35 ਸਾਲ ਦੀ ਉਮਰ ਤੋਂ ਬਾਅਦ ਇਹ ਚੀਜ਼ਾਂ ਬਣਾ ਸਕਦੀਆਂ ਨੇ ਨਾਮਰਦ

ਵਰਤਮਾਨ ਸਮੇਂ ‘ਚ ਅਕਸਰ ਇਹ ਦੇਖਣ ‘ਚ ਆਉਂਦਾ ਹੈ ਕਿ ਲੋਕ ਆਪਣੇ ਖਾਣ-ਪੀਣ ‘ਤੇ ਕੰਟਰੋਲ ਨਹੀਂ ਰੱਖ ਪਾਉਂਦੇ। ਉਨ੍ਹਾਂ ਦੇ ਸਾਹਮਣੇ ਜਿਹੜੀ ਚੀਜ਼ ਆਉਂਦੀ ਹੈ ਉਸ ਨੂੰ ਬਿਨਾ ਸੋਚੋ-ਸਮਝੇ ਖਾ ਲੈਂਦੇ ਹਨ। ਜੇ ਤੁਸੀਂ ਮਰਦ ਹੋ ਅਤੇ ਤੁਹਾਡੀ ਉਮਰ 35 ਸਾਲ ਜਾਂ ਇਸ ਤੋਂ ਵੱਧ ਹੋ ਗਈ ਹੈ ਤਾਂ ਤੁਹਾਨੂੰ ਆਪਣੇ ਖਾਣ-ਪੀਣ ‘ਚ ਸਾਵਧਾਨੀ ਵਰਤਣੀ ਚਾਹੀਦੀ ਹੈ।
ਇਸ ਤਰ੍ਹਾਂ ਦੀ ਅਸਾਵਧਾਨੀ ਨਾਲ ਤੁਹਾਡੀ ਵਿਆਹੁਤਾ ਜਿੰਦਗੀ ਖਰਾਬ ਹੋ ਸਕਦੀ ਹੈ। ਇਸ ਲਈ ਅੱਜ ਅਸੀਂ ਤੁਹਾਨੂੰ ਦੱਸ ਰਹੇ ਹਾਂ ਕਿ ਉਮਰ ਦੇ ਇਸ ਪੜਾਅ ‘ਚ ਤੁਹਾਨੂੰ ਕਿਹੜੀਆਂ ਚੀਜ਼ਾਂ ਤੋਂ ਪਰਹੇਜ਼ ਰੱਖਣਾ ਚਾਹੀਦਾ ਹੈ।
1. ਪੁਦੀਨਾ ਸਾਹ ਦੀ ਬਦਬੂ ਦੂਰ ਕਰਨ ਦਾ ਵਧੀਆ ਤਰੀਕਾ ਹੈ ਪਰ ਮਰਦਾਂ ਲਈ ਪੁਦੀਨੇ ਦੀ ਵਰਤੋਂ ਨੁਕਸਾਨਦਾਇੱਕ ਹੋ ਸਕਦੀ ਹੈ ਕਿਉਂਕਿ ਪੁਦੀਨੇ ‘ਚ ਮੌਜੂਦ ਮੇਨਥੋਲ ਸਰੀਰ ‘ਚ ਟੇਸਟੋਸਟੇਰੋਨ ਦੀ ਮਾਤਰਾ ਨੂੰ ਘੱਟ ਕਰਦਾ ਹੈ, ਜਿਸ ਕਾਰਨ ਤੁਹਾਡੀ ਸੈਕਸ ਡ੍ਰਾਈਵ ਘੱਟ ਹੋ ਜਾਂਦੀ ਹੈ।
2. ਚਾਕਲੇਟ ਖਾਣਾ ਮਰਦ ਅਤੇ ਔਰਤਾਂ ਦੋਹਾਂ ਨੂੰ ਪਸੰਦ ਹੁੰਦਾ ਹੈ ਪਰ ਇਸ ਦੀ ਜ਼ਿਆਦਾ ਵਰਤੋਂ ਸਿਹਤ ਲਈ ਹਾਨੀਕਾਰਕ ਹੋ ਸਕਦੀ ਹੈ।
3. ਜੇ ਤੁਸੀਂ ਕਿਸੇ ਪਾਰਟੀ ਜਾਂ ਵਿਆਹ ‘ਚ ਜਾਂਦੇ ਹੋ ਤਾਂ ਪਨੀਰ ਦੀ ਸਬਜੀ ਜ਼ਰੂਰ ਖਾਂਦੇ ਹੋ ਪਰ ਤੁਸੀਂ ਇਹ ਜਾਣ ਕੇ ਹੈਰਾਨ ਹੋ ਜਾਓਗੇ ਕਿ ਗਾਂ ਦੇ ਦੁੱਧ ਨਾਲ ਬਨਣ ਵਾਲੇ ਇਸ ਪਨੀਰ ‘ਚ ਪਹਿਲਾਂ ਹੀ ਸਿੰਥੇਟਿਕ ਹਾਰਮੋਨ ਮੌਜੂਦ ਹੁੰਦੇ ਹਨ। ਜਿਸ ਕਾਰਨ ਸਾਡੇ ਸਰੀਰ ‘ਚ ਕੁਦਰਤੀ ਰੂਪ ‘ਚ ਬਨ੍ਹਣ ਵਾਲੇ ਟੋਸਟੋਸਟੇਰੋਨ ਹਾਰਮੋਨ ਗੜਬੜਾ ਜਾਂਦੇ ਹਨ।
4. ਇਹ ਤਾਂ ਸਾਰੇ ਜਾਣਦੇ ਹੀ ਹਨ ਕਿ ਸ਼ਰਾਬ ਪੀਣਾ ਸਿਹਤ ਲਈ ਚੰਗਾ ਨਹੀਂ ਹੁੰਦਾ। ਤੁਸੀਂ ਜਾਣ ਕੇ ਹੈਰਾਨ ਹੋ ਜਾਓਗੇ ਕਿ ਸ਼ਰਾਬ ਸਰੀਰ ‘ਚ ਟੇਸਟੋਸਟੇਰੋਨ ਹਾਰਮੋਨ ਦੇ ਪੱਧਰ ਨੂੰ ਘੱਟ ਕਰ ਦਿੰਦੀ ਹੈ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ਵਿੱਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤਾ ਜਾ ਰਿਹਾ ਹੈ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡੌਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਕੇ.ਬੀ. ਸਿੰਘ ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।