ਮੁੰਬਈ : ਸ਼ਿਵਸੈਨਾ ਦੇ ਸੰਸਦ ਮੈਂਬਰ ਰਵਿੰਦਰ ਗਾਇਕਵਾੜ ਉਤੇ ਏਅਰ ਇੰਡੀਆ ਦੇ ਸਟਾਫ ਨੂੰ ਚੱਪਲ ਨਾਲ ਕੁੱਟਣ ਦਾ ਦੋਸ਼ ਲੱਗਿਆ ਹੈ| ਇਸ ਦੌਰਾਨ ਖੁਦ ਰਵਿੰਦਰ ਗਾਇਕਵਾੜ ਨੇ ਇਸ ਗੱਲ ਨੂੰ ਮੰਨਿਆ ਹੈ ਕਿ ਹਾਂ ਮੈਂ ਸਟਾਫ ਨੂੰ ਕੁੱਟਿਆ ਹੈ| ਉਨ੍ਹਾਂ ਕਿਹਾ ਕਿ ਮੇਰੇ ਨਾਲ ਬਤਮੀਜ਼ੀ ਕੀਤੀ ਗਈ, ਕੀ ਤੁਸੀਂ ਮੇਰੇ ਤੋਂ ਉਮੀਦ ਕਰਦੇ ਹੋ ਕਿ ਮੈਂ ਚੁੱਪਚਾਪ ਉਨ੍ਹਾਂ ਦੀਆਂ ਗਾਲ੍ਹਾਂ ਸੁਣਦਾ|
Latest article
ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਨੂੰ ED ਨੇ ਕੀਤਾ ਗ੍ਰਿਫ਼ਤਾਰ : ਸੂਤਰ
ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਇਨਫੋਰਸਮੈਂਟ ਡਾਇਰੋਕਟੈਰੋਟ (ਈ. ਡੀ.) ਵਲੋਂ ਗ੍ਰਿਫ਼ਤਾਰ ਕੀਤੇ ਜਾਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਸੰਜੀਵ...
PM ਮੋਦੀ ਨੇ ਜਯੰਤੀ ਮੌਕੇ ਰਬਿੰਦਰਨਾਥ ਟੈਗੋਰ ਨੂੰ ਦਿੱਤੀ ਸ਼ਰਧਾਂਜਲੀ, ਦੱਸਿਆ ‘ਦੇਸ਼ ਦੀ ਸੱਭਿਅਤਾ...
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੋਬੇਲ ਪੁਰਸਕਾਰ ਜੇਤੂ ਰਬਿੰਦਰਨਾਥ ਟੈਗੋਰ ਦੀ ਜਯੰਤੀ 'ਤੇ ਸ਼ਨੀਵਾਰ ਨੂੰ ਉਨ੍ਹਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਕਿਹਾ ਕਿ...
ਲੈਫਟੀਨੈਂਟ ਜਨਰਲ ਐੱਨ. ਐੱਸ. ਰਾਜਾ ਸੁਬਰਾਮਣੀ ਹੋਣਗੇ ਦੇਸ਼ ਦੇ ਨਵੇਂ CDS, ਤਿੰਨੋਂ ਸੈਨਾਵਾਂ ਦੀ...
ਨਵੀਂ ਦਿੱਲੀ : ਦੇਸ਼ ਨੂੰ ਆਪਣਾ ਨਵਾਂ CDS ਯਾਨੀ ਚੀਫ ਆਫ ਡਿਫੈਂਸ ਸਟਾਫ ਮਿਲ ਗਿਆ ਹੈ। ਭਾਰਤ ਸਰਕਾਰ ਨੇ ਲੈਫਟੀਨੈਂਟ ਜਨਰਲ ਐੱਨ. ਐੱਸ. ਰਾਜਾ...















