ਮੁੰਬਈ : ਸੈਂਸੈਕਸ ਵਿਚ ਅੱਜ 219.78 ਅੰਕਾਂ ਦੀ ਗਿਰਾਵਟ ਦਰਜ ਕੀਤੀ ਗਈ, ਜਿਸ ਨਾਲ ਇਹ 25310.33 ਅੰਕਾਂ ‘ਤੇ ਪਹੁੰਚ ਗਿਆ। ਇਸ ਤੋਂ ਇਲਾਵਾ ਨਿਫਟੀ 63.70 ਅੰਕਾਂ ਦੀ ਗਿਰਾਵਟ ਨਾਲ 7701.70 ਅੰਕਾਂ ‘ਤੇ ਬੰਦ ਹੋਇਆ। ਜ਼ਿਕਰਯੋਗ ਹੈ ਕਿ ਸੈਂਸੈਕਸ ਵਿਚ ਅੱਜ ਲਗਾਤਾਰ ਚੌਥੇ ਦਿਨ ਗਿਰਾਵਟ ਜਾਰੀ ਰਹੀ।
Latest article
ਤ੍ਰਿਣਮੂਲ ਦੇ 20 ਬਾਗੀ ਸੰਸਦ ਮੈਂਬਰਾਂ ਨੂੰ ਸੁਪਰੀਮ ਕੋਰਟ ਦਾ ਨੋਟਿਸ
ਨਵੀਂ ਦਿੱਲੀ - ਸੁਪਰੀਮ ਕੋਰਟ ਨੇ ਤ੍ਰਿਣਮੂਲ ਕਾਂਗਰਸ ਨੇਤਾ ਅਭਿਸ਼ੇਕ ਬੈਨਰਜੀ ਦੀ ਉਸ ਪਟੀਸ਼ਨ ’ਤੇ ਸੁਣਵਾਈ ਕਰਨ ਲਈ ਮੰਗਲਵਾਰ ਨੂੰ ਸਹਿਮਤੀ ਪ੍ਰਗਟਾਈ, ਜਿਸ ਵਿਚ...
ਗੋਲਡੀ ਬਰਾੜ ਦੇ ਸਾਥੀ ਦੀ ਜ਼ਮਾਨਤ ਅਰਜ਼ੀ ਖ਼ਾਰਜ
ਚੰਡੀਗੜ੍ਹ - ਚੰਡੀਗੜ੍ਹ ਦੀ ਅਦਾਲਤ ਨੇ ਗੈਂਗਸਟਰ ਗੋਲਡੀ ਬਰਾੜ ਦੇ ਕਥਿਤ ਸਾਥੀ ਕਮਲਪ੍ਰੀਤ ਸਿੰਘ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ। ਉਸ ਨੂੰ ਸੈਕਟਰ-5...
ਤਿਉਹਾਰਾਂ ‘ਤੇ ਵਧਦੀ ਮਹਿੰਗਾਈ ਨਾਲ ਆਮ ਆਦਮੀ ਦੀ ਰਸੋਈ ਦਾ ਵਿਗੜਿਆ ਬਜਟ : ਮਲਿਕਾਰਜੁਨ...
ਨਵੀਂ ਦਿੱਲੀ - ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਦੇਸ਼ 'ਚ ਵਧਦੀ ਮਹਿੰਗਾਈ ਨੂੰ ਲੈ ਕੇ ਭਾਜਪਾ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਭਾਜਪਾ...















