ਆਮਦਨ ਤੋਂ ਵੱਧ ਸੰਪਤੀ ਮਾਮਲੇ ਵਿਚ ਵੀਰਭੱਦਰ ਸਿੰਘ ਨੂੰ ਮਿਲੀ ਜ਼ਮਾਨਤ

ਨਵੀਂ ਦਿੱਲੀ : ਆਮਦਨ ਤੋਂ ਵੱਧ ਸੰਪਤੀ ਮਾਮਲੇ ਵਿਚ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵੀਰਭੱਦਰ ਸਿੰਘ ਨੂੰ ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ|