ਲੰਦਨ : ਬ੍ਰਿਟੇਨ ਦੇ ਮਾਨਚੈਸਟਰ ਹਮਲੇ ਦੇ ਮਾਮਲੇ ਵਿਚ ਪੁਲਿਸ ਨੇ ਹੁਣ ਤੱਕ 7 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ| ਇਨ੍ਹਾਂ ਵਿਚ ਇਕ ਔਰਤ ਵੀ ਸ਼ਾਮਿਲ ਹੈ|
ਦੱਸਣਯੋਗ ਹੈ ਕਿ ਮੰਗਲਵਾਰ ਨੂੰ ਮਾਨਚੈਸਟਰ ਵਿਖੇ ਆਈ.ਐਸ ਵੱਲੋਂ ਕੀਤੇ ਗਏ ਹਮਲੇ ਵਿਚ 22 ਲੋਕ ਮਾਰੇ ਗਏ ਸਨ, ਜਦੋਂ ਕਿ 60 ਤੋਂ ਵੱਧ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਸਨ|















