ਲਖਨਊ : ਉਤਰ ਪ੍ਰਦੇਸ਼ ਦੀ ਯੋਗੀ ਆਦਿੱਤਆਨਾਥ ਸਰਕਾਰ ਨੇ ਅੱਜ ਆਪਣਾ ਪਹਿਲਾ ਬਜਟ ਪੇਸ਼ ਕੀਤਾ| ਯੋਗੀ ਸਰਕਾਰ ਨੇ 3.84 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਹੈ| ਇਸ ਬਜਟ ਵਿਚ ਕਿਸਾਨ ਕਰਜ਼ੇ ਮੁਆਫੀ ਲਈ 36 ਹਜ਼ਾਰ ਕਰੋੜ ਰੁਪਏ ਰੱਖੇ ਗਏ ਹਨ|