ਮੈਲਬਾਰਨ: ਯੋਗ ਸ਼ਾਇਦ ਓਨਾ ਸੁਰੱਖਿਅਤ ਨਹੀਂ ਜਿੰਨਾ ਮੰਨਿਆ ਜਾਂਦਾ ਹੈ। ਸੂਰਜਵੰਸ਼ੀ ਦਵਾਖ਼ਾਨੇ ਦੇ ਵੈਦ ਕੇ.ਬੀ. ਸਿੰਘ ਦਾ ਕਹਿਣਾ ਹੈ ਕਿ ਇਹ ਨਤੀਜਾ ਨਵੇਂ ਅਧਿਐਨ ਤੋਂ ਬਾਅਦ ਕੱਢਿਆ ਗਿਆ ਹੈ। ਅਧਿਐਨਕਾਰਾਂ ਦਾ ਕਹਿਣਾ ਹੈ ਕਿ ਇਸ ਪ੍ਰਾਚੀਨ ਇਲਾਜ ਵਿਧੀ ਕਾਰਨ ਪੱਠਿਆਂ ਅਤੇ ਹੱਡੀਆਂ ਵਿੱਚ ਦਰਦ ਹੋ ਸਕਦਾ ਹੈ। ਇਹੋ ਨਹੀਂ, ਇਸ ਕਾਰਨ ਪਹਿਲਾਂ ਲਗੀਆਂ ਸੱਟਾਂ ਹੋਰ ਗੰਭੀਰ ਰੂਪ ਧਾਰਨ ਕਰ ਸਕਦੀਆਂ ਹਨ।
‘ਜਰਨਲ ਔਫ਼ ਬੌਡੀਵਰਕ ਐਂਡ ਮੂਵਮੈਂਟ ਥੈਰੇਪੀਜ਼’ ਵਿੱਚ ਛਪੇ ਇੱਕ ਖੋਜ ਲੇਖ ਵਿੱਚ ਇਹ ਗੱਲ ਆਖੀ ਗਈ ਹੈ। ਇਹ ਲੇਖ ਯੋਗ ਕਾਰਨ ਲੱਗਣ ਵਾਲੀਆਂ ਸੱਟਾਂ ਬਾਰੇ ਹੈ। ਅਧਿਐਨਕਾਰਾਂ ਨੇ ਕਿਹਾ ਕਿ ਪੱਠਿਆਂ ਅਤੇ ਹੱਡੀਆਂ ਨਾਲ ਜੁੜੀਆਂ ਸਮੱਸਿਆਵਾਂ ਲਈ ਵਿਆਪਕ ਇਲਾਜ ਦੇ ਤੌਰ ‘ਤੇ ਯੋਗ ਦੁਨੀਆਂ ਭਰ ਦੇ ਲੋਕਾਂ ਅੰਦਰ ਤੇਜ਼ੀ ਨਾਲ ਮਕਬੂਲ ਹੋ ਰਿਹਾ ਹੈ, ਪਰ ਯੋਗ ਵਿੱਚ ਵੀ ਸਮੱਸਿਆਵਾਂ ਹਨ। ਆਸਟਰੇਲੀਆ ਦੀ ਸਿਡਨੀ ਯੂਨੀਵਰਸਟੀ ਦੇ ਇਵਾਨਗੇਲੋਸ ਪਾਪਾਸ ਨੇ ਕਿਹਾ, ”ਯੋਗ ਕਸਰਤ ਵਜੋਂ ਪੱਠਿਆਂ ਅਤੇ ਹੱਡੀਆਂ ਦੇ ਦਰਦ ਲਈ ਫ਼ਾਇਦੇਮੰਦ ਹੋ ਸਕਦਾ ਹੈ, ਪਰ ਇਸ ਕਾਰਨ ਦਰਦ ਵੱਧ ਵੀ ਸਕਦਾ ਹੈ ਅਤੇ ਪਹਿਲਾਂ ਲੱਗੀਆਂ ਸੱਟਾਂ ਗੰਭੀਰ ਹੋ ਸਕਦੀਆਂ ਹਨ।ਵੈਦ ਕੇ.ਬੀ. ਸਿੰਘ ਵੀ ਇਸ ਹਾਲੀਆ ਖੋਜ ਨਾਲ ਸਹਿਮਤ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਤੁਸੀਂ ਯੋਗ ਕਰਨਾ ਵੀ ਹੈ ਤਾਂ ਇਹ ਕਿਸੇ ਮਾਹਿਰ ਦੀ ਦੇਖਰੇਖ ਹੇਠ ਹੀ ਕੀਤਾ ਜਾਣਾ ਚਾਹੀਦਾ ਹੈ।
ਜੇਕਰ ਤੁਸੀਂ ਕਿਸੇ ਵੀ ਪੁਰਾਣੀ ਨਾਮੁਰਾਦ ਬੀਮਾਰੀ ਤੋਂ ਪਰੇਸ਼ਾਨ ਹੋ ਤਾਂ ਕਸਰਤ ਦੇ ਨਾਲ ਨਾਲ ਤੁਸੀਂ ਸੂਰਜਵੰਸ਼ੀ ਦਵਾਖ਼ਾਨੇ ਦੇ ਖ਼ਾਨਦਾਨੀ ਆਯੁਰਵੈਦਿਕ, ਚੀਨੀ, ਕੋਰੀਅਨ ਤੇ ਯੂਨਾਨੀ ਜੜੀਆਂ ਬੂਟੀਆਂ ਤੋਂ ਤਿਆਰ ਦਵਾਈਆਂ ਦਾ ਫ਼ਾਇਦਾ ਉਠਾ ਸਕਦੇ ਹੋ। ਅੱਜ ਹੀ ਵੈਦ ਕੇ.ਬੀ ਸਿੰਘ ਨੂੰ ਫ਼ੋਨ ਕਰੋ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ਵਿੱਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤਾ ਜਾ ਰਿਹਾ ਹੈ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡੌਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਕੇ.ਬੀ. ਸਿੰਘ ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।










