ਕਾਮਯਾਬ ਕਾਰੋਬਾਰ ਕਰ ਰਹੇ, ਸੋਹਣੇ-ਸੁਨੱਖੇ, ਨੋਨ ਸਮੋਕਰ, ਨੋਨ...
ਗੁਜਰਾਤ ’ਚ ਜੰਗਲਾਤ ਅਧਿਕਾਰੀਆਂ ’ਤੇ ਹਮਲਾ ਕਰਨ ਤੇ ਜਬਰੀ ਵਸੂਲੀ ਦੇ ਦੋਸ਼ ’ਚ ਵਿਧਾਇਕ...
ਨੈਸ਼ਨਲ ਡੈਸਕ- ਗੁਜਰਾਤ ਦੇ ਰਾਜਪੀਪਲਾ ਸਥਿਤ ਸੈਸ਼ਨ ਅਦਾਲਤ ਨੇ ਜੰਗਲਾਤ ਅਧਿਕਾਰੀਆਂ ’ਤੇ ਹਮਲਾ ਕਰਨ ਅਤੇ ਜਬਰੀ ਵਸੂਲੀ ਦੇ ਮਾਮਲੇ ’ਚ ਆਮ ਆਦਮੀ ਪਾਰਟੀ (ਆਪ)...















