ਮਰਦਾਂ ‘ਚ ਵੱਧ ਰਹੇ ਪ੍ਰੋਸਟੇਟ ਕੈਂਸਰ ਤੋਂ ਬਚਾਅ ਦੇ ਉਪਾਅ

ਬੀਤੇ ਦੋ ਦਹਾਕਿਆਂ ‘ਚ ਭਾਰਤ ਸਮੇਤ ਕਈ ਏਸ਼ੀਆਈ ਦੇਸ਼ਾਂ ਦੇ ਮਰਦਾਂ ‘ਚ ਪ੍ਰੋਸਟੇਟ ਕੈਂਸਰ ਦੇ ਮਾਮਲੇ ਤੇਜ਼ੀ ਨਾਲ ਵਧੇ ਹਨ।
ਇਹ ਕੈਂਸਰ ਮਰਦਾਂ ਦੀ ਪ੍ਰੋਸਟੇਟ ਗਲੈਂਡ ‘ਚ ਹੁੰਦਾ ਹੈ। ਹਾਲਾਂਕਿ ਇਹ ਕੈਂਸਰ ਆਮਤੌਰ ‘ਤੇ 50 ਸਾਲ ਦੀ ਉਮਰ ਬਾਅਦ ਹੁੰਦਾ ਹੈ। ਪਰ ਘੱਟ ਉਮਰ ‘ਚ ਹੀ ਕੁਝ ਸਾਵਧਾਨੀਆਂ ਵਰਤਣ ਨਾਲ ਇਸ ਦੇ ਖਤਰੇ ਨੂੰ ਘੱਟ ਕੀਤਾ ਜਾ ਸਕਦਾ ਹੈ। ਇਸ ਸਮੱਸਿਆ ਤੋਂ ਬਚਣ ਲਈ ਆਪਣੀ ਖੁਰਾਕ ‘ਚ ਐਂਟੀ-ਆਕਸੀਡੈਂਟਸ ਨਾਲ ਭਰਪੂਰ ਫ਼ੂਡ ਲੈਣ ਦੀ ਸਲਾਹ ਦਿੱਤੀ ਜਾਂਦੀ ਹੈ। ਅੱਜ ਅਸੀਂ ਤੁਹਾਨੂੰ ਇਨ੍ਹਾਂ ਫ਼ੂਡਸ ਦੀ ਜਾਣਕਾਰੀ ਦੇ ਰਹੇ ਹਾਂ।
ਭਾਰਤ ‘ਚ ਵੱਧ ਰਹੇ ਹਨ ਪ੍ਰੋਸਟੇਟ ਕੈਂਸਰ ਦੇ ਮਾਮਲੇ
ਡਾਕਟਰ ਦਿਕਪਾਲ ਮੁਤਾਬਕ ਭਾਰਤ ‘ਚ ਫ਼ੇਫ਼ੜੇ ਅਤੇ ਮੂੰਹ ਦੇ ਕੈਂਸਰ ਦੇ ਬਾਅਦ ਪ੍ਰੋਸਟੇਟ ਕੈਂਸਰ ਤੇਜ਼ੀ ਨਾਲ ਫ਼ੈਲ ਰਿਹਾ ਹੈ। ਉਨ੍ਹਾਂ ਮੁਤਾਬਕ ਜੇ ਯੂਰਿਨ ਰੁੱਕ-ਰੁੱਕ ਕੇ ਆਉਂਦਾ ਹੈ, ਯੂਰਿਨ ‘ਚ ਜਲਨ ਹੁੰਦੀ ਹੈ ਤਾਂ ਪ੍ਰੋਸਟੇਟ ਕੈਂਸਰ ਹੋ ਸਕਦਾ ਹੈ। ਕਮਰੇ ਦੇ ਥੱਲ੍ਹੜੇ ਹਿੱਸੇ ‘ਚ ਤੇਜ਼ ਦਰਦ ਹੋਣਾ ਜਾਂ ਯੂਰਿਨ ‘ਚ ਬਲੱਡ ਆਉਣਾ ਵੀ ਪ੍ਰੋਸਟੇਟ ਕੈਂਸਰ ਦੇ ਲੱਛਣ ਹਨ।
ਪ੍ਰੋਸਟੇਟ ਕੈਂਸਰ ਤੋਂ ਬਚਾਅ ਲਈ ਖਾਧੀ ਜਾਣ ਵਾਲੀ ਖੁਰਾਕ
1. ਅਨਾਰ
ਇਸ ‘ਚ ਐਂਟੀ-ਆਕਸੀਡੈਂਟਸ ਹੁੰਦੇ ਹਨ, ਜੋ ਪ੍ਰੋਸਟੇਟ ਕੈਂਸਰ ਤੋਂ ਬਚਾਉਂਦੇ ਹਨ।
2. ਤਰਬੂਜ਼
