ਲਖਨਊ -ਯੋਗੀ ਆਦਿਤਿਆਨਾਥ ਉਤਰ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ ਹੋਣਗੇ| ਉਨ੍ਹਾਂ ਨੂੰ ਅੱਜ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ| ਉਨ੍ਹਾਂ ਕੱਲ੍ਹ 19 ਮਾਰਚ ਨੂੰ ਸੂਬੇ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣਗੇ|
ਜ਼ਿਕਰਯੋਗ ਹੈ ਕਿ ਭਾਰਤੀ ਜਨਤਾ ਪਾਰਟੀ ਨੂੰ ਉਤਰ ਪ੍ਰਦੇਸ਼ ਵਿਚ ਵੱਡੀ ਜਿੱਤ ਹਾਸਿਲ ਹੋਈ ਹੈ ਅਤੇ ਸਪਾ-ਕਾਂਗਰਸ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ|
Latest article
ਵਾਰਾਣਸੀ ‘ਚ ਭਿਆਨਕ ਹਾਦਸਾ : ਸੈਲਫੀ ਲੈ ਰਹੇ 4 ਦੋਸਤਾਂ ‘ਤੇ ਚੜ੍ਹਿਆ ਟਰੱਕ, ਹੋਈ...
ਵਾਰਾਣਸੀ : ਵਾਰਾਣਸੀ ਜ਼ਿਲ੍ਹੇ ਵਿਚ ਸੋਮਵਾਰ ਸਵੇਰੇ ਪ੍ਰਯਾਗਰਾਜ-ਵਾਰਾਣਸੀ ਹਾਈਵੇਅ 'ਤੇ ਉਸ ਸਮੇਂ ਚੀਕ-ਚਿਹਾੜਾ ਮਚ ਗਿਆ, ਜਦੋਂ 4 ਦੋਸਤਾਂ ਦੀ ਇਕ ਹਾਦਸੇ ਵਿਚ ਮੌਤ ਹੋ...
ਅਮਿਤ ਸ਼ਾਹ ਦੇ ਭਲਕੇ ਪੰਜਾਬ ਦੌਰੇ ਦਾ ਸ਼ਡਿਊਲ ਜਾਰੀ, ਜਾਣੋ ਮਾਨਸਾ ਤੋਂ ਬਾਅਦ ਕਿੱਥੇ...
ਮਾਨਸਾ : ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਵਾਲੇ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਸੰਬਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਮਾਨਸਾ ਦੌਰੇ ਦਾ...
ਮਾਪਿਆਂ ਨਾਲ ਗੁਬਾਰੇ ਵੇਚਣ ਗਈ ਕੁੜੀ ਨਾਲ ਗੰਦੀ ਕਰਤੂਤ ਮਗਰੋਂ ਕੀਤਾ ਕਤਲ ! ਅਦਾਲਤ...
ਨੈਸ਼ਨਲ ਡੈਸਕ- ਕਰਨਾਟਕ ਦੇ ਮੈਸੂਰ ’ਚ ਇਕ ਸਪੈਸ਼ਲ ਪੋਕਸੋ ਕੋਰਟ ਨੇ 10 ਸਾਲਾ ਬੱਚੀ ਨਾਲ ਜਬਰ-ਜ਼ਨਾਹ ਤੇ ਕਤਲ ਦੇ ਦੋਸ਼ ਹੇਠ 31 ਸਾਲ ਦੇ...















