ਅੱਜ-ਕਲ੍ਹ ਲੋਕਾਂ ਦੀ ਜੀਵਨਸ਼ੈਲੀ ਕਾਫ਼ੀ ਬਦਲ ਚੁੱਕੀ ਹੈ। ਸਮੇਂ ‘ਤੇ ਭੋਜਨ ਨਾ ਕਰਨਾ, ਤਣਾਅ ਆਦਿ ਕਾਰਨਾਂ ਕਰ ਕੇ ਨੌਜਵਾਨਾਂ ਦੀ ਸੈਕਸ ਲਾਈਫ਼ ਖਰਾਬ ਹੋ ਰਹੀ ਹੈ। ਹਰ ਵਿਆਹਿਆ ਜੋੜਾ ਚਾਹੁੰਦਾ ਹੈ ਕਿ ਉਸ ਦੀ ਸੈਕਸ ਲਾਈਫ਼ ਚੰਗੀ ਹੋਵੇ। ਉਂਝ ਸੰਬੰਧ ਬਣਾਉਣ ਦਾ ਕੋਈ ਮੌਸਮ ਨਹੀਂ ਹੁੰਦਾ ਪਰ ਗਰਮੀਆਂ ਦੇ ਮੌਸਮ ‘ਚ ਅਕਸਰ ਲੋਕ ਜਿਨਸੀ ਸਮਰੱਥਾ (Sexual ability ) ਵਧਾਉਣ ਲਈ ਕੁਝ ਖਾਣ ਤੋਂ ਵੀ ਡਰਦੇ ਹਨ। ਅਸਲ ‘ਚ ਲੋਕਾਂ ਨੂੰ ਇਹ ਡਰ ਰਹਿੰਦਾ ਹੈ ਕਿ ਗਰਮ ਮੌਸਮ ਕਾਰਨ ਉਨਾਂ ਦੀ ਸਿਹਤ ‘ਤੇ ਕੋਈ ਮਾੜਾ ਅਸਰ ਨਾ ਪੈ ਜਾਵੇ। ਅੱਜ ਅਸੀਂ ਤੁਹਾਨੂੰ ਕੁਝ ਘਰੇਲੂ ਨੁਸਖੇ ਦੱਸ ਰਹੇ ਹਾਂ ਜਿਨ੍ਹਾਂ ਨਾਲ ਤੁਸੀਂ ਗਰਮੀਆਂ ‘ਚ ਵੀ ਆਪਣੀ ਸੈਕਸ ਸਮਰੱਥਾ ਵਧਾ ਸਕਦੇ ਹੋ।
1. ਅਨਾਰ ਦਾ ਜੂਸ
ਉਂਝ ਤਾਂ ਗਰਮੀ ‘ਚ ਸਾਰੇ ਫ਼ੱਲਾਂ ਦੇ ਜੂਸ ਬੀਮਾਰੀਆਂ ਤੋਂ ਬਚਾਉਂਦੇ ਹਨ ਪਰ ਅਨਾਰ ਦਾ ਜੂਸ ਪੀਣ ਨਾਲ ਸੈਕਸ ਲਾਈਫ਼ ਬਿਹਤਰ ਹੁੰਦੀ ਹੈ। ਇਹ ਜਵਾਨੀ ਨੂੰ ਬਰਕਰਾਰ ਰੱਖਣ ‘ਚ ਸਹਾਈ ਹੈ।
2. ਤਰਬੂਜ
ਤਰਬੂਜ ‘ਚ ਕਾਫ਼ੀ ਮਾਤਰਾ ‘ਚ ਮੌਜੂਦ ਅਮੀਨੋ ਐਸਿਡ ਜਿਨਸੀ ਸਮੱਰਥਾ (Sexual ability ) ਵਧਾਉਂਦਾ ਹੈ। ਰੋਜ਼ਾਨਾ ਤਰਬੂਜ ਖਾਣ ਨਾਲ ਸੈਕਸ ਲਾਈਫ਼ ‘ਚ ਬਿਹਤਰੀਨ ਸੁਧਾਰ ਹੋ ਸਕਦਾ ਹੈ।
3. ਸਿੰਘਾੜਾ ਅਤੇ ਲੱਸੀ
ਸਿੰਘਾੜੇ ਦਾ ਹਲਵਾ ਬਣਾ ਕੇ ਖਾਣ ਨਾਲ ਸੰਬੰਧ ਬਣਾਉਣ ਦੀ ਸਮੱਰਥਾ ‘ਚ ਵਾਧਾ ਹੁੰਦਾ ਹੈ। ਇਸ ਦੇ ਇਲਾਵਾ ਲੱਸੀ ਪੀਣ ਨਾਲ ਵੀ ਸੀਮਨ ਵੱਧਦਾ ਹੈ।
4. ਲਸਣ ਅਤੇ ਕੇਸਰ
ਇਕ ਸੋਧ ਮੁਤਾਬਕ ਕੇਸਰ ਖਾਣ ਨਾਲ ਜਿਨਸੀ ਸੰਬੰਧ ਬਣਾਉਣ ਦੀ ਇੱਛਾ ਵੱਧਦੀ ਹੈ। ਉੱਥੇ ਲਸਣ ‘ਚ ਮੌਜੂਦ ਕਾਮ ਸ਼ਕਤੀ ਗੁਣ ਔਰਤਾਂ ਅਤੇ ਮਰਦਾਂ ਦੋਹਾਂ ‘ਚ ਸੰਬੰਧ ਬਣਾਉਣ ਦੀ ਇੱਛਾ ਨੂੰ ਵਧਾਉਂਦੇ ਹਨ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ਵਿੱਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤਾ ਜਾ ਰਿਹਾ ਹੈ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡੌਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ।
ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਕੇ.ਬੀ. ਸਿੰਘ ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।










