ਉੱਤਰ ਪ੍ਰਦੇਸ਼ ਵਿਧਾਨ ਸਭਾ ‘ਚ ਜੀ.ਐੱਸ.ਟੀ ਬਿੱਲ ਪਾਸ

ਲਖਨਊ : ਉਤਰ ਪ੍ਰਦੇਸ਼ ਵਿਧਾਨ ਸਭਾ ਵਿਚ ਅੱਜ ਜੀ.ਐਸ.ਟੀ ਬਿੱਲ ਨੂੰ ਪਾਸ ਕਰ ਦਿੱਤਾ ਗਿਆ| ਇਹ ਬਿੱਲ ਪਾਸ ਹੋਣਾ ਉਤਰ ਪ੍ਰਦੇਸ਼ ਦੀ ਯੋਗੀ ਸਰਕਾਰ ਲਈ ਇਕ ਵੱਡੀ ਪ੍ਰਾਪਤੀ ਹੈ|