ਲਖਨਊ : ਜੋਗੀ ਆਦਿਤਿਆਨਾਥ ਉਤਰ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ ਹੋਣਗੇ| ਉਹ ਕੱਲ੍ਹ ਨੂੰ ਅਹੁਦੇ ਦੀ ਸਹੁੰ ਚੁੱਕਣਗੇ| ਇਸ ਤੋਂ ਇਲਾਵਾ ਯੂ.ਪੀ ਦੇ 2 ਡਿਪਟੀ ਸੀ.ਐਮ ਵੀ ਹੋਣਗੇ| ਕੇਸ਼ਵ ਪ੍ਰਸਾਦ ਮੌਰਿਆ ਅਤੇ ਦਿਨੇਸ਼ ਸ਼ਰਮਾ ਦੀ ਇਨ੍ਹਾਂ ਅਹੁਦਿਆਂ ਲਈ ਚੋਣ ਹੋਈ ਹੈ|
Latest article
ਕੌਣ ਹੋਵੇਗਾ ਬੰਗਾਲ ਦਾ ਨਵਾਂ CM, ਅਮਿਤ ਸ਼ਾਹ ਨੇ ਕਰ ‘ਤਾ ਐਲਾਨ; ਕਿਹਾ- ਦੀਦੀ...
ਕੋਲਕਾਤਾ- ਪੱਛਮੀ ਬੰਗਾਲ 'ਚ ਪਹਿਲੇ ਪੜਾਅ ਦੀ ਰਿਕਾਰਡ ਵੋਟਿੰਗ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੋਲਕਾਤਾ 'ਚ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਨੇ...
ਸਕੂਲਾਂ ਦਾ ਬਦਲੇਗਾ ਸਮਾਂ! ਅੱਤ ਦੀ ਗਰਮੀ ਵਿਚਾਲੇ ਵਿਭਾਗੀ ਹਦਾਇਤਾਂ ਜਾਰੀ
ਚੰਡੀਗੜ੍ਹ/ਜਲੰਧਰ : ਪੰਜਾਬ ਵਿੱਚ ਇਸ ਵਾਰ ਗਰਮੀ ਨੇ ਸ਼ੁਰੂ ਵਿੱਚ ਹੀ ਆਪਣੇ ਰੰਗ ਵਿਖਾਉਣੇ ਸ਼ੁਰੂ ਕਰ ਦਿੱਤੇ ਹਨ। ਸੂਬੇ ਦੇ ਕਈ ਜ਼ਿਲਿਆ ਵਿੱਚ ਤਾਪਮਾਨ...
ਕੈਮੀਕਲ ਫੈਕਟਰੀ ‘ਚ ਲੱਗੀ ਭਿਆਨਕ ਅੱਗ, 16 ਮਜ਼ਦੂਰ ਜ਼ਖ਼ਮੀ
ਝਗੜੀਆ - ਗੁਜਰਾਤ ਦੇ ਭਰੂਚ ਜ਼ਿਲ੍ਹੇ 'ਚ ਵੀਰਵਾਰ ਨੂੰ ਇਕ ਕੈਮੀਕਲ ਫੈਕਟਰੀ ’ਚ ਭਿਆਨਕ ਅੱਗ ਲੱਗਣ ਨਾਲ 16 ਮਜ਼ਦੂਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ...