ਇਸ ‘ਚ ਲਾਇਕੋਪਿਨ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਇਹ ਪ੍ਰੋਸਟੇਟ ਕੈਂਸਰ ਦੇ ਖਤਰੇ ਨੂੰ ਘੱਟ ਕਰਦਾ ਹੈ।
3. ਹਲਦੀ
ਇਸ ‘ਚ ਕਰਕਿਊਮਿਨ ਹੁੰਦਾ ਹੈ। ਇਹ ਕੈਂਸਰ ਸੈੱਲ ਨੂੰ ਬਨਣ ਤੋਂ ਰੋਕਦੀ ਹੈ।
4. ਪਪੀਤਾ
ਇਸ ‘ਚ ਫ਼ਲੇਵੋਨਾਈਡਸ ਹੁੰਦੇ ਹਨ। ਇਹ ਕੈਂਸਰ ਸੈੱਲ ਦੇ ਫ਼ਾਰਮੇਸ਼ਨ ਨੂੰ ਰੋਕਦਾ ਹੈ।
5. ਲਸਣ
ਇਸ ‘ਚ ਐਲੀਸੀਨ, ਸਲਫ਼ਰ ਦੇ ਮਿਸ਼ਰਣ ਹੁੰਦੇ ਹਨ। ਇਹ ਪ੍ਰੋਸਟੇਟ ਕੈਂਸਰ ਤੋਂ ਬਚਾਉਂਦਾ ਹੈ।
6. ਟਮਾਟਰ
ਇਸ ‘ਚ ਲਾਈਕੋਪਿਨ ਹੁੰਦਾ ਹੈ। ਇਹ ਪ੍ਰੋਸਟੇਟ ਕੈਂਸਰ ਦੇ ਖਤਰੇ ਨੂੰ ਘੱਟ ਕਰਦਾ ਹੈ।
7. ਅਖਰੋਟ
ਇਸ ‘ਚ ਓਮੈਗਾ-3 ਫ਼ੈਟੀ ਐਸਿਡ ਹੁੰਦੇ ਹਨ। ਇਹ ਪ੍ਰੋਸਟੇਟ ਕੈਂਸਰ ਤੋਂ ਬਚਾਉਂਦਾ ਹੈ।
8. ਸੋਇਆਬੀਨ
ਇਸ ‘ਚ ਆਇਸੋਫ਼ਲੇਵੋਨਾਈਡਸ ਹੁੰਦੇ ਹਨ। ਇਹ ਪ੍ਰੋਸਟੇਟ ਕੈਂਸਰ ਤੋਂ ਬਚਾਉਣ ‘ਚ ਫ਼ਾਇਦੇਮੰਦ ਹੈ।
9. ਫੁੱਲਗੋਭੀ
ਇਸ ‘ਚ ਐਂਟੀ ਕਾਰਲੀਨੋਜੇਨਿਕ ਤੱਤ ਹੁੰਦੇ ਹਨ। ਇਹ ਕੈਂਸਰ ਸੈੱਲ ਨੂੰ ਬਨਣ ਤੋਂ ਰੋਕਦੀ ਹੈ।
10. ਮੱਛੀ
ਇਸ ‘ਚ ਓਮੈਗਾ-3 ਫ਼ੈਟੀ ਐਸਿਡ ਹੁੰਦੇ ਹਨ। ਇਹ ਕੈਂਸਰ ਸੈੱਲ ਦੇ ਅਸਰ ਨੂੰ ਘੱਟ ਕਰਦੀ ਹੈ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ਵਿੱਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤਾ ਜਾ ਰਿਹਾ ਹੈ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡੌਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਕੇ.ਬੀ. ਸਿੰਘ ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।