ਪਟਨਾ – ਰਾਸ਼ਟਰੀ ਜਨਤਾ ਦਲ (ਰਾਜਦ) ਦੇ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਦੇ 12 ਠਿਕਾਣਿਆਂ ‘ਤੇ ਅੱਜ ਕੇਂਦਰੀ ਜਾਂਚ ਬਿਓਰੋ (ਸੀ.ਬੀ.ਆਈ.) ਦੀ ਛਾਪੇਮਾਰੀ ਕੀਤੀ ਗਈ।
ਇਸ ਦੌਰਾਨ ਸੀਬੀਆਈ ਨੇ ਲਾਲੂ ਯਾਦਵ ਦੇ 12 ਟਿਕਾਣਿਆਂ ਉਤੇ ਛਾਪੇਮਾਰੀ ਕੀਤੀ| ਸੀ.ਬੀ.ਆਈ ਨੇ ਲਾਲੂ ਯਾਦਵ, ਉਨ੍ਰਾਂ ਦੀ ਪਤਨੀ ਤੇ ਉਨ੍ਹਾਂ ਦੇ ਬੇਟੇ ਖਿਲਾਫ ਕੇਸ ਦਰਜ ਕੀਤਾ ਹੈ|















